ਨਵੀਂ ਦਿੱਲੀ- ਹਾਲ ਹੀ ‘ਚ ਰਿਲਾਇੰਸ ਜਿਓ ਨੇ ਯੂਜ਼ਰਸ ਨੂੰ ਝਟਕਾ ਦਿੰਦੇ ਹੋਏ ਪਲਾਨ ਬੰਦ ਕਰ ਦਿੱਤਾ ਸੀ। ਇਹ ਪਲਾਨ JioPhone ਦੇ ਯੂਜ਼ਰਸ ਲਈ ਸੀ।…
View More ਰਿਲਾਇੰਸ ਜੀਓ ਨੇ ਦਿੱਤਾ ਯੂਜ਼ਰਸ ਨੂੰ ਝਟਕਾ! ਇਹ ਪ੍ਰੀਪੇਡ ਆਫਰ ਪਲਾਨ ਹੋਇਆ ਬੰਦtopnews
ਬ੍ਰੇਕ ਵਿਚਾਲੇ ਛੁੱਟੀਆਂ ਦਾ ਮਜ਼ਾ ਲੈ ਰਹੇ ਹਨ ਕਿੰਗ ਕੋਹਲੀ, ਸ਼ੇਅਰ ਕੀਤੀ ਸ਼ਰਟਲੈੱਸ ਫੋਟੋ
ਨਵੀਂ ਦਿੱਲੀ- ਭਾਰਤੀ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਇਨ੍ਹੀਂ ਦਿਨੀਂ ਛੁੱਟੀਆਂ ਮਨਾ ਰਹੇ ਹਨ। ਕ੍ਰਿਕਟ ਤੋਂ ਬ੍ਰੇਕ ਲੈਣ ਤੋਂ ਬਾਅਦ ਵਿਰਾਟ ਆਪਣੀ ਪਤਨੀ ਅਨੁਸ਼ਕਾ…
View More ਬ੍ਰੇਕ ਵਿਚਾਲੇ ਛੁੱਟੀਆਂ ਦਾ ਮਜ਼ਾ ਲੈ ਰਹੇ ਹਨ ਕਿੰਗ ਕੋਹਲੀ, ਸ਼ੇਅਰ ਕੀਤੀ ਸ਼ਰਟਲੈੱਸ ਫੋਟੋਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਦਾਖਲ, PM ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
ਮੋਹਾਲੀ- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ…
View More ਸਾਬਕਾ ਪੰਜਾਬ CM ਪ੍ਰਕਾਸ਼ ਸਿੰਘ ਬਾਦਲ ਹਸਪਤਾਲ ਦਾਖਲ, PM ਮੋਦੀ ਨੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾਸਿੱਧੂ ਮੂਸੇਵਾਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 2 ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਸਫਲਤਾ ਹੱਥ ਲੱਗਣ ਦਾ ਦਾਅਵਾ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ…
View More ਸਿੱਧੂ ਮੂਸੇਵਾਲਾ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਸਫਲਤਾ, 2 ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਨਵਨਾਥ ਸੂਰਿਆਵੰਸ਼ੀ ਗ੍ਰਿਫਤਾਰਹੁਣ ਸਿਆਸਤਦਾਨਾਂ ਦੇ ਕਰੀਬੀਆਂ ‘ਤੇ CM ਮਾਨ ਦੀਆਂ ਨਜ਼ਰਾਂ, ਦਿੱਤੀ ਚਿਤਾਵਨੀ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਵਿਚ ਹਰ ਤਰ੍ਹਾਂ ਦੀ ਰਿਸ਼ਵਤ ਤੇ ਧੋਖਾਧੜੀ ਖਤਮ ਕਰਨ ਵਿਚ ਲੱਗੀ ਹੋਈ ਹੈ। ਇਸ ਨੂੰ ਲੈ ਕੇ ਉਹ ਆਪਣੀ ਪਾਰਟੀ…
View More ਹੁਣ ਸਿਆਸਤਦਾਨਾਂ ਦੇ ਕਰੀਬੀਆਂ ‘ਤੇ CM ਮਾਨ ਦੀਆਂ ਨਜ਼ਰਾਂ, ਦਿੱਤੀ ਚਿਤਾਵਨੀਇਨ੍ਹਾਂ ਸੂਬਿਆਂ ‘ਚ ਹੋਵੇਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਦਿੱਤੀ ਖੁਸ਼ਖਬਰੀ
ਮੁੰਬਈ- ਗੋਆ ਤੋਂ ਬਾਅਦ ਹੁਣ ਦੱਖਣ-ਪੱਛਮੀ ਮਾਨਸੂਨ ਨੇ ਮੁੰਬਈ ਵਿੱਚ ਵੀ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ ਹੈ। ਇਸ…
View More ਇਨ੍ਹਾਂ ਸੂਬਿਆਂ ‘ਚ ਹੋਵੇਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਦਿੱਤੀ ਖੁਸ਼ਖਬਰੀਸ਼ੂਗਰ ਦੇ ਮਰੀਜ਼ਾਂ ਨੂੰ Harvard ਦੀ ਸਲਾਹ: ਇਨ੍ਹਾਂ ਚੀਜ਼ਾਂ ਤੋਂ ਰੱਖੋ ਬਚਾਅ, ਉਮਰ ਭਰ ਨਹੀਂ ਵਧੇਗੀ ਬਲੱਡ ਸ਼ੂਗਰ
ਨਵੀਂ ਦਿੱਲੀ- ਸ਼ੂਗਰ ਦੇ ਮਰੀਜ਼ਾਂ ਨੂੰ ਕੀ ਖਾਣਾ ਚਾਹੀਦਾ ਹੈ? ਇਹ ਇੱਕ ਅਜਿਹਾ ਸਵਾਲ ਹੈ ਜਿਸਦਾ ਜਵਾਬ ਹਰ ਸ਼ੂਗਰ ਮਰੀਜ਼ ਜਾਣਨਾ ਚਾਹੁੰਦਾ ਹੈ ਅਤੇ ਕਾਇਦੇ…
View More ਸ਼ੂਗਰ ਦੇ ਮਰੀਜ਼ਾਂ ਨੂੰ Harvard ਦੀ ਸਲਾਹ: ਇਨ੍ਹਾਂ ਚੀਜ਼ਾਂ ਤੋਂ ਰੱਖੋ ਬਚਾਅ, ਉਮਰ ਭਰ ਨਹੀਂ ਵਧੇਗੀ ਬਲੱਡ ਸ਼ੂਗਰਪੰਜਾਬ ‘ਚ ਕੋਰੋਨਾ ਨੇ ਫਿਰ ਫੜੀ ਰਫਤਾਰ: 24 ਘੰਟਿਆਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼
ਚੰਡੀਗੜ੍ਹ- ਪੰਜਾਬ ‘ਚ ਕੋਰੋਨਾ ਨੇ ਫਿਰ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ ‘ਚ 55 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਸੂਬੇ ਵਿੱਚ…
View More ਪੰਜਾਬ ‘ਚ ਕੋਰੋਨਾ ਨੇ ਫਿਰ ਫੜੀ ਰਫਤਾਰ: 24 ਘੰਟਿਆਂ ‘ਚ ਸਾਹਮਣੇ ਆਏ ਇੰਨੇ ਨਵੇਂ ਮਰੀਜ਼ਪੰਜਾਬ CM ਨੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੈਨੇਡਾ ਤੋਂ ਮੰਗਿਆ ਸਹਿਯੋਗ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਸਰਗਰਮ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਦਾ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ…
View More ਪੰਜਾਬ CM ਨੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੈਨੇਡਾ ਤੋਂ ਮੰਗਿਆ ਸਹਿਯੋਗਚੰਡੀਗੜ੍ਹ ‘ਚ ਅੱਜ ਰਹੇਗੀ ਪਾਣੀ ਦੀ ਕਿੱਲਤ, ਸ਼ਾਮ ਨੂੰ ਮਿਲੇਗੀ ਰਾਹਤ
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੇ ਸੈਕਟਰ 37 ਸਥਿਤ ਪੰਪ ਹਾਊਸ ਵਿਖੇ ਅੱਜ ਸਵੇਰੇ 24 ਇੰਚ ਦੀ ਡਾਇਲਵਰੀ ਹੈਡਰ ਬਦਲਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ…
View More ਚੰਡੀਗੜ੍ਹ ‘ਚ ਅੱਜ ਰਹੇਗੀ ਪਾਣੀ ਦੀ ਕਿੱਲਤ, ਸ਼ਾਮ ਨੂੰ ਮਿਲੇਗੀ ਰਾਹਤ