ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੈਸੇ ਹੀ ਆਮ ਲੋਕਾਂ ਦੀਆਂ ਜੇਬਾਂ ‘ਤੇ ਡਾਕਾ ਮਾਰ ਰਹੀਆਂ ਹਨ। ਪਰ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ…
View More ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ, ਜਨਵਰੀ 2022 ‘ਚ ਕੱਚੇ ਤੇਲ ਦੀਆਂ ਕੀਮਤਾਂ 8 ਫੀਸਦੀ ਵਧੀਆਂtopnews
CM ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਅੱਗੇ ਰੱਖਿਆ 10 ਨੁਕਤਿਆਂ ਦਾ ‘ਪੰਜਾਬ ਮਾਡਲ’
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਗਏ ਹਨ। ‘ਆਪ’ ਮੁਖੀ…
View More CM ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਅੱਗੇ ਰੱਖਿਆ 10 ਨੁਕਤਿਆਂ ਦਾ ‘ਪੰਜਾਬ ਮਾਡਲ’ਅਬੋਹਰ ‘ਚ ਦਿਨ ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਲਾਲਾਬਾਦ : ਅਬੋਹਰ ਪੁਲਿਸ ਬੇਸ਼ਕ ਕਾਨੂੰਨ ਵਿਵਸਥਾ ਨੂੰ ਲੈਕੇ ਆਪਣੀ ਪਿੱਠ ਥਾਪਥਪਉਂਦੀ ਹੈ ਪਰ ਅਬੋਹਰ ‘ਚ ਕਾਨੂੰਨ ਵਿਵਸਥਾ ਦੇ ਹਾਲਾਤ ਕਿ ਹਨ ਉਹ ਇਸ ਵੀਡੀਓ…
View More ਅਬੋਹਰ ‘ਚ ਦਿਨ ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਹੋਏ ਪੇਸ਼
ਮੋਹਾਲੀ- ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਉਹਨਾਂ ਖਿਲਾਫ ਦਰਜ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਦੇ ਹੁਕਮਾਂ ਦੀ…
View More ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਹੋਏ ਪੇਸ਼ਉੱਤਰੀ ਭਾਰਤ ‘ਚ ਠੰਡ ਦਾ ਕਹਿਰ, ਇਸ ਸੂਬੇ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
ਨਵੀਂ ਦਿੱਲੀ- ਹਾਲ ਹੀ ‘ਚ ਰਾਜਧਾਨੀ ਦਿੱਲੀ-ਐੱਨਸੀਆਰ ਸਮੇਤ ਉੱਤਰੀ ਭਾਰਤ ‘ਚ ਮੀਂਹ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਉੱਤਰਾਖੰਡ, ਕਸ਼ਮੀਰ, ਹਿਮਾਚਲ…
View More ਉੱਤਰੀ ਭਾਰਤ ‘ਚ ਠੰਡ ਦਾ ਕਹਿਰ, ਇਸ ਸੂਬੇ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀPM ਮੋਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ 5 ਮੈਂਬਰੀ ਕਮੇਟੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕਮੀਆਂ ਹੋਣ ਦੀ ਜਾਂਚ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ…
View More PM ਮੋਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ 5 ਮੈਂਬਰੀ ਕਮੇਟੀਮੋਗਾ-ਅੰਮ੍ਰਿਤਸਰ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕ
ਮੋਗਾ- ਸੰਘਣੀ ਧੁੰਦ ਕਾਰਨ ਮੋਗਾ-ਅੰਮ੍ਰਿਤਸਰ ਮਾਰਗ ‘ਤੇ ਅੱਜ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਸਥਿਤ ਪਿੰਡ ਅਮਰਗੜ੍ਹ ਬਾਂਡੀਆਂ ਵਿੱਚ ਪਨਬੱਸ ਨਾਲ ਸਵਿੱਫਟ…
View More ਮੋਗਾ-ਅੰਮ੍ਰਿਤਸਰ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕਭਾਜਪਾ ਹੈੱਡਕੁਆਰਟਰ ‘ਤੇ ਕੋਰੋਨਾ ਧਮਾਕਾ, 42 ਲੋਕ ਨਿਕਲੇ ਕੋਵਿਡ-19 ਪਾਜ਼ੇਟਿਵ
ਨਵੀਂ ਦਿੱਲੀ- ਮੰਗਲਵਾਰ ਨੂੰ ਬੀਜੇਪੀ ਹੈੱਡਕੁਆਰਟਰ ਵਿਖੇ 42 ਲੋਕ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਵਿੱਚ ਪਾਰਟੀ ਦੇ ਸਟਾਫ਼ ਮੈਂਬਰ ਅਤੇ ਸੁਰੱਖਿਆ ਅਧਿਕਾਰੀ ਸ਼ਾਮਲ ਹਨ।…
View More ਭਾਜਪਾ ਹੈੱਡਕੁਆਰਟਰ ‘ਤੇ ਕੋਰੋਨਾ ਧਮਾਕਾ, 42 ਲੋਕ ਨਿਕਲੇ ਕੋਵਿਡ-19 ਪਾਜ਼ੇਟਿਵਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦਾ ਟਵਿੱਟਰ ਅਕਾਊਂਟ ਹੈਕ, ਬਦਲ ਕੇ ਨਾਮ ਰੱਖਿਆ Elon Musk
ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲਾ (Ministry of Information and Broadcasting) ਦਾ ਟਵਿੱਟਰ ਅਕਾਊਂਟ ਹੈਕ ਕਰ ਲਿਆ ਗਿਆ ਹੈ। ਹੈਕਰਾਂ ਨੇ ਪ੍ਰੋਫਾਈਲ ਫੋਟੋ ‘ਤੇ…
View More ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦਾ ਟਵਿੱਟਰ ਅਕਾਊਂਟ ਹੈਕ, ਬਦਲ ਕੇ ਨਾਮ ਰੱਖਿਆ Elon Musk‘ਮਹਿਲਾ ਜੇਕਰ ਨੂੰਹ ‘ਤੇ ਜ਼ੁਲਮ ਕਰਦੀ ਹੈ ਤਾਂ ਅਪਰਾਧ ਹੋਰ ਵੀ ਗੰਭੀਰ ਹੋ ਜਾਂਦੈ’
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਾਜ ਨੂੰ ਲੈ ਕੇ ਪ੍ਰੇਸ਼ਾਨ ਇਕ ਲੜਕੀ ਦੇ ਖੁਦਕੁਸ਼ੀ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ‘ਚ…
View More ‘ਮਹਿਲਾ ਜੇਕਰ ਨੂੰਹ ‘ਤੇ ਜ਼ੁਲਮ ਕਰਦੀ ਹੈ ਤਾਂ ਅਪਰਾਧ ਹੋਰ ਵੀ ਗੰਭੀਰ ਹੋ ਜਾਂਦੈ’