ਚੰਡੀਗੜ੍ਹ: ਬਲਾਤਕਾਰ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਇੱਕ ਵਾਰੀ ਮੁੜ ਚਰਚਾ ਵਿਚ ਹੈ, ਪਰੰਤੂ ਇਸ ਵਾਰੀ ਉਹ ਆਪਣੀ…
View More ਦਾੜੀ ‘ਚ ਧੌਲਿਆਂ ਕਾਰਨ ਚਿੰਤਾ ‘ਚ ਰਾਮ ਰਹੀਮ, ਮੰਗੀ ਰੰਗਾਉਣ ਦੀ ਇਜਾਜ਼ਤtrending
ਕਿਸਾਨਾਂ ਦੀ ਕਚਿਹਰੀ : ਕਾਂਗਰਸ ਵਫਦ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖਤਮ
ਚੰਡੀਗੜ੍ਹ (ਇੰਟ.)- ਕਾਂਗਰਸ ਵਫਦ ਦੀ ਕਿਸਾਨਾਂ ਨਾਲ ਮੀਟਿੰਗ ਖਤਮ ਹੋ ਗਈ ਹੈ। ਕਾਂਗਰਸ ਵਫਦ ਵਿਚ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਤੇ ਪਰਗਟ ਸਿੰਘ ਮੌਜੂਦ…
View More ਕਿਸਾਨਾਂ ਦੀ ਕਚਿਹਰੀ : ਕਾਂਗਰਸ ਵਫਦ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖਤਮਕਰਨਾਲ ‘ਚ 4 ਦਿਨਾਂ ਬਾਅਦ ਇੰਟਰਨੈੱਟ ਸੇਵਾ ਬਹਾਲ, ਸਥਾਨਕ ਨਿਵਾਸੀਆਂ ਤੇ ਵਪਾਰੀਆਂ ਨੂੰ ਰਾਹਤ
ਨਵੀਂ ਦਿੱਲੀ: ਹਰਿਆਣਾ ਦਾ ਕਰਨਾਲ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਸੀ। ਹੁਣ ਚਾਰ ਦਿਨ ਬਾਅਦ…
View More ਕਰਨਾਲ ‘ਚ 4 ਦਿਨਾਂ ਬਾਅਦ ਇੰਟਰਨੈੱਟ ਸੇਵਾ ਬਹਾਲ, ਸਥਾਨਕ ਨਿਵਾਸੀਆਂ ਤੇ ਵਪਾਰੀਆਂ ਨੂੰ ਰਾਹਤ‘ਕਿਸਾਨਾਂ ਦੀ ਕਚਿਹਰੀ’: ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ
ਚੰਡੀਗੜ੍ਹ: ਪੰਜਾਬ ਚੱਲ ਰਹੇ ਮੌਜੂਦਾ ਹਲਾਤਾਂ ਉੱਤੇ ਸੰਯੁਕਤ ਕਿਸਾਨ ਵਲੋਂ ਸਿਆਸੀ ਪਾਰਟੀਆਂ ਨੂੰ ਮੁਲਾਕਾਤ ਲਈ ਸੱਦਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ…
View More ‘ਕਿਸਾਨਾਂ ਦੀ ਕਚਿਹਰੀ’: ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂਪੰਜਾਬ CM ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਫੈਸਲਿਆਂ ਲਈ ਬਣਾਈ 4 ਮੈਂਬਰੀ ਕਮੇਟੀ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਮਾਮਲਿਆਂ ਉੱਤੇ ਫੈਸਲਾ ਤੇ ਸਿਆਸੀ ਸਮੱਸਿਆਵਾਂ ਦੇ ਹੱਲ ਦੇ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।…
View More ਪੰਜਾਬ CM ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਫੈਸਲਿਆਂ ਲਈ ਬਣਾਈ 4 ਮੈਂਬਰੀ ਕਮੇਟੀਸਿਸਵਾਂ ਫਾਰਮ ਵੱਲ ਰੋਡਵੇਜ਼ ਮੁਲਾਜ਼ਮਾਂ ਦਾ ਕੂਚ, CM ਰਿਹਾਇਸ਼ ਦਾ ਕਰਨਗੇ ਘੇਰਾਓ
ਚੰਡੀਗੜ੍ਹ- ਰੈਗੂਲਰ ਕਰਨ ਦੇ ਨਾਲ-ਨਾਲ ਆਪਣੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਹੱਲਾ-ਬੋਲ ਦਿੱਤਾ ਹੈ। ਪੰਜਾਬ ਰੋਡਵੇਜ਼ ਦੇ ਮੁਲਾਜ਼ਮ…
View More ਸਿਸਵਾਂ ਫਾਰਮ ਵੱਲ ਰੋਡਵੇਜ਼ ਮੁਲਾਜ਼ਮਾਂ ਦਾ ਕੂਚ, CM ਰਿਹਾਇਸ਼ ਦਾ ਕਰਨਗੇ ਘੇਰਾਓਹੁਣ ਪਿਆਜ ਵੀ ਕਢਾਉਣਗੇ ‘ਹੰਝੂ’, ਕੀਮਤਾਂ ਹੋ ਸਕਦੀਆਂ ਨੇ ਦੁੱਗਣੀਆਂ
ਚੰਡੀਗੜ੍ਹ: ਪਿਆਜ ਦੀਆਂ ਕੀਮਤਾਂ ਵਿਚ ਵਾਧਾ ਹੋਣ ਦਾ ਅੰਦਾਜਾ ਲਾਇਆ ਗਿਆ ਹੈ। ਇਸ ਦਾ ਕਾਰਨ ਅਨਿਸਚਿਤ ਮਾਨਸੂਨ ਇਸ ਸਾਲ ਫਸਲ ‘ਚ ਦੇਰੀ ਹੋ ਸਕਦੀ ਹੈ।…
View More ਹੁਣ ਪਿਆਜ ਵੀ ਕਢਾਉਣਗੇ ‘ਹੰਝੂ’, ਕੀਮਤਾਂ ਹੋ ਸਕਦੀਆਂ ਨੇ ਦੁੱਗਣੀਆਂ‘ਕਿਸਾਨ ਕਚਿਹਰੀ’ ਲਈ ਕਾਂਗਰਸ ਦਾ 3 ਮੈਂਬਰੀ ਪੈਨਲ ਤਿਆਰ, ਸਿੱਧੂ ਵੀ ਸ਼ਾਮਲ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਵਲੋਂ 10 ਸਤੰਬਰ ਨੂੰ ਭਾਜਪਾ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਵੱਖ-ਵੱਖ ਸਿਆਸੀ…
View More ‘ਕਿਸਾਨ ਕਚਿਹਰੀ’ ਲਈ ਕਾਂਗਰਸ ਦਾ 3 ਮੈਂਬਰੀ ਪੈਨਲ ਤਿਆਰ, ਸਿੱਧੂ ਵੀ ਸ਼ਾਮਲਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ਕਚਿਹਰੀ, ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ
ਚੰਡੀਗੜ੍ਹ: 32 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਅੱਜ ਪੰਜਾਬ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ…
View More ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ਕਚਿਹਰੀ, ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਸ਼ਾਮਲ ਹੋਣ ਦੀ ਹਦਾਇਤਪੰਜਾਬ ਦੇ ਸਥਾਈ ਰਾਜਪਾਲ ਬਣੇ ਬਨਵਾਰੀ ਲਾਲ ਪੁਰੋਹਿਤ, ਰਾਸ਼ਟਰਪਤੀ ਭਵਨ ਵਲੋਂ ਹੁਕਮ ਜਾਰੀ
ਚੰਡੀਗੜ੍ਹ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦਾ ਸਥਾਈ ਰਾਜਪਾਲ ਨਿਯੁਕਤ ਕਰ ਦਿੱਤਾ ਹੈ। ਹਾਲਾਂਕਿ ਰਾਸ਼ਟਰਪਤੀ ਭਵਨ ਤੋਂ ਜਾਰੀ ਪ੍ਰੈੱਸ…
View More ਪੰਜਾਬ ਦੇ ਸਥਾਈ ਰਾਜਪਾਲ ਬਣੇ ਬਨਵਾਰੀ ਲਾਲ ਪੁਰੋਹਿਤ, ਰਾਸ਼ਟਰਪਤੀ ਭਵਨ ਵਲੋਂ ਹੁਕਮ ਜਾਰੀ