ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੇ ਦੌਰਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਵਿਦਾਸ ਜੀ ਦੀ…
View More ਜਲੰਧਰ ਦੇ ਰਵਿਦਾਸ ਮੰਦਰ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਦੇਖੋ ਤਸਵੀਰਾਂtopnews
ਬਾਦਲ ਸਰਕਾਰ ਵਿਚ ਜਿੰਨੀਆਂ ਵੀ ਸਕੀਮਾਂ ਲਿਆਂਦੀਆਂ ਗਈਆਂ, ਕਾਂਗਰਸ ਨੇ ਸਭ ਬੰਦ ਕਰ ਦਿੱਤੀਆਂ
ਬੱਧਨੀ ਕਲਾਂ : ਕਸਬਾ ਬੱਧਨੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਨੇ ਵਿਰੋਧੀ ਪਾਰਟੀਆਂ…
View More ਬਾਦਲ ਸਰਕਾਰ ਵਿਚ ਜਿੰਨੀਆਂ ਵੀ ਸਕੀਮਾਂ ਲਿਆਂਦੀਆਂ ਗਈਆਂ, ਕਾਂਗਰਸ ਨੇ ਸਭ ਬੰਦ ਕਰ ਦਿੱਤੀਆਂWhatsApp ‘ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਜਾਣਾ ਪੈ ਸਕਦੈ ਜੇਲ
ਨਵੀਂ ਦਿੱਲੀ- WhatsApp ਦੁਨੀਆ ਵਿੱਚ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਮੈਸੇਜਿੰਗ ਐਪਾਂ ਵਿੱਚੋਂ ਇੱਕ ਹੈ। ਪਿਛਲੇ ਕੁਝ ਸਾਲਾਂ ‘ਚ ਇਹ ਐਪ ਸਮਾਰਟਫੋਨ (Smartphone) ਦਾ…
View More WhatsApp ‘ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਜਾਣਾ ਪੈ ਸਕਦੈ ਜੇਲ‘ਹੱਸਦਾ, ਵੱਸਦਾ, ਨੱਚਦਾ ਪੰਜਾਬ ਬਣਾਉਣ ਸਾਡਾ ਸੰਕਲਪ’ (ਵੀਡੀਓ)
ਪਠਾਨਕੋਟ- ਪੰਜਾਬ ਚੋਣਾਂ (Punjab Elections) ਦੇ ਮੱਦੇਨਜ਼ਰ ਸੂਬੇ ਵਿਚ ਸਿਆਸੀ ਗਤੀਵਿਧੀਆਂ ਸਿਖਰਾਂ ਉੱਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਆਪਣੀ ਦੂਜੀ ਪੰਜਾਬ…
View More ‘ਹੱਸਦਾ, ਵੱਸਦਾ, ਨੱਚਦਾ ਪੰਜਾਬ ਬਣਾਉਣ ਸਾਡਾ ਸੰਕਲਪ’ (ਵੀਡੀਓ)ਅੰਮ੍ਰਿਤਸਰ ‘ਚ ਵਪਾਰੀਆਂ ਨਾਲ ਰੂਬਰੂ ਹੁੰਦਿਆਂ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ (ਵੀਡੀਓ)
ਅੰਮ੍ਰਿਤਸਰ- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪ੍ਰੈੱਸ ਕਾਨਫਰੰਸ ਦੌਰਾਨ ਵਪਾਰੀਆਂ (Traders) ਨਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ…
View More ਅੰਮ੍ਰਿਤਸਰ ‘ਚ ਵਪਾਰੀਆਂ ਨਾਲ ਰੂਬਰੂ ਹੁੰਦਿਆਂ ਕੇਜਰੀਵਾਲ ਨੇ ਕੀਤੇ ਵੱਡੇ ਐਲਾਨ (ਵੀਡੀਓ)ਦੀਪ ਸਿੱਧੂ ਦੇ ਭਰਾ ਦੇ ਬਿਆਨਾਂ ਉੱਤੇ ਡਰਾਈਵਰ ਖਿਲਾਫ FIR ਦਰਜ
ਚੰਡੀਗੜ੍ਹ- ਲੰਘੀ ਰਾਤ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਦਿੱਲੀ ਦੇ ਕੁੰਡਲੀ ਮਾਨੇਸਰ ਹਾਈ-ਵੇ ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ…
View More ਦੀਪ ਸਿੱਧੂ ਦੇ ਭਰਾ ਦੇ ਬਿਆਨਾਂ ਉੱਤੇ ਡਰਾਈਵਰ ਖਿਲਾਫ FIR ਦਰਜPM ਮੋਦੀ ਦੀ ਪਠਾਨਕੋਟ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ
ਪਠਾਨਕੋਟ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਪ੍ਰਚਾਰ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੀਐਮ ਮੋਦੀ ਬੁੱਧਵਾਰ…
View More PM ਮੋਦੀ ਦੀ ਪਠਾਨਕੋਟ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧPM ਮੋਦੀ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਹੋਏ ਨਤਮਸਤਕ
ਨਵੀਂ ਦਿੱਲੀ- ਦੇਸ਼ ਭਰ ਵਿਚ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ…
View More PM ਮੋਦੀ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਹੋਏ ਨਤਮਸਤਕਦੇਸ਼ ‘ਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ‘ਚ ਆਈ ਹੋਰ ਗਿਰਾਵਟ
ਨਵੀਂ ਦਿੱਲੀ- ਦੇਸ਼ ‘ਚ ਅੱਜ ਜਾਨਲੇਵਾ ਕੋਰੋਨਾ ਵਾਇਰਸ (Coronavirus) ਮਹਾਮਾਰੀ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ…
View More ਦੇਸ਼ ‘ਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ‘ਚ ਆਈ ਹੋਰ ਗਿਰਾਵਟਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪੁੱਜੇ CM ਚੰਨੀ
ਵਾਰਾਨਸੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ…
View More ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪੁੱਜੇ CM ਚੰਨੀ