ਮੁੰਬਈ: ਐਕਟਰਸ ਕੰਗਨਾ ਰਣੌਤ (kangana ranaut) ਆਪਣੇ ਵਿਗੜੇ ਬੋਲਾਂ ਕਾਰਨ ਫਿਰ ਵਿਵਾਦਾਂ ਵਿਚ ਹੈ। ਇਸ ਵਾਰ ਕੰਗਨਾ ਨੇ ਮਹਾਤਮਾ ਗਾਂਧੀ (Mahatma Gandhi) ‘ਤੇ ਵਿਵਾਦਿਤ ਟਿੱਪਣੀ…
View More ਕੰਗਨਾ ਰਣੌਤ ਨੇ ਹੁਣ ਮਹਾਤਮਾ ਗਾਂਧੀ ਬਾਰੇ ਕੀਤੀ ਵਿਵਾਦਿਤ ਟਿੱਪਣੀ, ਜੈਪੁਰ ‘ਚ ਸ਼ਿਕਾਇਤ ਦਰਜtopnews
Pollution: ਦਿੱਲੀ ‘ਚ ਵਧੀਆਂ ਪਾਬੰਦੀਆਂ, ਸਕੂਲ-ਕਾਲਜ ਤੋਂ ਲੈ ਕੇ ਟਰੱਕਾਂ ਦੇ ਦਾਖਲੇ ਤੱਕ ‘ਤੇ ਲੱਗੀ ਰੋਕ
ਨਵੀਂ ਦਿੱਲੀ: ਪ੍ਰਦੂਸ਼ਣ (Pollution) ਕਾਰਨ ਸਥਿਤੀ ਵਿਗੜਨ ਕਾਰਨ, ਹਵਾ ਗੁਣਵੱਤਾ ਨਿਗਰਾਨੀ ਕਮਿਸ਼ਨ (CAQM) ਨੇ ਅਗਲੇ ਹੁਕਮਾਂ ਤੱਕ ਦਿੱਲੀ-ਐਨਸੀਆਰ ਵਿੱਚ ਸਾਰੇ ਸਕੂਲ (School), ਕਾਲਜ (Colleges) ਅਤੇ…
View More Pollution: ਦਿੱਲੀ ‘ਚ ਵਧੀਆਂ ਪਾਬੰਦੀਆਂ, ਸਕੂਲ-ਕਾਲਜ ਤੋਂ ਲੈ ਕੇ ਟਰੱਕਾਂ ਦੇ ਦਾਖਲੇ ਤੱਕ ‘ਤੇ ਲੱਗੀ ਰੋਕਹੋਮਗਾਰਡਾਂ ਨੂੰ ਪੱਕਾ ਕਰਨ ਅਤੇ ਪੰਜਾਬੀਆਂ ਦੇ ਰਾਖਵੇਂਕਰਨ ਨੂੰ ਲੈਕੇ ਚੰਨੀ ਸਰਕਾਰ ਨੇ ਲਿਆ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਦੀ ਅਗਵਾਈ ਹੇਠ…
View More ਹੋਮਗਾਰਡਾਂ ਨੂੰ ਪੱਕਾ ਕਰਨ ਅਤੇ ਪੰਜਾਬੀਆਂ ਦੇ ਰਾਖਵੇਂਕਰਨ ਨੂੰ ਲੈਕੇ ਚੰਨੀ ਸਰਕਾਰ ਨੇ ਲਿਆ ਵੱਡਾ ਫੈਸਲਾਜਰਨਲ ਡੱਬਿਆਂ ਨੂੰ ਲੈਕੇ Indian Railway ਨੇ ਲਿਆ ਵੱਡਾ ਫੈਸਲਾ, ਹੁਣ ਮਿਲਣਗੀਆਂ ਇਹ ਸਹੂਲਤਾਂ
ਨਵੀਂ ਦਿੱਲੀ : ਰੇਲਗੱਡੀਆਂ ‘ਚ ਬਿਨਾਂ ਏਸੀ ਵਾਲੇ ਜਰਨਲ ਕਲਾਸ ਦੇ ਡਿੱਬੇ ਹੁਣ ਬੀਤੇ ਜਮਾਨੇ ਦੀ ਗੱਲ ਹੋ ਜਾਵੇਗੀ। ਰੇਲ ਮੰਤਰਾਲੇ (Ministry of Railway) ਨੇ…
View More ਜਰਨਲ ਡੱਬਿਆਂ ਨੂੰ ਲੈਕੇ Indian Railway ਨੇ ਲਿਆ ਵੱਡਾ ਫੈਸਲਾ, ਹੁਣ ਮਿਲਣਗੀਆਂ ਇਹ ਸਹੂਲਤਾਂਪੰਜਾਬ ਕੈਬਨਿਟ ‘ਚ ਸਕੂਲੀ ਵਿਦਿਆਰਥੀਆਂ ਲਈ ਲਿਆ ਗਿਆ ਅਹਿਮ ਫੈਸਲਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਦੀ ਅਗਵਾਈ ਹੇਠ…
View More ਪੰਜਾਬ ਕੈਬਨਿਟ ‘ਚ ਸਕੂਲੀ ਵਿਦਿਆਰਥੀਆਂ ਲਈ ਲਿਆ ਗਿਆ ਅਹਿਮ ਫੈਸਲਾਕੱਲ੍ਹ ਤੋਂ ਸ਼ੁਰੂ ਹੋਵੇਗੀ T20 ਸੀਰੀਜ਼, ਟੀਮ ਇੰਡੀਆ ਨੂੰ ਲੈਕੇ ਰਾਹੁਲ ਦ੍ਰਵਿਡ ਨੇ ਦੱਸਿਆ ਪਲੈਨ
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਬੁੱਧਵਾਰ ਤੋਂ T20 ਸੀਰੀਜ਼ (T20 Series) ਦਾ ਆਗਾਜ਼ ਹੋ ਰਿਹਾ ਹੈ।ਟੀਮ ਇੰਡਿਆ ਇਸ ਵਾਰ ਨਵੇਂ ਕਪਤਾਨ ਅਤੇ…
View More ਕੱਲ੍ਹ ਤੋਂ ਸ਼ੁਰੂ ਹੋਵੇਗੀ T20 ਸੀਰੀਜ਼, ਟੀਮ ਇੰਡੀਆ ਨੂੰ ਲੈਕੇ ਰਾਹੁਲ ਦ੍ਰਵਿਡ ਨੇ ਦੱਸਿਆ ਪਲੈਨਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁਰੂ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੀ ਅਗੁਵਾਈ ਸੀਐਮ ਚੰਨੀ ਕਰਨਗੇ।ਜਿਸ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।…
View More ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁਰੂਹੈਵਾਨ ਬਣਇਆ ਪਿਤਾ, ਧੀ ਨਾਲ ਜਬਰ-ਜ਼ਨਾਹ ਤੋਂ ਬਾਅਦ ਕੀਤਾ ਕਤਲ
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਸਮਸਗੜ ਜੰਗਲ ‘ਚੋਂ ਮਿਲੀ ਔਰਤ ਅਤੇ ਉਸ ਦੇ ਬੇਟੇ ਦੀਆਂ ਲਾਸ਼ਾਂ ਦੇ ਮਾਮਲੇ ‘ਚ ਪੁਲਸ ਨੇ…
View More ਹੈਵਾਨ ਬਣਇਆ ਪਿਤਾ, ਧੀ ਨਾਲ ਜਬਰ-ਜ਼ਨਾਹ ਤੋਂ ਬਾਅਦ ਕੀਤਾ ਕਤਲਗੁਲਜਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਮੁੜ ਸੰਭਾਲਿਆ ਆਪਣਾ ਅਹੁਦਾ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ…
View More ਗੁਲਜਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਮੁੜ ਸੰਭਾਲਿਆ ਆਪਣਾ ਅਹੁਦਾCM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ
ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ…
View More CM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ