ਚੰਡੀਗੜ੍ਹ- ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ। ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨੇ…
View More CM ਚਿਹਰਾ ਐਲਾਨੇ ਜਾਣ ਮਗਰੋਂ ਚਰਨਜੀਤ ਚੰਨੀ ਮਾਤਾ ਨੈਣਾ ਦੇਵੀ ਦੇ ਦਰਬਾਰ ਹੋਏ ਨਤਮਸਤਕtopnews
ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 83,876 ਮਾਮਲੇ, 895 ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 1 ਲੱਖ ਤੋਂ ਘੱਟ ਮਾਮਲੇ ਸਾਹਮਣੇ…
View More ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 83,876 ਮਾਮਲੇ, 895 ਲੋਕਾਂ ਦੀ ਹੋਈ ਮੌਤਭਾਰਤ ਰਤਨ ਲਤਾ ਮੰਗੇਸ਼ਕਰ ਪੰਜ-ਤੱਤਾਂ ‘ਚ ਵਿਲੀਨ, ਪੂਰੇ ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਨਵੀਂ ਦਿੱਲੀ- ਲਤਾ ਮੰਗੇਸ਼ਕਰ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੈ। ਆਪਣੀ ਆਵਾਜ਼ ਰਾਹੀਂ ਗੀਤਾਂ ਵਿੱਚ ਜਾਨ ਪਾਉਣ ਵਾਲੀ ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਇੱਕ…
View More ਭਾਰਤ ਰਤਨ ਲਤਾ ਮੰਗੇਸ਼ਕਰ ਪੰਜ-ਤੱਤਾਂ ‘ਚ ਵਿਲੀਨ, ਪੂਰੇ ਦੇਸ਼ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 329.49 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀ.ਈ.ਓ.
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ…
View More ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 329.49 ਕਰੋੜ ਰੁਪਏ ਦਾ ਸਾਮਾਨ ਜ਼ਬਤ: ਸੀ.ਈ.ਓ.ਭਾਰਤੀ ਵਿਗਿਆਨੀਆਂ ਦਾ ਦਾਅਵਾ, ‘ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ’
ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਵਿਚਕਾਰ, ਭਾਰਤੀ ਵਿਗਿਆਨੀਆਂ ਨੇ ਇੱਕ ਅਜਿਹਾ ਟੀਕਾ ਵਿਕਸਤ ਕਰਨ ਦਾ ਦਾਅਵਾ ਕੀਤਾ ਹੈ ਜੋ ਕੋਰੋਨਾ ਵਾਇਰਸ ਦੇ…
View More ਭਾਰਤੀ ਵਿਗਿਆਨੀਆਂ ਦਾ ਦਾਅਵਾ, ‘ਤਿਆਰ ਕਰ ਲਈ ਹੈ ਆਲ ਵੈਰੀਐਂਟ ਵੈਕਸੀਨ’ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, JNU ਵੀ ਪੂਰੀ ਤਰ੍ਹਾਂ ਤਿਆਰ
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਪਾਬੰਦੀਆਂ ਤੋਂ…
View More ਦਿੱਲੀ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, JNU ਵੀ ਪੂਰੀ ਤਰ੍ਹਾਂ ਤਿਆਰਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਕਾਂਗਰਸ ਦਾ CM ਚਿਹਰਾ, ਰਾਹੁਲ ਗਾਂਧੀ ਨੇ ਕੀਤਾ ਐਲਾਨ (ਵੀਡੀਓ)
ਚੰਡੀਗੜ੍ਹ- ਕਾਂਗਰਸੀ ਵਰਕਰਾਂ ਵਲੋਂ ਰਾਇਸ਼ੁਮਾਰੀ ਤੋਂ ਬਾਅਦ ਅੱਜ ਕਾਂਗਰਸ ਹਾਈ ਕਮਾਨ ਵਲੋਂ ਵੀ ਪੰਜਾਬ ਕਾਂਗਰਸ ਮੁੱਖ ਮੰਤਰੀ ਚਿਹਰੇ ਲਈ ਚਰਨਜੀਤ ਸਿੰਘ ਚੰਨੀ ਦੇ ਨਾਂ ਉੱਤੇ…
View More ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਕਾਂਗਰਸ ਦਾ CM ਚਿਹਰਾ, ਰਾਹੁਲ ਗਾਂਧੀ ਨੇ ਕੀਤਾ ਐਲਾਨ (ਵੀਡੀਓ)BSF ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ‘ਚ 3 ਪਾਕਿਸਤਾਨੀ ਤਸਕਰ ਢੇਰ
ਜੰਮੂ- ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ’ਚ ਅੰਤਰ ਰਾਸ਼ਟਰੀ ਸੀਮਾ ਨੇੜੇ ਬੀ.ਐੱਸ.ਐੱਫ ਨੇ ਕਾਰਵਾਈ ਕਰਕੇ ਨਸ਼ੀਲੇ ਪਦਾਰਥ ਵੇਚਣ ਵਾਲੇ 3 ਤਸਕਰਾਂ ਨੂੰ ਮਾਰ ਦਿੱਤਾ ਹੈ।…
View More BSF ਦੀ ਵੱਡੀ ਕਾਰਵਾਈ, ਜੰਮੂ-ਕਸ਼ਮੀਰ ‘ਚ 3 ਪਾਕਿਸਤਾਨੀ ਤਸਕਰ ਢੇਰਪੰਜਾਬ ਵਿਚ ਚੋਣ ਰੈਲੀਆਂ ਨੂੰ ਛੋਟ, ਇਨ੍ਹਾਂ ਨਿਯਮਾਂ ਤਹਿਤ ਹੋਣਗੀਆਂ ਰੈਲੀਆਂ
ਚੰਡੀਗੜ੍ਹ : ਕੋਰੋਨਾ ਕੇਸਾਂ (Corona Cases) ਵਿਚ ਗਿਰਾਵਟ ਤੋਂ ਬਾਅਦ ਕਮਿਸ਼ਨ (Commission) ਨੇ ਪੰਜਾਬ ਵਿਚ ਚੋਣ ਰੈਲੀਆਂ (Election Rally) ‘ਚ ਰਿਆਇਤ ਦੇ ਦਿੱਤੀ ਹੈ। ਹੁਣ…
View More ਪੰਜਾਬ ਵਿਚ ਚੋਣ ਰੈਲੀਆਂ ਨੂੰ ਛੋਟ, ਇਨ੍ਹਾਂ ਨਿਯਮਾਂ ਤਹਿਤ ਹੋਣਗੀਆਂ ਰੈਲੀਆਂਪੰਜਾਬ ’ਚ ਸਕੂਲ ਖੋਲ੍ਹਣ ਦਾ ਐਲਾਨ, ਕੋਰੋਨਾ ਦੇ ਚੱਲਦੇ ਨਵੀਆਂ ਗਾਈਡਲਾਈਨ ਜਾਰੀ
ਚੰਡੀਗੜ੍ਹ: ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ…
View More ਪੰਜਾਬ ’ਚ ਸਕੂਲ ਖੋਲ੍ਹਣ ਦਾ ਐਲਾਨ, ਕੋਰੋਨਾ ਦੇ ਚੱਲਦੇ ਨਵੀਆਂ ਗਾਈਡਲਾਈਨ ਜਾਰੀ