ਚੰਡੀਗੜ੍ਹ : ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ।…
View More ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੈਪਟਨ ਅਮਰਿੰਦਰ ਨੇ PM ਮੋਦੀ ਅਤੇ ਅਮਿਤ ਸ਼ਾਹ ਦਾ ਟਵੀਟ ਕਰ ਕੀਤਾ ਧੰਨਵਾਦtopnews
ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤ
ਬੁਢਲਾਡਾ : ਤਿੰਨ ਖੇਤੀ ਕਾਨੂੰਨ (Agricultural law) ਦਿੱਲੀ ਦੇ ਟਿਕਰੀ ਬਾਰਡਰ ’ਤੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ (Protest) ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ…
View More ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ
ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਭਲਕੇ ਤੋਂ…
View More ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾਪੰਜਾਬੀ ਨੌਜਵਾਨ ਨੇ ਤੋੜਿਆ ਚੀਨ ਦਾ ਰਿਕਾਰਡ, ਗਿੰਨੀਜ਼ ਵਰਲਡ ਰਿਕਾਰਡ ‘ਚ ਦਰਜ ਕਰਵਾਇਆ ਨਾਮ
ਗੁਰਦਾਸਪੁਰ : ਪੰਜਾਬੀ ਅਗਰ ਕੁਝ ਕਰਨ ਦੀ ਠਾਨ ਲੈਣ ਤਾਂ ਓਹ ਅਪਣੀ ਮੰਜਿਲ ਹਾਸਿਲ ਕਰ ਹੀ ਲੈਂਦੇ ਹਨ। ਇਸ ਤਰ੍ਹਾਂ ਹੀ ਗੁਰਦਾਸਪੁਰ ਦੇ ਬਟਾਲਾ ਦੇ…
View More ਪੰਜਾਬੀ ਨੌਜਵਾਨ ਨੇ ਤੋੜਿਆ ਚੀਨ ਦਾ ਰਿਕਾਰਡ, ਗਿੰਨੀਜ਼ ਵਰਲਡ ਰਿਕਾਰਡ ‘ਚ ਦਰਜ ਕਰਵਾਇਆ ਨਾਮਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਖੱਟਰ ਸਮੇਤ ਗਵਰਨਰ ਨੇ ਕੀਤਾ ਸੁਆਗਤ
ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ…
View More ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਖੱਟਰ ਸਮੇਤ ਗਵਰਨਰ ਨੇ ਕੀਤਾ ਸੁਆਗਤਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ 25 ਨਵੰਬਰ ਤੱਕ ਮੁਲਤਵੀ
ਚੰਡੀਗੜ੍ਹ- ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ ਮੰਗਲਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਮਾਮਲੇ ਦੀ ਅੱਜ ਅੰਸ਼ਕ ਤੌਰ ‘ਤੇ ਸੁਣਵਾਈ ਹੋਈ…
View More ਸਿੱਧੂ ਖਿਲਾਫ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ 25 ਨਵੰਬਰ ਤੱਕ ਮੁਲਤਵੀਕੇਜਰੀਵਾਲ 20 ਨਵੰਬਰ ਨੂੰ ਮਾਰਨਗੇ ਮੋਗਾ ਫੇਰੀ, ਕਰ ਸਕਦੇ ਨੇ ਸੋਨੂ ਸੂਦ ਨਾਲ ਮੁਲਾਕਾਤ
ਮੋਗਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਿਸ਼ਨ ਪੰਜਾਬ ਜਾਰੀ ਹੈ। ਦਰਅਸਲ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਦਿਨ ਦੇ ਦੌਰੇ ਉੱਤੇ 20 ਨਵੰਬਰ…
View More ਕੇਜਰੀਵਾਲ 20 ਨਵੰਬਰ ਨੂੰ ਮਾਰਨਗੇ ਮੋਗਾ ਫੇਰੀ, ਕਰ ਸਕਦੇ ਨੇ ਸੋਨੂ ਸੂਦ ਨਾਲ ਮੁਲਾਕਾਤਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ‘ਤੇ ਫਿਰ ਟੁੱਟਿਆ ਦੁੱਖਾਂ ਦਾ ਪਹਾੜ, ਸੜਕ ਹਾਦਸੇ ‘ਚ 5 ਰਿਸ਼ਤੇਦਾਰਾਂ ਦੀ ਮੌਤ
ਪਟਨਾ : ਬਿਹਾਰ ਦੇ ਜੁਮਈ ਵਿੱਚ ਇੱਕ ਵੱਡੇ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲੇ ਛੇ ਲੋਕਾਂ ਵਿੱਚੋਂ…
View More ਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ‘ਤੇ ਫਿਰ ਟੁੱਟਿਆ ਦੁੱਖਾਂ ਦਾ ਪਹਾੜ, ਸੜਕ ਹਾਦਸੇ ‘ਚ 5 ਰਿਸ਼ਤੇਦਾਰਾਂ ਦੀ ਮੌਤ5 ਸਾਲਾ ਮਾਸੂਮ ਨਾਲ ਜਬਰ-ਜ਼ਨਾਹ ਦੇ ਦੋਸ਼ ‘ਚ 20 ਸਾਲਾ ਨੌਜਵਾਨ ‘ਤੇ ਮਾਮਲਾ ਦਰਜ
ਠਾਣੇ- ਮਹਾਰਾਸ਼ਟਰ ‘ਚ ਸਖਤ ਕਾਨੂੰਨਾਂ ਦੇ ਬਾਵਜੂਦ ਔਰਤਾਂ ਅਤੇ ਲੜਕੀਆਂ ਨਾਲ ਜੁੜੇ ਅਪਰਾਧਾਂ ‘ਚ ਕਮੀ ਨਹੀਂ ਆ ਰਹੀ ਹੈ। ਮੁੰਬਈ ਦੇ ਨਾਲ ਲੱਗਦੇ ਠਾਣੇ ਜ਼ਿਲ੍ਹੇ…
View More 5 ਸਾਲਾ ਮਾਸੂਮ ਨਾਲ ਜਬਰ-ਜ਼ਨਾਹ ਦੇ ਦੋਸ਼ ‘ਚ 20 ਸਾਲਾ ਨੌਜਵਾਨ ‘ਤੇ ਮਾਮਲਾ ਦਰਜਬਿਸਕੁੱਟ ਵਾਲੇ ਨੇ ਲਿਖਿਆ ਅਜਿਹਾ Love Letter, ਜਿਸਨੂੰ ਪੜ੍ਹ ਤੁਹਾਡੇ ਚਿਹਰੇ ਤੇ ਵੀ ਆਏਗੀ ਮੁਸਕਾਨ
ਨਵੀਂ ਦਿੱਲੀ : ਸੋਸ਼ਲ ਮੀਡੀਆ ‘ਤੇ ਅਕਸਰ ਅਜੀਬੋ ਗਰੀਬ ਚੀਜਾਂ ਦੇਖਣ ਅਤੇ ਪੜ੍ਹਣ ਨੂੰ ਮਿਲਦੀਆਂ ਹਨ।ਅਜਿਹੇ ‘ਚ ਕਈ ਵਾਰ ਸਾਨੂੰ ਅਜਿਹੀਆਂ ਚੀਜ਼ਾਂ ਵੀ ਦੇਖਣ ਨੂੰ…
View More ਬਿਸਕੁੱਟ ਵਾਲੇ ਨੇ ਲਿਖਿਆ ਅਜਿਹਾ Love Letter, ਜਿਸਨੂੰ ਪੜ੍ਹ ਤੁਹਾਡੇ ਚਿਹਰੇ ਤੇ ਵੀ ਆਏਗੀ ਮੁਸਕਾਨ