ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਡੀ.ਜੀ.ਪੀ. ਆਪਣੇ ਭੜਕਾਊ ਬਿਆਨਾਂ ਨਾਲ ਮਲੇਰਕੋਟਲਾ ਵਿੱਚ ਫਿਰਕੂ ਦੰਗਾ ਭੜਕਾਉਣ ਦੀ ਕੋਸ਼ਿਸ਼ ਕਰ…
View More ਫ਼ਿਰਕੂ ਦੰਗੇ ਭੜਕਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਸੁਖਬੀਰ ਬਾਦਲtopnews
PM ਮੋਦੀ ਨੇ ਇੰਡੀਆ ਗੇਟ ‘ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ ‘ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ। ਮੂਰਤੀ ਦਾ ਉਦਘਾਟਨ ਕਰਨ ਤੋਂ…
View More PM ਮੋਦੀ ਨੇ ਇੰਡੀਆ ਗੇਟ ‘ਤੇ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨਸਾਬਕਾ ਪੰਜਾਬ CM ਨੇ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੇਜਰੀਵਾਲ ਮੂਹਰੇ ਰੱਖੀ ਮੰਗ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ…
View More ਸਾਬਕਾ ਪੰਜਾਬ CM ਨੇ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਕੇਜਰੀਵਾਲ ਮੂਹਰੇ ਰੱਖੀ ਮੰਗSSM ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ 8 ਹੋਰ ਉਮੀਦਵਾਰ, ਦੇਖੋ ਲਿਸਟ
ਲੁਧਿਆਣਾ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਅੱਜ…
View More SSM ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੇ 8 ਹੋਰ ਉਮੀਦਵਾਰ, ਦੇਖੋ ਲਿਸਟਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟ
ਨਵੀਂ ਦਿੱਲੀ- ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹੈਦਰਾਬਾਦ ਵਿੱਚ ਹਨ। ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ…
View More ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਹਫਤੇ ਲਈ ਖੁਦ ਨੂੰ ਕੀਤਾ ਆਈਸੋਲੇਟਮੁਹੰਮਦ ਮੁਸਤਫਾ ਦੇ ਵਿਵਾਦਤ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਸਿੱਧੂ ’ਤੇ ਵਿੰਨ੍ਹੇ ਨਿਸ਼ਾਨੇ
ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ (Former DGP Mohammad Mustafa) ਵੱਲੋਂ ਹਿੰਦੂਆਂ ਖ਼ਿਲਾਫ਼ ਦਿੱਤਾ ਗਿਆ ਭੜਕਾਊ ਬਿਆਨ ਇਸ ਸਮੇਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ।…
View More ਮੁਹੰਮਦ ਮੁਸਤਫਾ ਦੇ ਵਿਵਾਦਤ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਸਿੱਧੂ ’ਤੇ ਵਿੰਨ੍ਹੇ ਨਿਸ਼ਾਨੇਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕ
ਜੈਪੁਰ- ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿਟਰ ਅਕਾਊਂਟ ਐਤਵਾਰ ਨੂੰ ਹੈਕ ਹੋ ਗਿਆ। ਰਾਜ ਭਵਨ ਦੇ ਸੂਤਰਾਂ ਅਨੁਸਾਰ ਹੈਕਰ ਨੇ ਰਾਜਪਾਲ ਦੇ ਟਵਿੱਟਰ ਹੈਂਡਲ…
View More ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕਧੂਰੀ ਪਹੁੰਚੇ ਭਗਵੰਤ ਮਾਨ, ਲੋਕਾਂ ਨੇ ਕੀਤਾ ਭਰਵਾਂ ਸੁਆਗਤ (ਵੀਡੀਓ)
ਧੂਰੀ : ਆਪ ਪਾਰਟੀ ਵੱਲੋਂ ਸੀਐਮ ਚਿਹਰਾ ਐਲਾਣੇ ਜਾਣ ਤੋਂ ਬਾਅਦ ਪਹਿਲੀ ਵਾਰ ਧੂਰੀ ਪਹੁੰਚੇ ਹਨ। ਜਿਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਤੋਂ ਬਾਅਦ…
View More ਧੂਰੀ ਪਹੁੰਚੇ ਭਗਵੰਤ ਮਾਨ, ਲੋਕਾਂ ਨੇ ਕੀਤਾ ਭਰਵਾਂ ਸੁਆਗਤ (ਵੀਡੀਓ)ਭਾਰਤ ‘ਚ ਕਮਿਊਨਿਟੀ ਟਰਾਂਸਮਿਸ਼ਨ ਸਟੇਜ ‘ਚ ਪੁੱਜਿਆ ਓਮੀਕਰੋਨ: ਕੇਂਦਰ
ਨਵੀਂ ਦਿੱਲੀ- ਇੰਡੀਅਨ ਸਾਰਸ-ਕੋਵ-2 ਜੀਨੋਮਿਕ ਕੰਸੋਰਟੀਅਮ (ਆਈ.ਐੱਨ.ਐੱਸ.ਏ.ਸੀ.ਓ.ਜੀ.) ਨੇ ਆਪਣੇ ਤਾਜ਼ਾ ਬੁਲੇਟਿਨ ‘ਚ ਕਿਹਾ ਹੈ ਕਿ ਭਾਰਤ ‘ਚ ਓਮੀਕ੍ਰੋਨ ਰੂਪ ਕਮਿਊਨਿਟੀ ਟਰਾਂਸਮਿਸ਼ਨ ਦੇ ਪੱਧਰ ‘ਤੇ ਹੈ…
View More ਭਾਰਤ ‘ਚ ਕਮਿਊਨਿਟੀ ਟਰਾਂਸਮਿਸ਼ਨ ਸਟੇਜ ‘ਚ ਪੁੱਜਿਆ ਓਮੀਕਰੋਨ: ਕੇਂਦਰਪੰਜਾਬ-ਹਰਿਆਣਾ ‘ਚ ਅੱਜ ਵੀ ਜਾਰੀ ਰਹੇਗਾ ਮੀਂਹ, ਚੱਲਣਗੀਆਂ ਸਰਦ ਹਵਾਵਾਂ, ਪਹਾੜੀ ਇਲਾਕਿਆਂ ‘ਚ ਵੀ ਬਰਫਬਾਰੀ ਜਾਰੀ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ‘ਚ ਸ਼ੁੱਕਰਵਾਰ ਰਾਤ ਤੋਂ ਹੀ ਸਾਰੇ ਜ਼ਿਲਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਦਾ ਇਹ ਦੌਰ ਅੱਜ ਵੀ…
View More ਪੰਜਾਬ-ਹਰਿਆਣਾ ‘ਚ ਅੱਜ ਵੀ ਜਾਰੀ ਰਹੇਗਾ ਮੀਂਹ, ਚੱਲਣਗੀਆਂ ਸਰਦ ਹਵਾਵਾਂ, ਪਹਾੜੀ ਇਲਾਕਿਆਂ ‘ਚ ਵੀ ਬਰਫਬਾਰੀ ਜਾਰੀ