ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਕਾਦਮਿਕ ਸਾਲ 2022 ਵਿੱਚ ਸੀਬੀਐਸਈ (CBSE) ਅਤੇ ਆਈਸੀਐਸਈ (ICSE), ਆਈਐਸਸੀ (ISC) ਬੋਰਡ ਟਰਮ 1 ਦੀਆਂ ਪ੍ਰੀਖਿਆਵਾਂ ਹਾਈਬ੍ਰਿਡ ਮੋਡ ਵਿੱਚ…
View More ਹੁਣ ਆਫਲਾਈਨ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, SC ਨੇ ਰੱਦ ਕੀਤੀ ਪਟੀਸ਼ਨtopnews
ਹਰਸਿਮਰਤ ਕੌਰ ਬਾਦਲ ਨਹੀਂ ਲੜਨਗੇ ਵਿਧਾਨਸਭਾ ਚੋਣ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Assembly elections) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat…
View More ਹਰਸਿਮਰਤ ਕੌਰ ਬਾਦਲ ਨਹੀਂ ਲੜਨਗੇ ਵਿਧਾਨਸਭਾ ਚੋਣ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਪਹੁੰਚੇ CM ਚੰਨੀ, ਕਿਹਾ-‘ਅਰਦਾਸਾਂ ਹੋਈਆਂ ਪੂਰੀਆਂ’
ਅੰਮ੍ਰਿਤਸਰ- ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹਣ ਦੀ ਖੁਸ਼ੀ ਵਿਚ ਅੱਜ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਕਰਤਾਰਪੁਰ ਗੁਰਦੁਆਰਾ ਸਾਹਿਬ…
View More ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਪਹੁੰਚੇ CM ਚੰਨੀ, ਕਿਹਾ-‘ਅਰਦਾਸਾਂ ਹੋਈਆਂ ਪੂਰੀਆਂ’ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, Air India ਨੇ ਸ਼ੁਰੂ ਕੀਤੀ ਬੁਕਿੰਗ
ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ…
View More ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ, Air India ਨੇ ਸ਼ੁਰੂ ਕੀਤੀ ਬੁਕਿੰਗPOCSO Act ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਦਲੇ ਨਿਯਮ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਕਿਨ ਟੂ ਸਕਿਨ ਕੰਟੈਕਟ (Skin to Skin Contact) ਅਤੇ ਪੋਕਸੋ ਐਕਟ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ…
View More POCSO Act ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਬਦਲੇ ਨਿਯਮPaytm ਦੇ ਸ਼ੇਅਰਾਂ ‘ਚ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਹੋਇਆ ਵੱਡਾ ਨੁਕਸਾਨ
ਨਵੀਂ ਦਿੱਲੀ : ਦੇਸ਼ ਦਾ ਸਭ ਤੋਂ ਵੱਡਾ IPO ਲਿਆਉਣ ਵਾਲੇ Paytm ਦੇ ਸ਼ੇਅਰ ਅੱਜ BSE ਅਤੇ NSE ‘ਤੇ ਲਿਸਟ ਕੀਤੇ ਗਏ ਹਨ। ਉਹ NSE…
View More Paytm ਦੇ ਸ਼ੇਅਰਾਂ ‘ਚ ਆਈ ਭਾਰੀ ਗਿਰਾਵਟ, ਨਿਵੇਸ਼ਕਾਂ ਨੂੰ ਹੋਇਆ ਵੱਡਾ ਨੁਕਸਾਨਪੰਜਾਬ ਕੈਬਨਿਟ ਸਮੇਤ ਕਰਤਾਰ ਸਾਹਿਬ ਪਹੁੰਚੇ CM ਚੰਨੀ
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਪੰਜਾਬ ਕੈਬਨਿਟ ਸਮੇਤ ਕਰਤਾਰ ਸਾਹਿਬ ਪਹੁੰਚ ਗਏ ਹਨ। ਦੱਸ ਦਈਏ ਕਿ ਬੀਤੇ ਦਿਨ…
View More ਪੰਜਾਬ ਕੈਬਨਿਟ ਸਮੇਤ ਕਰਤਾਰ ਸਾਹਿਬ ਪਹੁੰਚੇ CM ਚੰਨੀED ਦੇ ਸ਼ਿਕੰਜੇ ‘ਚ ਸੁਖਪਾਲ ਖਹਿਰਾ, ਕੀਤੀ 7 ਦਿਨ ਰਿਮਾਂਡ ਵਧਾਉਣ ਦੀ ਮੰਗ
ਚੰਡੀਗੜ੍ਹ : ਸੁਖਪਾਲ ਖਹਿਰਾ (Sukhpal Khaira) ਦੀਆਂ ਮੁਸ਼ਕਲਾਂ ਵਧਦੀਆਂ ਹੀ ਜਾ ਰਹੀਆਂ ਹਨ। ਈਡੀ (ED) ਦੀ 7 ਦਿਨਾਂ ਦੀ ਰਿਮਾਂਡ ਤੋਂ ਬਾਅਦ ਅੱਜ ਸੁਖਪਾਲ ਖਹਿਰਾ…
View More ED ਦੇ ਸ਼ਿਕੰਜੇ ‘ਚ ਸੁਖਪਾਲ ਖਹਿਰਾ, ਕੀਤੀ 7 ਦਿਨ ਰਿਮਾਂਡ ਵਧਾਉਣ ਦੀ ਮੰਗਨਗਰ ਕੀਰਤਨ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਬੱਚੇ ਦੀ ਹੋਈ ਮੌਤ
ਲੁਧਿਆਣਾ : ਥਾਣਾ ਦੁੱਗਰੀ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਗੁਰਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਦਰਦਨਾਕ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ…
View More ਨਗਰ ਕੀਰਤਨ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਬੱਚੇ ਦੀ ਹੋਈ ਮੌਤਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟ
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਵਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਕਰਤਾਰਪੁਰ ਲਾਂਘਾ (Kartarpur corridor) ਖੁੱਲਣ…
View More ਕਰਤਾਰਪੁਰ ਲਾਂਘੇ ‘ਤੇ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ, CM ਚੰਨੀ ਦੀ ਅਗਵਾਈ ‘ਚ ਰਵਾਨਾ ਹੋਵੇਗੀ ਕੈਬਨਿਟ