ਗੁਰਦਾਸਪੁਰ: ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ…
View More ਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗtrending
ਜੇਕਰ ਅੱਜ ਪੰਜਾਬ ਕਾਂਗਰਸ ਕਲੇਸ਼ ਨਾ ਹੋਇਆ ਖਤਮ ਤਾਂ ਕੈਪਟਨ ਦੇ ਸਕਦੇ ਨੇ ਅਸਤੀਫਾ: ਸੂਤਰ
ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ ਸਿਆਸੀ ਭੂਚਾਲ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹੁਣ ਸੂਤਰਾਂ ਦੇ ਹਵਾਲੇ…
View More ਜੇਕਰ ਅੱਜ ਪੰਜਾਬ ਕਾਂਗਰਸ ਕਲੇਸ਼ ਨਾ ਹੋਇਆ ਖਤਮ ਤਾਂ ਕੈਪਟਨ ਦੇ ਸਕਦੇ ਨੇ ਅਸਤੀਫਾ: ਸੂਤਰਹਰੀਸ਼ ਚੌਧਰੀ ਤੇ ਅਜੇ ਮਕਾਨ ਪਹੁੰਚੇ ਪੰਜਾਬ, ਸ਼ਾਮ 5 ਵਜੇ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸੂਬੇ ਵਿਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਹਰੀਸ਼ ਚੌਧਰੀ ਤੇ ਅਜੇ ਮਕਾਨ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਲਈ ਚੰਡੀਗੜ੍ਹ…
View More ਹਰੀਸ਼ ਚੌਧਰੀ ਤੇ ਅਜੇ ਮਕਾਨ ਪਹੁੰਚੇ ਪੰਜਾਬ, ਸ਼ਾਮ 5 ਵਜੇ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗ
ਚੰਡੀਗੜ੍ਹ: ਹਰਿਆਣਾ ਸਰਕਾਰ ਵਲੋਂ ਸੂਬੇ ਵਿਚ ਰਸਤੇ ਖੋਲਣ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦੇ ਗਠਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੂੰ ਗੱਲਬਾਦ ਦਾ ਸੱਦਾ…
View More 19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇ
ਨਵੀਂ ਦਿੱਲੀ: ਹੁਣ ਦੇਸ਼ ਵਿਚ ਘਾਤਕ ਕੋਰੋਨਾ ਵਾਇਰਸ ਦੇ ਵੱਡੀ ਗਿਣਤੀ ਵਿਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ…
View More ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾ
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੀ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।…
View More ਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰ
ਫਾਜ਼ਿਲਕਾ : ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਾਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।…
View More ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋ ਹੈਰੋਇਨ ਬਰਾਮਦ, ਇੱਕ ਗ੍ਰਿਫ਼ਤਾਰਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ…
View More ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗPM ਮੋਦੀ ਦੇ ਜਨਮਦਿਨ ਮੌਕੇ ਬਣਿਆ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ, ਪਹਿਲੀ ਵਾਰ ਲੱਗੇ 2 ਕਰੋੜ ਤੋਂ ਵਧੇਰੇ ਟੀਕੇ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਉੱਤੇ ਦੇਸ਼ ਨੇ ਵੈਕਸੀਨੇਸ਼ਨ ਮੁਹਿੰਮ ਵਿਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਕ ਦਿਨ ਵਿਚ ਪਹਿਲੀ ਵਾਰ…
View More PM ਮੋਦੀ ਦੇ ਜਨਮਦਿਨ ਮੌਕੇ ਬਣਿਆ ਵੈਕਸੀਨੇਸ਼ਨ ਦਾ ਨਵਾਂ ਰਿਕਾਰਡ, ਪਹਿਲੀ ਵਾਰ ਲੱਗੇ 2 ਕਰੋੜ ਤੋਂ ਵਧੇਰੇ ਟੀਕੇਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’
ਚੰਡੀਗੜ੍ਹ- ਪੰਜਾਬ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਫ਼ੈਸਲਾ ਪੰਜਾਬ…
View More ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ ‘ਤੇ ‘ਸਰਕਾਰੀ ਨੌਕਰੀ’