SC ਦਾ ਵੱਡਾ ਹੁਕਮ! ਹੁਣ ਸੈਕਸ ਵਰਕਰਾਂ ਨੂੰ ਪਰੇਸ਼ਾਨ ਨਹੀਂ ਕਰੇਗੀ ਪੁਲਿਸ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਸੈਕਸ ਵਰਕਰਾਂ ਦੇ ਕੰਮ ਵਿੱਚ ਦਖਲ…

View More SC ਦਾ ਵੱਡਾ ਹੁਕਮ! ਹੁਣ ਸੈਕਸ ਵਰਕਰਾਂ ਨੂੰ ਪਰੇਸ਼ਾਨ ਨਹੀਂ ਕਰੇਗੀ ਪੁਲਿਸ

ਵਿਨੇ ਕੁਮਾਰ ਸਕਸੈਨਾ ਬਣੇ ਦਿੱਲੀ ਦੇ ਉੱਪ ਰਾਜਪਾਲ, ਚੁੱਕੀ ਸਹੁੰ

ਨਵੀਂ ਦਿੱਲੀ- ਵਿਨੇ ਕੁਮਾਰ ਸਕਸੈਨਾ ਨੇ ਵੀਰਵਾਰ ਨੂੰ ਇੱਥੇ ਰਾਜ ਨਿਵਾਸ ‘ਚ ਆਯੋਜਿਤ ਵਿਪਿਨ ਸਾਂਘੀ ਨੇ ਅਹੁਦੇ ਦੀ ਸਹੁੰ ਚੁਕਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…

View More ਵਿਨੇ ਕੁਮਾਰ ਸਕਸੈਨਾ ਬਣੇ ਦਿੱਲੀ ਦੇ ਉੱਪ ਰਾਜਪਾਲ, ਚੁੱਕੀ ਸਹੁੰ

ਫਿਰ ਵਿਵਾਦਾਂ ‘ਚ ਫਰੀਦਕੋਟ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ

ਫਰੀਦਕੋਟ- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ…

View More ਫਿਰ ਵਿਵਾਦਾਂ ‘ਚ ਫਰੀਦਕੋਟ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ

ਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ ‘ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡ

ਚੰਡੀਗੜ੍ਹ: ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ‘ਚ ਮੋਬਾਈਲ ਫੋਨ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ…

View More ਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ ‘ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡ

ਪੰਜਾਬ ਸਰਕਾਰ ਨੂੰ ਝਟਕਾ: ਰਾਜਪਾਲ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਆਰਡੀਨੈਂਸ ਕੀਤਾ ਵਾਪਸ

ਚੰਡੀਗੜ੍ਹ– ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਝਟਕਾ ਲੱਗਾ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ ‘ਇਕ ਵਿਧਾਇਕ-ਇਕ…

View More ਪੰਜਾਬ ਸਰਕਾਰ ਨੂੰ ਝਟਕਾ: ਰਾਜਪਾਲ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਆਰਡੀਨੈਂਸ ਕੀਤਾ ਵਾਪਸ

CM ਮਾਨ ਦੀ ਮੰਤਰੀਆਂ ਨੂੰ ਚੇਤਾਵਨੀ, ਰਿਸ਼ਤੇਦਾਰਾਂ ਨੂੰ ਰੱਖੋ ਕੰਮ ਤੋਂ ਦੂਰ

ਚੰਡੀਗੜ੍ਹ– ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਹੋਰ ਮੰਤਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਰਿਸ਼ਤੇਦਾਰਾਂ…

View More CM ਮਾਨ ਦੀ ਮੰਤਰੀਆਂ ਨੂੰ ਚੇਤਾਵਨੀ, ਰਿਸ਼ਤੇਦਾਰਾਂ ਨੂੰ ਰੱਖੋ ਕੰਮ ਤੋਂ ਦੂਰ

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਬਣੀ ‘ਕਾਲ’, 13 ਹਲਾਕ ਤੇ ਕਈ ਹੋਰ ਗੰਭੀਰ ਬੀਮਾਰ

ਪਟਨਾ– ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ, ਜਦੋਂ ਕਿ ਕਈ ਹੋਰ ਹਸਪਤਾਲਾਂ ‘ਚ ਜ਼ਿੰਦਗੀ…

View More ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਬਣੀ ‘ਕਾਲ’, 13 ਹਲਾਕ ਤੇ ਕਈ ਹੋਰ ਗੰਭੀਰ ਬੀਮਾਰ

ਯਾਸੀਨ ਮਲਿਕ ਨੂੰ ਉਮਰਕੈਦ, NIA ਕੋਰਟ ਨੇ ਟੈਰਰ ਫੰਡਿੰਗ ਮਾਮਲੇ ‘ਚ ਕੀਤਾ ਸਜ਼ਾ ਦਾ ਐਲਾਨ

ਨਵੀਂ ਦਿੱਲੀ– ਪਾਬੰਦੀਸ਼ੁਦਾ ਸੰਗਠਨ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ ਨੂੰ ਅੱਤਵਾਦੀ ਫੰਡਿੰਗ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੁਝ ਸਮਾਂ…

View More ਯਾਸੀਨ ਮਲਿਕ ਨੂੰ ਉਮਰਕੈਦ, NIA ਕੋਰਟ ਨੇ ਟੈਰਰ ਫੰਡਿੰਗ ਮਾਮਲੇ ‘ਚ ਕੀਤਾ ਸਜ਼ਾ ਦਾ ਐਲਾਨ

ਜੇਕਰ ਕਿਤੇ ਖੁੱਲਾ ਮਿਲਿਆ ਬੋਰਵੈੱਲ ਤਾਂ ਹੋਵੇਗੀ ਸਖਤ ਕਾਰਵਾਈ, ਮਾਨ ਸਰਕਾਰ ਦਾ ਹੁਕਮ

ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ…

View More ਜੇਕਰ ਕਿਤੇ ਖੁੱਲਾ ਮਿਲਿਆ ਬੋਰਵੈੱਲ ਤਾਂ ਹੋਵੇਗੀ ਸਖਤ ਕਾਰਵਾਈ, ਮਾਨ ਸਰਕਾਰ ਦਾ ਹੁਕਮ

ਰੈਸਟੋਰੈਂਟ ‘ਚ ਖਾਣੇ ‘ਤੇ ਨਹੀਂ ਦੇਣਾ ਪਵੇਗਾ ਸਰਵਿਸ ਚਾਰਜ! ਕੇਂਦਰ ਸਰਕਾਰ ਲਏਗੀ ਵੱਡਾ ਫੈਸਲਾ

ਨਵੀਂ ਦਿੱਲੀ– ਜੇਕਰ ਤੁਸੀਂ ਰੈਸਟੋਰੈਂਟ ‘ਚ ਖਾਣਾ ਪਸੰਦ ਕਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਹੁਣ ਤੁਹਾਨੂੰ ਰੈਸਟੋਰੈਂਟ ‘ਚ ਖਾਣਾ ਖਾਣ ਤੋਂ ਬਾਅਦ ਸਰਵਿਸ ਚਾਰਜ…

View More ਰੈਸਟੋਰੈਂਟ ‘ਚ ਖਾਣੇ ‘ਤੇ ਨਹੀਂ ਦੇਣਾ ਪਵੇਗਾ ਸਰਵਿਸ ਚਾਰਜ! ਕੇਂਦਰ ਸਰਕਾਰ ਲਏਗੀ ਵੱਡਾ ਫੈਸਲਾ