ਨਵੀਂ ਦਿੱਲੀ- ਬੈਂਕ ਏਜੰਟ ਹੁਣ ਕਰਜ਼ੇ ਦੀ ਵਸੂਲੀ (Recovery of Loan) ਲਈ ਗਾਹਕਾਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਣਗੇ। ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ…
View More ਹੁਣ ਕਰਜ਼ ਵਸੂਲੀ ਲਈ ਪਰੇਸ਼ਾਨ ਨਹੀਂ ਕਰਨਗੇ ਬੈਂਕ ਏਜੰਟ! RBI ਦਾ ਸਖਤ ਹੁਕਮ ਜਾਰੀtopnews
Elon Musk ਨੂੰ ਟਵੀਟ ਕਰਨਾ ਪਿਆ ਮਹਿੰਗਾ, ਠੁਕਿਆ 258 ਬਿਲੀਅਨ ਡਾਲਰ ਦਾ ਕੇਸ
ਨਵੀਂ ਦਿੱਲੀ- Cryptocurrency ਮਾਰਕੀਟ ਇਸ ਸਮੇਂ ਇੱਕ ਵੱਖਰੇ ਤੂਫਾਨ ਦਾ ਸਾਹਮਣਾ ਕਰ ਰਿਹਾ ਹੈ। ਕ੍ਰਿਪਟੋ ਵਿਚ ਦਿਲਚਸਪੀ ਦਿਖਾਉਣ ਵਾਲੇ Dogecoin ਬਾਰੇ ਚੰਗੀ ਤਰ੍ਹਾਂ ਜਾਣਦੇ ਹੋਵੋਗੇ।…
View More Elon Musk ਨੂੰ ਟਵੀਟ ਕਰਨਾ ਪਿਆ ਮਹਿੰਗਾ, ਠੁਕਿਆ 258 ਬਿਲੀਅਨ ਡਾਲਰ ਦਾ ਕੇਸਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹੈ ਇਹ ਅਸਤੀਫਾ! ਲੋਕ ਕਰ ਰਹੇ ਦੱਬ ਕੇ ਸ਼ੇਅਰ
ਨਵੀਂ ਦਿੱਲੀ- ਕਈ ਵਾਰ ਇੰਟਰਨੈੱਟ ‘ਤੇ ਅਜਿਹੀਆਂ ਗੱਲਾਂ ਵਾਇਰਲ ਹੋਣ ਲੱਗਦੀਆਂ ਹਨ, ਜਿਨ੍ਹਾਂ ਨੂੰ ਇਕ ਨਜ਼ਰ ‘ਚ ਦੇਖਣ ‘ਚ ਮਜ਼ਾ ਆਉਂਦਾ ਹੈ। ਅਜਿਹਾ ਹੀ ਇਕ…
View More ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹੈ ਇਹ ਅਸਤੀਫਾ! ਲੋਕ ਕਰ ਰਹੇ ਦੱਬ ਕੇ ਸ਼ੇਅਰਅਗਨੀਪਥ ‘ਤੇ ਫੌਜ ਦਾ ਵੱਡਾ ਅਪਡੇਟ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਭਰਤੀ ਪ੍ਰਕਿਰਿਆ
ਨਵੀਂ ਦਿੱਲੀ- ਅਗਨੀਪਥ ਯੋਜਨਾ ਨੂੰ ਲੈ ਕੇ ਹੋਏ ਹੰਗਾਮੇ ਦਰਮਿਆਨ ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰ…
View More ਅਗਨੀਪਥ ‘ਤੇ ਫੌਜ ਦਾ ਵੱਡਾ ਅਪਡੇਟ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਭਰਤੀ ਪ੍ਰਕਿਰਿਆਵਿਰੋਧ ਵਿਚਾਲੇ ‘ਅਗਨੀਪੱਥ’ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਧਾਈ ਉਮਰ ਹੱਦ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 2 ਸਾਲਾਂ ਤੋਂ ਕੋਰੋਨਾ ਕਾਰਨ ਫੌਜ ‘ਚ ਭਰਤੀ ਨਾ ਹੋਣ ਕਾਰਨ ਉਮਰ ਪਾਰ ਕਰ ਚੁੱਕੇ ਨੌਜਵਾਨਾਂ ਨੂੰ ਵੱਡੀ ਰਾਹਤ…
View More ਵਿਰੋਧ ਵਿਚਾਲੇ ‘ਅਗਨੀਪੱਥ’ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਧਾਈ ਉਮਰ ਹੱਦਰਾਮ ਰਹੀਮ ‘ਤੇ ਹਰਿਆਣਾ ਸਰਕਾਰ ਮਿਹਰਬਾਨ: ਮੁੜ ਮਿਲੀ ਇਕ ਮਹੀਨੇ ਦੀ ਪੈਰੋਲ
ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹਰਿਆਣਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵੱਲੋਂ ਪੈਰੋਲ ਦੇ ਦਿੱਤੀ ਗਈ…
View More ਰਾਮ ਰਹੀਮ ‘ਤੇ ਹਰਿਆਣਾ ਸਰਕਾਰ ਮਿਹਰਬਾਨ: ਮੁੜ ਮਿਲੀ ਇਕ ਮਹੀਨੇ ਦੀ ਪੈਰੋਲਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼, ਵਿਦੇਸ਼ ਤੋਂ ਆਪ੍ਰੇਟ ਕੀਤੇ ਗੁਰਗੇ
ਚੰਡੀਗੜ੍ਹ- ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼…
View More ਲਾਰੈਂਸ ਤੇ ਗੋਲਡੀ ਸਣੇ 5 ਗੈਂਗਸਟਰਾਂ ਨੇ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼, ਵਿਦੇਸ਼ ਤੋਂ ਆਪ੍ਰੇਟ ਕੀਤੇ ਗੁਰਗੇATM ‘ਚੋਂ ਅਚਾਨਕ 100 ਦੀ ਬਜਾਏ ਨਿਕਲਣ ਲੱਗੇ 500 ਦੇ ਨੋਟ! ਲੱਗੀਆਂ ਲੰਬੀਆਂ ਲਾਈਨਾਂ
ਮੁੰਬਈ- ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਅਜਿਹੇ ‘ਚ ਤਕਨੀਕੀ ਖਰਾਬੀ ਕਾਰਨ ਇਕ ਏ.ਟੀ.ਐੱਮ ਤੋਂ ਪੰਜ ਗੁਣਾ ਪੈਸੇ…
View More ATM ‘ਚੋਂ ਅਚਾਨਕ 100 ਦੀ ਬਜਾਏ ਨਿਕਲਣ ਲੱਗੇ 500 ਦੇ ਨੋਟ! ਲੱਗੀਆਂ ਲੰਬੀਆਂ ਲਾਈਨਾਂਇਕ ਰਸੀਦ ਨਾਲ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ ਪੰਜਾਬ ਪੁਲਿਸ! ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਖੁਲਾਸਾ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਇਕ ਰਸੀਦ ਨਾਲ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ। ਇਹ ਰਸੀਦ ਹਰਿਆਣਾ…
View More ਇਕ ਰਸੀਦ ਨਾਲ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ ਪੰਜਾਬ ਪੁਲਿਸ! ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਖੁਲਾਸਾਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 3 ਦਿਨ ਮੀਂਹ ਪੈਣ ਦੇ ਆਸਾਰ! IMD ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ- ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਇਨ੍ਹੀਂ ਦਿਨੀਂ ਮੀਂਹ ਪੈ ਰਿਹਾ ਹੈ। ਉੱਤਰੀ ਭਾਰਤ ਤੋਂ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਕਾਰਨ ਮੌਸਮ ਵਿੱਚ ਬਦਲਾਅ…
View More ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 3 ਦਿਨ ਮੀਂਹ ਪੈਣ ਦੇ ਆਸਾਰ! IMD ਨੇ ਜਾਰੀ ਕੀਤਾ ਅਲਰਟ