ਨਿਊਯਾਰਕ : ਅਮਰੀਕਾ ਦੇ ਬਰੁਕਲਿਨ ਸ਼ਹਿਰ ਦੇ ਸਬਵੇ ਸਟੇਸ਼ਨ (ਬਰੁਕਲਿਨ ਸਬਵੇਅ ਸਟੇਸ਼ਨ) ‘ਤੇ ਕਈ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ। ਸਥਾਨਿਕ ਮੀਡੀਆ ਦੀ ਰਿਪੋਰਟ ਮੁਤਾਬਕ,…
View More ਅਮਰੀਕਾ ਦੇ ਬਰੁਕਲਿਨ ਸਬ ਵੇ ਸਟੇਸ਼ਨ ‘ਤੇ ਚੱਲੀਆਂ ਗੋਲੀਆਂ ; ਬੰਬ ਬਰਾਮਦ, 13 ਲੋਕ ਜ਼ਖਮੀtopnews
CM ਮਾਨ ਦਾ ਟਵੀਟ, ਪੰਜਾਬ ਦੇ ਲੋਕਾਂ ਨੂੰ ਜਲਦ ਦਿਆਂਗਾ ਚੰਗੀ ਖਬਰ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal)…
View More CM ਮਾਨ ਦਾ ਟਵੀਟ, ਪੰਜਾਬ ਦੇ ਲੋਕਾਂ ਨੂੰ ਜਲਦ ਦਿਆਂਗਾ ਚੰਗੀ ਖਬਰਪੰਜਾਬ ‘ਚ ਸੀਨੀਅਰ IAS ਅਧਿਕਾਰੀਆਂ ਦਾ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 7 ਡਿਪਟੀ ਕਮਿਸ਼ਨਰਾਂ ਦੇ ਤਬਾਦਲੇ। ਪੰਜਾਬ ਸਰਕਾਰ ਵਲੋਂ ਅਪਰਾਧਕ ਘਟਨਾਵਾਂ ‘ਤੇ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ…
View More ਪੰਜਾਬ ‘ਚ ਸੀਨੀਅਰ IAS ਅਧਿਕਾਰੀਆਂ ਦਾ ਤਬਾਦਲੇਬਿਹਾਰ : ਨਾਲੰਦਾ ਵਿਚ ਸੀ.ਐੱਮ. ਨੀਤਿਸ਼ ਦੇ ਪ੍ਰੋਗਰਾਮ ਦੌਰਾਨ ਧਮਾਕਾ, ਸੁਰੱਖਿਆ ਵਿਚ ਵੱਡੀ ਕੋਤਾਹੀ
ਪਟਨਾ : ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ (Bihar Chief Minister Nitish Kumar) ਦੀ ਨਾਲੰਦਾ ਵਿਚ ਹੋਈ ਸੰਵਾਦ ਯਾਤਰਾ ਵਿਚ ਵੱਡਾ ਹਾਦਸਾ ਹੋਇਆ ਹੈ। ਪ੍ਰੋਗਰਾਮ…
View More ਬਿਹਾਰ : ਨਾਲੰਦਾ ਵਿਚ ਸੀ.ਐੱਮ. ਨੀਤਿਸ਼ ਦੇ ਪ੍ਰੋਗਰਾਮ ਦੌਰਾਨ ਧਮਾਕਾ, ਸੁਰੱਖਿਆ ਵਿਚ ਵੱਡੀ ਕੋਤਾਹੀਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ MP ਪ੍ਰਨੀਤ ਕੌਰ ਨੇ ਲਿਖੀ ਚਿੱਠੀ, ਕਿਸਾਨਾਂ ਲਈ ਕੀਤੀ ਇਹ ਮੰਗ
ਪਟਿਆਲਾ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narinder Singh Tomar) ਨੂੰ ਪਟਿਆਲਾ ਤੋਂ ਸੰਸਦ ਮੈਂਬਰ (Member of Parliament from Patiala) ਅਤੇ ਸਾਬਕਾ…
View More ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ MP ਪ੍ਰਨੀਤ ਕੌਰ ਨੇ ਲਿਖੀ ਚਿੱਠੀ, ਕਿਸਾਨਾਂ ਲਈ ਕੀਤੀ ਇਹ ਮੰਗਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਮੰਤਰੀ ਦੀ ਚਿਤਾਵਨੀ, ਉਲੰਘਣ ‘ਤੇ ਹੋਵੇਗੀ ਕਾਰਵਾਈ
ਚੰਡੀਗੜ੍ਹ: ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਤਾਬਾਂ ਤੇ ਵਰਦੀਆਂ ਨੂੰ ਲੈ ਕੇ ਤਾਜ਼ਾ ਹੁਕਮ ਜਾਰੀ ਕੀਤੇ ਹਨ। ਤਾਜ਼ਾ ਹੁਕਮਾਂ ਅਨੁਸਾਰ ਦੋ ਸਾਲ…
View More ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਮੰਤਰੀ ਦੀ ਚਿਤਾਵਨੀ, ਉਲੰਘਣ ‘ਤੇ ਹੋਵੇਗੀ ਕਾਰਵਾਈਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ 705 ਸ਼ਰਧਾਲੂ
ਅੰਮ੍ਰਿਤਸਰ- ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮਨਾਉਣ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ।…
View More ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ, ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ 705 ਸ਼ਰਧਾਲੂਲੁਧਿਆਣਾ ‘ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)
ਲੁਧਿਆਣਾ- ਲੁਧਿਆਣਾ ਦੇ ਟਿੱਬਾ ਰੋਡ ਤੇ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਬਾਰੀ ਕੀਤੀ ਗਈ ਅਤੇ ਇਲਾਕਾ…
View More ਲੁਧਿਆਣਾ ‘ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਮਾਨ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ
ਚੰਡੀਗੜ੍ਹ : ਦਿੱਲੀ ਦੇ ਰਾਸ਼ਟਰਪਤੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਖ਼ਾਸ ਮੁਲਾਕਾਤ ਕੀਤੀ। ਮੁੱਖ ਮੰਤਰੀ…
View More ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਮਾਨ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ‘ਆਪ’ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ (Aam Aadmi Party in Punjab) ਦੀ ਸਰਕਾਰ ਬਣਿਆਂ ਨੂੰ ਮਹੀਨਾ ਕੁ ਹੋਇਆ ਹੈ ਕਿ ਆਪ ਸਰਕਾਰ (The government…
View More ‘ਆਪ’ ‘ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਿੰਨ੍ਹਿਆ ਨਿਸ਼ਾਨਾ