ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਐਗਰੀਕਲਚਰ ਐਕਟ (Farm Laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi)…
View More ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਲਤਵੀ, ਰਾਜੇਵਾਲ ਬੋਲੇ- ‘ਅਜੇ ਪ੍ਰੋਗਰਾਮ ‘ਚ ਕੋਈ ਬਦਲਾਅ ਨਹੀਂ’topnews
ਕਿਸਾਨਾਂ ਖਿਲਾਫ ‘ਇਤਰਾਜ਼ਯੋਗ’ ਟਵੀਟ ਕਰਨਾ ਕੰਗਨਾ ਨੂੰ ਪਿਆ ਭਾਰੀ, DSGMC ਨੇ ਦਰਜ ਕਰਾਈ FIR
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਅਦਾਕਾਰਾ ਕੰਗਨਾ ਰਣੌਤ (Kangana Ranaut) ਖਿਲਾਫ ਮਾਮਲਾ ਦਰਜ ਕਰਵਾ ਕੇ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ।…
View More ਕਿਸਾਨਾਂ ਖਿਲਾਫ ‘ਇਤਰਾਜ਼ਯੋਗ’ ਟਵੀਟ ਕਰਨਾ ਕੰਗਨਾ ਨੂੰ ਪਿਆ ਭਾਰੀ, DSGMC ਨੇ ਦਰਜ ਕਰਾਈ FIRਪੰਜਾਬ CM ਚੰਨੀ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਜਤਾਇਆ ਦੁੱਖ਼
ਚੰਡੀਗੜ੍ਹ: ਪੰਜਾਬੀ ਲੋਕ ਗਾਇਕਾ (Punjabi folk singer) ਗੁਰਮੀਤ ਬਾਵਾ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਦੁੱਖ਼ ਦਾ…
View More ਪੰਜਾਬ CM ਚੰਨੀ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਜਤਾਇਆ ਦੁੱਖ਼ਬ੍ਰੇਕਅੱਪ ਤੋਂ ਬਾਅਦ ਪ੍ਰੇਮਿਕਾ ਦਾ ਖੌਫਨਾਕ ਕਦਮ, ਨੌਜਵਾਨ ‘ਤੇ ਕੀਤਾ Acid Attack
ਕੇਰਲ : ਕੇਰਲ ਦੇ ਇਡੁੱਕੀ (Idukki) ਜ਼ਿਲ੍ਹੇ ਦੇ ਅਦੀਮਾਲੀ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਡੁੱਕੀ (Idukki) ਦੇ ਇੱਕ ਨੌਜਵਾਨ ਦਾ ਆਪਣੀ…
View More ਬ੍ਰੇਕਅੱਪ ਤੋਂ ਬਾਅਦ ਪ੍ਰੇਮਿਕਾ ਦਾ ਖੌਫਨਾਕ ਕਦਮ, ਨੌਜਵਾਨ ‘ਤੇ ਕੀਤਾ Acid Attackਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਅੱਜ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਸੰਗੀਤ ਜਗਤ ਵਿਚ ਲੰਬੀ ਹੇਕ ਲਾਉਣ ਵਾਲੀ…
View More ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਹੋਇਆ ਦੇਹਾਂਤਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ
ਪਟਿਆਲਾ : ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪਾਰਟੀ ਨਾਲੋਂ ਨਾਤਾ ਤੋੜ ਲਿਆ ਹੈ।…
View More ਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ
ਨਵੀਂ ਦਿੱਲੀ : ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਨਾਲ ਭਾਰਤੀ ਬਾਜ਼ਾਰ ‘ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ‘ਚ ਰਾਹਤ ਮਿਲੀ ਹੈ।…
View More ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂਗੌਤਮ ਗੰਭੀਰ ਨੇ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਪਹਿਲਾਂ ਆਪਣੇ ਬੱਚਿਆਂ ਨੂੰ ਬਾਰਡਰ ‘ਤੇ ਭੇਜੋ’
ਨਵੀਂ ਦਿੱਲੀ : ਬੀਜੇਪੀ ਸੰਸਦ ਗੌਤਮ ਗੰਭੀਰ (Gautam Gambhir) ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਗੰਭੀਰ ਨੇ ਸਿੱਧੂ ਨੂੰ ਪਾਕਿਸਤਾਨ ਦੇ…
View More ਗੌਤਮ ਗੰਭੀਰ ਨੇ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਪਹਿਲਾਂ ਆਪਣੇ ਬੱਚਿਆਂ ਨੂੰ ਬਾਰਡਰ ‘ਤੇ ਭੇਜੋ’ਮੀਂਹ ਦਾ ਕਹਿਰ : ਆਂਧਰਾ ਪ੍ਰਦੇਸ਼ ‘ਚ ਹੁਣ ਤਕ 25 ਲੋਕਾਂ ਦੀ ਮੌਤ, 17 ਲਾਪਤਾ
ਆਂਧਰਾ ਪ੍ਰਦੇਸ਼ : ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਸ਼ੁੱਕਰਵਾਰ ਤੋਂ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿਆਂ ‘ਚ ਸੂਬੇ ਦੇ ਡਿਜ਼ਾਸਟਰ…
View More ਮੀਂਹ ਦਾ ਕਹਿਰ : ਆਂਧਰਾ ਪ੍ਰਦੇਸ਼ ‘ਚ ਹੁਣ ਤਕ 25 ਲੋਕਾਂ ਦੀ ਮੌਤ, 17 ਲਾਪਤਾਖੇਤੀ ਕਾਨੂੰਨਾਂ ਨੂੰ ਲੈਕੇ ਕਲਰਾਜ ਮਿਸ਼ਰਾ ਦਾ ਵੱਡਾ ਬਿਆਨ, ਕਿਹਾ- ‘ਲੋੜ ਪੈਣ ‘ਤੇ ਮੁੜ ਬਣਾਵਾਂਗੇ ਕਾਨੂੰਨ’
ਰਾਜਸਥਾਨ : ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ (Kalraj Mishra) ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਹੋਰ…
View More ਖੇਤੀ ਕਾਨੂੰਨਾਂ ਨੂੰ ਲੈਕੇ ਕਲਰਾਜ ਮਿਸ਼ਰਾ ਦਾ ਵੱਡਾ ਬਿਆਨ, ਕਿਹਾ- ‘ਲੋੜ ਪੈਣ ‘ਤੇ ਮੁੜ ਬਣਾਵਾਂਗੇ ਕਾਨੂੰਨ’