ਨਵੀਂ ਦਿੱਲੀ– ਕੌਣ ਅਮੀਰ ਨਹੀਂ ਬਣਨਾ ਚਾਹੁੰਦਾ? ਪਰ ਅਕਸਰ ਸਖਤ ਮਿਹਨਤ ਅਤੇ ਸਹੀ ਦਿਸ਼ਾ ਵਿੱਚ ਕੋਸ਼ਿਸ਼ ਕਰਨ ਦੇ ਬਾਵਜੂਦ, ਵਿਅਕਤੀ ਅਮੀਰ ਨਹੀਂ ਬਣਦਾ। ਕੋਈ ਵਿਅਕਤੀ…
View More ਹਥੇਲੀ ‘ਤੇ ਬਣਦੇ ਹਨ ਇਹ ਨਿਸ਼ਾਨ ਤਾਂ ਖੁਦ ਨੂੰ ਸਮਝੋ ਕਿਸਮਤ ਵਾਲਾtopnews
CM ਮਾਨ ਦਾ ਵੱਡਾ ਐਕਸ਼ਨ, ਕਮਿਸ਼ਨ ਦੇ ਦੋਸ਼ਾਂ ਤੋਂ ਬਾਅਦ ਸਿਹਤ ਮੰਤਰੀ ਅਹੁਦੇ ਤੋਂ ਫਾਰਗ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ…
View More CM ਮਾਨ ਦਾ ਵੱਡਾ ਐਕਸ਼ਨ, ਕਮਿਸ਼ਨ ਦੇ ਦੋਸ਼ਾਂ ਤੋਂ ਬਾਅਦ ਸਿਹਤ ਮੰਤਰੀ ਅਹੁਦੇ ਤੋਂ ਫਾਰਗਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ: ਖਾਲੀ ਹੋ ਰਹੀ ਹੈ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਭੂੰਦੜ ਦੀ ਸੀਟ
ਚੰਡੀਗੜ੍ਹ– ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ। ਦਾਖਲਾ ਪ੍ਰਕਿਰਿਆ 31 ਮਈ ਤੱਕ ਜਾਰੀ ਰਹੇਗੀ। ਕਾਂਗਰਸ ਦੀ ਅੰਬਿਕਾ…
View More ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ: ਖਾਲੀ ਹੋ ਰਹੀ ਹੈ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਭੂੰਦੜ ਦੀ ਸੀਟਜੇਲ੍ਹ ‘ਚ ਸਿੱਧੂ ਦਾ Diet Chart ਤਿਆਰ! ਡਾਕਟਰੀ ਜਾਂਚ ‘ਚ ਸਮੱਸਿਆ ਨਿਕਲੀ ‘ਫੈਟੀ ਲਿਵਰ’
ਚੰਡੀਗੜ੍ਹ– ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ…
View More ਜੇਲ੍ਹ ‘ਚ ਸਿੱਧੂ ਦਾ Diet Chart ਤਿਆਰ! ਡਾਕਟਰੀ ਜਾਂਚ ‘ਚ ਸਮੱਸਿਆ ਨਿਕਲੀ ‘ਫੈਟੀ ਲਿਵਰ’ਪੰਜਾਬ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਮਾਨ ਸਰਕਾਰ ਵਲੋਂ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ…
View More ਪੰਜਾਬ ‘ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ, ਮਾਨ ਸਰਕਾਰ ਵਲੋਂ ਵੱਡਾ ਐਲਾਨਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
ਫ਼ਿਰੋਜ਼ਪੁਰ– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ ‘ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ…
View More ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮਿਲੇ 2 ਮੋਬਾਈਲ ਫੋਨ, ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ‘ਅੱਜ ਦੇ ਸਮੇਂ ਹਰ ਸਿੱਖ ਨੂੰ ਆਪਣੇ ਕੋਲ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ’
ਅੰਮ੍ਰਿਤਸਰ: ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਅੱਜ ਪੂਰੇ ਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ…
View More ‘ਅੱਜ ਦੇ ਸਮੇਂ ਹਰ ਸਿੱਖ ਨੂੰ ਆਪਣੇ ਕੋਲ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ’ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ– ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵਲੋਂ 7 ਆਈਏਐੱਸ, 34 ਪੀਸੀਐੱਸ ਤੇ ਇਕ ਆਈਐੱਫਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ…
View More ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇATM ਟਰਾਂਜ਼ੈਕਸ਼ਨ ਰਾਹੀਂ ਇਸ ਸਰਕਾਰੀ ਬੈਂਕ ਨੇ ਇਕ ਸਾਲ ‘ਚ ਕਮਾਏ 645 ਕਰੋੜ ਰੁਪਏ!
ਨਵੀਂ ਦਿੱਲੀ- ਜਨਤਕ ਖੇਤਰ ਦੇ ਪੰਜਾਬ ਨੈਸ਼ਨਲ ਬੈਂਕ ਨੇ ਵਿੱਤੀ ਸਾਲ 2021-22 ਵਿੱਚ ਗਾਹਕਾਂ ਤੋਂ ATM ਟ੍ਰਾਂਜੈਕਸ਼ਨ ਚਾਰਜ ਇਕੱਠੇ ਕਰਕੇ 645 ਕਰੋੜ ਰੁਪਏ ਤੋਂ ਵੱਧ…
View More ATM ਟਰਾਂਜ਼ੈਕਸ਼ਨ ਰਾਹੀਂ ਇਸ ਸਰਕਾਰੀ ਬੈਂਕ ਨੇ ਇਕ ਸਾਲ ‘ਚ ਕਮਾਏ 645 ਕਰੋੜ ਰੁਪਏ!ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ! ਹੁਣ ਘਰ ‘ਚ ਖੋਲ੍ਹ ਸਕੋਗੇ ਬਾਰ
ਨਵੀਂ ਦਿੱਲੀ– ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਹੁਣ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਸ਼ਰਾਬ ਪਰੋਸਣ ਲਈ ਹੋਮ ਬਾਰ ਦਾ…
View More ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ! ਹੁਣ ਘਰ ‘ਚ ਖੋਲ੍ਹ ਸਕੋਗੇ ਬਾਰ