ਲੁਧਿਆਣਾ- ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਬੁੱਧਵਾਰ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ…
View More ਲੁਧਿਆਣਾ ‘ਚ ਬਜ਼ੁਰਗ ਪਤੀ-ਪਤਨੀ ਦਾ ਕਤਲ: ਜੋੜੇ ਨੇ 15 ਮਈ ਨੂੰ ਜਾਣਾ ਸੀ ਕੈਨੇਡਾtopnews
ਭੁਪਿੰਦਰ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ, 9 ਮਈ ਨੂੰ ਹੋਵੇਗੀ ਅਦਾਲਤ ‘ਚ ਅਗਲੀ ਪੇਸ਼ੀ
ਜਲੰਧਰ- ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪੱਕੀ…
View More ਭੁਪਿੰਦਰ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ, 9 ਮਈ ਨੂੰ ਹੋਵੇਗੀ ਅਦਾਲਤ ‘ਚ ਅਗਲੀ ਪੇਸ਼ੀਬਟਾਲਾ ਸਕੂਲ ਬੱਸ ਹਾਦਸੇ ‘ਤੇ ਸਿੱਖਿਆ ਮੰਤਰੀ ਨੇ ਜਤਾਇਆ ਦੁੱਖ, ਦਿੱਤੇ ਇਹ ਹੁਕਮ
ਬਟਾਲਾ– ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ…
View More ਬਟਾਲਾ ਸਕੂਲ ਬੱਸ ਹਾਦਸੇ ‘ਤੇ ਸਿੱਖਿਆ ਮੰਤਰੀ ਨੇ ਜਤਾਇਆ ਦੁੱਖ, ਦਿੱਤੇ ਇਹ ਹੁਕਮਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਸੂਬੇ ‘ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰ
ਚੰਡੀਗੜ੍ਹ- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇਕ ਵੱਡੀ ਪਹਿਲਕਦਮੀ ‘ਚ ਟਾਟਾ ਟੈਕਨਾਲੋਜੀਸ…
View More ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਸੂਬੇ ‘ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰਖੇਤਾਂ ‘ਚ ਲੱਗੀ ਅੱਗ ਕਾਰਨ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਬੱਚੇ ਝੁਲਸੇ
ਕਿਲ੍ਹਾ ਲਾਲ ਸਿੰਘ- ਕਿਲ੍ਹਾ ਲਾਲ ਸਿੰਘ ਦੇ ‘ਚ ਨਿੱਜੀ ਸਕੂਲ ਦੀ ਵੈਨ ਛੁੱਟੀ ਹੋਣ ‘ਤੇ ਬੱਚਿਆਂ ਨੂੰ ਲੈ ਕੇ ਘਰ-ਘਰ ਛੱਡਣ ਜਾ ਰਹੀ ਸੀ ਕਿ…
View More ਖੇਤਾਂ ‘ਚ ਲੱਗੀ ਅੱਗ ਕਾਰਨ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਬੱਚੇ ਝੁਲਸੇUP: ਲਲਿਤਪੁਰ ਥਾਣੇ ‘ਚ ਜਬਰ-ਜਨਾਹ ਪੀੜਤਾ ਨਾਲ ਜਬਰ-ਜਨਾਹ, ਇੰਸਪੈਕਟਰ ਮੁਅੱਤਲ
ਲਖਨਊ- ਉੱਤਰ ਪ੍ਰਦੇਸ਼ ਦੇ ਲਲਿਤਪੁਰ ‘ਚ ਪੁਲਿਸ ਥਾਣੇ ਦੇ ਅੰਦਰ ਜਬਰ-ਜਨਾਹ ਪੀੜਤਾ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਯੋਗੀ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।…
View More UP: ਲਲਿਤਪੁਰ ਥਾਣੇ ‘ਚ ਜਬਰ-ਜਨਾਹ ਪੀੜਤਾ ਨਾਲ ਜਬਰ-ਜਨਾਹ, ਇੰਸਪੈਕਟਰ ਮੁਅੱਤਲਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; 81 IAS/PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਤੁਰੰਤ ਪ੍ਰਭਾਵ ਨਾਲ 81 IAS/PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੇਖੋ ਜਾਰੀ ਕੀਤੀ ਗਈ…
View More ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; 81 IAS/PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟCM ਮਾਨ ਦੀ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ-ਨਾਲ ਵਿਧਾਇਕਾਂ ਦੀਆਂ ਮੁਸ਼ਕਲਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।…
View More CM ਮਾਨ ਦੀ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨ
ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ…
View More ਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ
ਚੰਡੀਗੜ੍ਹ- ਪੰਜਾਬ ਭਰ ਦੇ ਪਟਵਾਰੀਆਂ ਵਲੋਂ ਆਪਣੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਭਰ ਵਿਚ ਪ੍ਰਦਰਸ਼ਨ ਉਲੀਕਿਆ ਗਿਆ ਹੈ। ਪੰਜਾਬ ਭਰ ਦੇ ਪਟਵਾਰੀਆਂ ਨੇ ਸਮੂਹਿਕ…
View More ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ