ਨਵੀਂ ਦਿੱਲੀ : ਹੁਣ ਮੈਡੀਕਲ ਵਿਦਿਆਰਥੀਆਂ ਦੀ ਉਡੀਕ ਖਤਮ ਹੋਣ ਵਾਲੀ ਹੈ। ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) ਪੀਜੀ ਕਾਉਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਵੇਗੀ।…
View More ਮੈਡੀਕਲ ਵਿਦਿਆਰਥੀਆਂ ਲਈ ਖੁਸ਼ਖਬਰੀ, ਇਸ ਦਿਨ ਹੋਵੇਗੀ NEET PG ਦੀ ਕਾਊਂਸਲਿੰਗtopnews
ਪੰਜਾਬ ਮੁੱਖ ਚੋਣ ਅਫਸਰ ਕਰੁਣਾ ਰਾਜੂ ਹੋਏ ਕੋਰਨਾ ਪਾਜ਼ੇਟਿਵ
ਚੰਡੀਗੜ੍ਹ- ਕੋਰੋਨਾ ਦੇ ਲਗਾਤਾਰ ਵਧ ਰਹੇ ਇਨਫੈਕਸ਼ਨ ਦੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੀ ਕੋਰੋਨਾ ਵਾਇਰਸ…
View More ਪੰਜਾਬ ਮੁੱਖ ਚੋਣ ਅਫਸਰ ਕਰੁਣਾ ਰਾਜੂ ਹੋਏ ਕੋਰਨਾ ਪਾਜ਼ੇਟਿਵਮਾਲਵਿਕਾ ਸੂਦ ਨੇ ਫੜ੍ਹਿਆ ਕਾਂਗਰਸ ਦਾ ਪੱਲਾ, ਮੋਗਾ ਤੋਂ ਲੜ ਸਕਦੀ ਹੈ ਚੋਣ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਐਲਾਨ ਨਾਲ ਸੂਬੇ ਦੀ ਸਿਆਸਤ ਵਿੱਚ ਵੀ ਇੱਕ ਨਵਾਂ ਸਮੀਕਰਨ ਬਣ ਗਿਆ ਹੈ। ਅਦਾਕਾਰ ਸੋਨੂੰ ਸੂਦ ਦੀ…
View More ਮਾਲਵਿਕਾ ਸੂਦ ਨੇ ਫੜ੍ਹਿਆ ਕਾਂਗਰਸ ਦਾ ਪੱਲਾ, ਮੋਗਾ ਤੋਂ ਲੜ ਸਕਦੀ ਹੈ ਚੋਣSulli Deals App ਬਣਾਉਣ ਵਾਲਾ ਚੜ੍ਹਿਆ ਦਿੱਲੀ ਪੁਲਿਸ ਦੇ ਹੱਥੇ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਨਵੀਂ ਦਿੱਲੀ : ਦਿੱਲੀ ਪੁਲਿਸ ਦੀ IFSO ਯੂਨਿਟ ਨੇ ਹੁਣ ਸੂਲੀ ਡੀਲ ਮਾਮਲੇ ਵਿੱਚ ਮੁਲਜ਼ਮ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ…
View More Sulli Deals App ਬਣਾਉਣ ਵਾਲਾ ਚੜ੍ਹਿਆ ਦਿੱਲੀ ਪੁਲਿਸ ਦੇ ਹੱਥੇ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇਰਾਜੇਵਾਲ ਤੇ ਚੜੂਨੀ ਧੜਾ ਮਿਲ ਕੇ ਲੜਨਗੇ 2022 ਪੰਜਾਬ ਵਿਧਾਨ ਸਭਾ ਚੋਣਾਂ, ਲੁਧਿਆਣਾ ‘ਚ ਹੋਵੇਗਾ ਹੈੱਡਕੁਆਰਟਰ
ਚੰਡੀਗੜ੍ਹ : 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦਿਆਂ ਹੀ ਸੰਯੁਕਤ ਸਮਾਜ ਮੋਰਚਾ ਨੇ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ…
View More ਰਾਜੇਵਾਲ ਤੇ ਚੜੂਨੀ ਧੜਾ ਮਿਲ ਕੇ ਲੜਨਗੇ 2022 ਪੰਜਾਬ ਵਿਧਾਨ ਸਭਾ ਚੋਣਾਂ, ਲੁਧਿਆਣਾ ‘ਚ ਹੋਵੇਗਾ ਹੈੱਡਕੁਆਰਟਰਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ : ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਦੀ ਸਮਾਂ ਸਾਰਣੀ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਘਨਸ਼ਿਆਮ…
View More ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ਸਰਕਾਰ ਦੀ ਸਖਤੀ, ‘ਫਰਜ਼ੀ ਅਤੇ ਭੜਕਾਊ’ ਸਮੱਗਰੀ ਫੈਲਾਉਣ ‘ਤੇ ਕਈ ਸੋਸ਼ਲ ਮੀਡੀਆ ਹੈਂਡਲ ਬੈਨ
ਨਵੀਂ ਦਿੱਲੀ- ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਸਰਕਾਰ ਨੇ ਸੋਸ਼ਲ ਮੀਡੀਆ ਦੇ ਅਜਿਹੇ ਖਾਤਿਆਂ ’ਤੇ ਰੋਕ ਲਗਾਈ ਹੈ, ਜਿਨ੍ਹਾਂ ਨੇ ਟਵਿਟਰ,…
View More ਸਰਕਾਰ ਦੀ ਸਖਤੀ, ‘ਫਰਜ਼ੀ ਅਤੇ ਭੜਕਾਊ’ ਸਮੱਗਰੀ ਫੈਲਾਉਣ ‘ਤੇ ਕਈ ਸੋਸ਼ਲ ਮੀਡੀਆ ਹੈਂਡਲ ਬੈਨਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈਕੇ ਬਾਜਵਾ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa)…
View More ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈਕੇ ਬਾਜਵਾ ਨੇ ਦਿੱਤਾ ਵੱਡਾ ਬਿਆਨਦਿੱਲੀ ‘ਚ ਲਾਕਡਾਊਨ ਲਗਾਉਣ ਨੂੰ ਲੈਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਯਾਨੀ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ…
View More ਦਿੱਲੀ ‘ਚ ਲਾਕਡਾਊਨ ਲਗਾਉਣ ਨੂੰ ਲੈਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਨਵੀਂ ਦਿੱਲੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ…
View More ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’