ਨਵੀਂ ਦਿੱਲੀ- ਅਮੂਲ ਨੇ ਦੇਸ਼ ਭਰ ਦੇ ਬਾਜ਼ਾਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ…
View More Amul ਦੁੱਧ ਹੋਇਆ ਮਹਿੰਗਾ, 1 ਮਾਰਚ ਤੋਂ ਇੰਨੀ ਹੋਵੇਗੀ ਕੀਮਤtopnews
ਫਾਜ਼ਿਲਕਾ CIA ਸਟਾਫ ਵਲੋਂ 1 ਕਿੱਲੋ ਅਫੀਮ ਸਣੇ ਵਿਅਕਤੀ ਗ੍ਰਿਫਤਾਰ
ਫਾਜ਼ਿਲਕਾ: ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਨਸ਼ੇ ਦੇ ਖਿਲਾਫ ਕਾਰਵਾਈ ਕਰਦੇ ਹੋਏ ਅਫੀਮ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ…
View More ਫਾਜ਼ਿਲਕਾ CIA ਸਟਾਫ ਵਲੋਂ 1 ਕਿੱਲੋ ਅਫੀਮ ਸਣੇ ਵਿਅਕਤੀ ਗ੍ਰਿਫਤਾਰਹੁਣ ਸ਼ਰਾਬ ਪੀਣ ‘ਤੇ ਨਹੀਂ ਹੋਵੇਗੀ ਜੇਲ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾ
ਪਟਨਾ: ਬਿਹਾਰ ‘ਚ ਸ਼ਰਾਬ ‘ਤੇ ਪਾਬੰਦੀ ਦੇ ਵਿਚਕਾਰ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਫੜੇ ਜਾਣ ‘ਤੇ ਸ਼ਰਾਬ ਪੀਣ ਵਾਲੇ ਨੂੰ ਜੇਲ ਨਹੀਂ ਭੇਜਿਆ ਜਾਵੇਗਾ।…
View More ਹੁਣ ਸ਼ਰਾਬ ਪੀਣ ‘ਤੇ ਨਹੀਂ ਹੋਵੇਗੀ ਜੇਲ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾਰੂਸ-ਯੂਕਰੇਨ ਜੰਗ: ਗੋਮੇਲ ‘ਚ ਰੂਸ ਤੇ ਯੂਕਰੇਨ ਵਿਚਾਲੇ ਗੱਲਬਾਤ ਸ਼ੁਰੂ
ਨਵੀਂ ਦਿੱਲੀ: ਰੂਸ ਨਾਲ ਚੱਲ ਰਹੇ ਤਣਾਅ ਅਤੇ ਜੰਗ ਦਰਮਿਆਨ ਦੋਵਾਂ ਦੇਸ਼ਾਂ ਦੇ ਪ੍ਰਤੀਨਿਧ ਮੰਡਲਾਂ ਵਿਚਾਲੇ ਸ਼ਾਂਤੀ ਵਾਰਤਾ ਸ਼ੁਰੂ ਹੋ ਗਈ ਹੈ। ਇਹ ਗੱਲ਼ਬਾਤ ਬੇਲਾਰੂਸ…
View More ਰੂਸ-ਯੂਕਰੇਨ ਜੰਗ: ਗੋਮੇਲ ‘ਚ ਰੂਸ ਤੇ ਯੂਕਰੇਨ ਵਿਚਾਲੇ ਗੱਲਬਾਤ ਸ਼ੁਰੂਗੈਸ ਸਿਲੰਡਰ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਤੱਕ, ਮਾਰਚ ‘ਚ ਹੋਣਗੇ ਇਹ ਵੱਡੇ ਬਦਲਾਅ
ਨਵੀਂ ਦਿੱਲੀ- ਹਰ ਮਹੀਨੇ ਦੇ ਪਹਿਲੇ ਦਿਨ ਕਈ ਅਜਿਹੇ ਬਦਲਾਅ ਦੇਖਣ ਨੂੰ ਮਿਲਦੇ ਹਨ ਜੋ ਤੁਹਾਡੀ ਜੇਬ ਦੇ ਨਾਲ-ਨਾਲ ਰੋਜ਼ਾਨਾ ਜ਼ਿੰਦਗੀ ਨੂੰ ਵੀ ਪ੍ਰਭਾਵਿਤ ਕਰਦੇ…
View More ਗੈਸ ਸਿਲੰਡਰ ਦੀ ਕੀਮਤ ਤੋਂ ਲੈ ਕੇ ਬੈਂਕਿੰਗ ਤੱਕ, ਮਾਰਚ ‘ਚ ਹੋਣਗੇ ਇਹ ਵੱਡੇ ਬਦਲਾਅਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੋਧ ‘ਚ ਕਈ ਜਥੇਬੰਦੀਆਂ ਸਿੱਖਿਆ ਬੋਰਡ ਦੇ ਬਾਹਰ ਡਟੀਆਂ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਤੈਅ ਕੀਤੀ ਇਤਿਹਾਸ ਦੀ ਕਿਤਾਬ ਉੱਪਰ ਵਿਵਾਦ ਤਿੱਖਾ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ…
View More ਸਿੱਖ ਇਤਿਹਾਸ ਨਾਲ ਛੇੜਛਾੜ ਦੇ ਵਿਰੋਧ ‘ਚ ਕਈ ਜਥੇਬੰਦੀਆਂ ਸਿੱਖਿਆ ਬੋਰਡ ਦੇ ਬਾਹਰ ਡਟੀਆਂਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ ‘ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰ
ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਵਿਨੋਦ ਕਾਂਬਲੀ ‘ਤੇ ਇਕ ਕਾਰ ਨੂੰ ਟੱਕਰ ਮਾਰਨ ਦਾ ਦੋਸ਼…
View More ਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ ‘ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰPM ਮੋਦੀ ਦੀ ਐਮਰਜੈਂਸੀ ਬੈਠਕ, ਵਿਦਿਆਰਥੀਆਂ ਦੀ ਮਦਦ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀ
ਨਵੀਂ ਦਿੱਲੀ- ਯੂਕਰੇਨ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਅਜਿਹੇ ਵਿਚ ਇਥੇ ਫਸੇ ਭਾਰਤੀਆਂ ਦੀ ਚਿੰਤਾ ਵੀ ਵਧ ਰਹੀ ਹੈ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ…
View More PM ਮੋਦੀ ਦੀ ਐਮਰਜੈਂਸੀ ਬੈਠਕ, ਵਿਦਿਆਰਥੀਆਂ ਦੀ ਮਦਦ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ ‘ਚ ਜਾਣਗੇ 4 ਕੇਂਦਰੀ ਮੰਤਰੀਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟ-ਮਾਰ, ਰਾਹੁਲ ਗਾਂਧੀ ਨੇ ਤੁਰੰਤ ਮਦਦ ਦੀ ਕੀਤੀ ਅਪੀਲ
ਨਵੀਂ ਦਿੱਲੀ- ਯੂਕਰੇਨ ‘ਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ‘ਤੇ ਹਮਲੇ ਅਤੇ ਹਿੰਸਾ ਦੀਆਂ ਚਿੰਤਾਜਨਕ ਖਬਰਾਂ ਸਾਹਮਣੇ ਆਈਆਂ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨਾਲ…
View More ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟ-ਮਾਰ, ਰਾਹੁਲ ਗਾਂਧੀ ਨੇ ਤੁਰੰਤ ਮਦਦ ਦੀ ਕੀਤੀ ਅਪੀਲਜਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੀ ਫਰਲੋ ਦਾ ਅੱਜ ਆਖਰੀ ਦਿਨ, ਸੁਨਾਰੀਆ ਜੇਲ ਲਈ ਰਵਾਨਾ
ਨਵੀਂ ਦਿੱਲੀ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਫਰਲੋ ਅੱਜ ਯਾਨੀ ਸੋਮਵਾਰ ਨੂੰ ਖਤਮ ਹੋ ਰਹੀ ਹੈ। ਡੇਰਾ ਮੁਖੀ ਨੂੰ ਰੋਹਤਕ ਦੀ…
View More ਜਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਰਾਮ ਰਹੀਮ ਦੀ ਫਰਲੋ ਦਾ ਅੱਜ ਆਖਰੀ ਦਿਨ, ਸੁਨਾਰੀਆ ਜੇਲ ਲਈ ਰਵਾਨਾ