ਨਵੀਂ ਦਿੱਲੀ : ਸ਼ਨੀਵਾਰ ਨੂੰ ਭਾਰਤ ਦੇ ਖਾਤੇ ‘ਚ ਇਕ ਹੋਰ ਸਫਲਤਾ ਆਈ ਹੈ। ਕਿਉਂਕਿ ਬੈਲਿਸਟਿਕ ਮਿਜ਼ਾਈਲ (Ballistic missiles) ਅਗਨੀ ਪੀ ਦਾ ਸਫਲ ਪ੍ਰੀਖਣ ਕੀਤਾ ਗਿਆ…
View More ਭਾਰਤ ਨੇ Agni Prime ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣtopnews
ਪਹਾੜੀ ਇਲਾਕਿਆਂ ‘ਚ ਹੋਈ ਬਰਫ਼ਬਾਰੀ ਨੇ ਵਧਾਈ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਨਵੀਂ ਦਿੱਲੀ : ਉੱਤਰੀ ਪਹਾੜੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹੋਈ ਬਰਫ਼ਬਾਰੀ (Snowfall) ਅਤੇ ਉੱਥੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਦਿੱਲੀ, ਹਰਿਆਣਾ, ਰਾਜਸਥਾਨ,…
View More ਪਹਾੜੀ ਇਲਾਕਿਆਂ ‘ਚ ਹੋਈ ਬਰਫ਼ਬਾਰੀ ਨੇ ਵਧਾਈ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ, ਕਿਸਾਨ ਆਗੂ ਦੀ ‘ਸੰਯੁਕਤ ਸੰਘਰਸ਼ ਪਾਰਟੀ’ ਦਾ ਆਗਾਜ਼
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਸਿਆਸੀ ਪਾਰਟੀਆਂ (Political parties) ਵਲੋਂ ਉਵੇਂ-ਉਵੇਂ ਚੋਣ ਰੈਲੀਆਂ ਅਤੇ…
View More ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ, ਕਿਸਾਨ ਆਗੂ ਦੀ ‘ਸੰਯੁਕਤ ਸੰਘਰਸ਼ ਪਾਰਟੀ’ ਦਾ ਆਗਾਜ਼ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 77 ਇੰਸਪੈਕਟਰਾਂ ਦੇ ਹੋਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ 77 ਪੁਲਿਸ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ।
View More ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 77 ਇੰਸਪੈਕਟਰਾਂ ਦੇ ਹੋਏ ਤਬਾਦਲੇਬੀ.ਐੱਸ.ਐੱਫ. ਹੱਥ ਲੱਗੀ ਵੱਡੀ ਸਫਲਤਾ, ਫੜਿਆ ਪਾਕਿਸਤਾਨੀ ਡਰੋਨ
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ (Ferozepur of Punjab) ਵਿਚ ਘੱਟ ਉਚਾਈ ‘ਤੇ ਉਡ ਰਹੇ ਇਕ ਹੈਕਸਾਕਾਪਟਰ (ਡ੍ਰੋਨ) (Hexacopter (drone)) ਨੂੰ ਸ਼ੁੱਕਰਵਾਰ ਰਾਤ ਬੀ.ਐੱਸ.ਐੱਫ. (BSF) ਦੇ…
View More ਬੀ.ਐੱਸ.ਐੱਫ. ਹੱਥ ਲੱਗੀ ਵੱਡੀ ਸਫਲਤਾ, ਫੜਿਆ ਪਾਕਿਸਤਾਨੀ ਡਰੋਨਮਹਿਲਾ ਨੇ Instagram ‘ਤੇ ਲਾਈਵ ਹੋ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਬਚਾਈ ਜਾਨ
ਨਵੀਂ ਦਿੱਲੀ : ਦਿੱਲੀ ‘ਚ ਇਕ 25 ਸਾਲਾ ਔਰਤ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ…
View More ਮਹਿਲਾ ਨੇ Instagram ‘ਤੇ ਲਾਈਵ ਹੋ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਬਚਾਈ ਜਾਨਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਆਏ 7,145 ਨਵੇਂ ਮਾਮਲੇ, 289 ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ : ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿਚ ਕੋਰੋਨਾ ਵਾਇਰਸ (Corona Virus) ਦੇ 7 ਹਜ਼ਾਰ 145 ਮਾਮਲੇ ਦਰਜ ਕੀਤੇ ਗਏ ਹਨ। ਓਮੀਕ੍ਰੋਨ (Omicron) ਦੇ…
View More ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਆਏ 7,145 ਨਵੇਂ ਮਾਮਲੇ, 289 ਲੋਕਾਂ ਦੀ ਹੋਈ ਮੌਤਚੰਡੀਗੜ ਦੇ ਸਕੂਲਾਂ ਵਿਚ 20 ਦਸੰਬਰ ਤੋਂ 7 ਜਨਵਰੀ ਤੱਕ ਹੋਈਆਂ ਛੁੱਟੀਆਂ
ਚੰਡੀਗੜ੍ਹ : – ਜ਼ਿਲ੍ਹਾ ਸਿੱਖਿਆ ਦਫ਼ਤਰ ਚੰਡੀਗੜ੍ਹ (District Education Office, Chandigarh) ਨੇ ਕੋਵਿਡ 19 (Covid 19) ਦੇ ਮੱਦੇਨਜ਼ਰ, ਸਾਵਧਾਨੀ ਦੇ ਉਪਾਅ ਵਜੋਂ ਯੂ. ਟੀ. ਵਿਚ…
View More ਚੰਡੀਗੜ ਦੇ ਸਕੂਲਾਂ ਵਿਚ 20 ਦਸੰਬਰ ਤੋਂ 7 ਜਨਵਰੀ ਤੱਕ ਹੋਈਆਂ ਛੁੱਟੀਆਂਨਵਜੋਤ ਸਿੱਧੂ ਦੀ ਫਿਸਲੀ ਜ਼ੁਬਾਨ, ਪ੍ਰੈੱਸ ਕਾਨਫਰੰਸ ਦੌਰਾਨ ਕੱਢ’ਤੀ ‘ਗਾਲ੍ਹ’ (ਦੇਖੋ ਵੀਡੀਓ)
ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਆਪਣੇ ਬਿਆਨਾਂ ਲਈ ਲਗਾਤਾਰ ਚਰਚਾ ਵਿਚ ਬਣੇ ਰਹਿੰਦੇ ਹਨ। ਕਈ…
View More ਨਵਜੋਤ ਸਿੱਧੂ ਦੀ ਫਿਸਲੀ ਜ਼ੁਬਾਨ, ਪ੍ਰੈੱਸ ਕਾਨਫਰੰਸ ਦੌਰਾਨ ਕੱਢ’ਤੀ ‘ਗਾਲ੍ਹ’ (ਦੇਖੋ ਵੀਡੀਓ)ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਹੋਈਆਂ ਜਾਰੀ, ਜਾਣੋ ਨਵੀਆਂ ਕੀਮਤਾਂ
ਨਵੀਂ ਦਿੱਲੀ : ਭਾਰਤੀ ਤੇਲ ਕੰਪਨੀਆਂ (Indian oil companies) ਨੇ ਪੈਟਰੋਲ-ਡੀਜ਼ਲ (Petrol-diesel) ਦੀਆਂ ਅੱਜ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਪੂਰੇ ਦੇਸ਼ ਵਿਚ ਪੈਟਰੋਲ ਅਤੇ…
View More ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਹੋਈਆਂ ਜਾਰੀ, ਜਾਣੋ ਨਵੀਆਂ ਕੀਮਤਾਂ