ਆਕਲੈਂਡ (ਇੰਟ.)- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲਾ ਹੋਇਆ। ਜਿਸ ਵਿਚ ਛੇ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ…
View More ਨਿਊਜ਼ੀਲੈਂਡ ਵਿਚ ਚਾਕੂ ਨਾਲ ਹਮਲਾ ਕਰ ਕੇ 6 ਲੋਕਾਂ ਨੂੰ ਹਮਲਾਵਰ ਨੇ ਕੀਤਾ ਜ਼ਖਮੀ, ਪੁਲਿਸ ਨੇ ਕੀਤਾ ਢੇਰtrending
ਕਾਬੁਲ ਛੱਡਣ ਲਈ ਏਅਰਪੋਰਟ ‘ਤੇ ਲੜਕੀਆਂ ਨੂੰ ਕਰਵਾਉਣਾ ਪਿਆ ਜ਼ਬਰੀ ਵਿਆਹ, ਰਿਪੋਰਟ ‘ਚ ਖੁਲਾਸਾ
ਨਵੀਂ ਦਿੱਲੀ- ਅਫਗਾਨਿਸਤਾਨ ਉਤੇ ਜਦੋਂ ਤਾਲਿਬਾਨ ਨੇ ਕਬਜ਼ਾ ਕਰ ਲਿਆ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਕਿਸੇ ਵੀ ਤਰ੍ਹਾਂ ਦੇਸ਼ ਛੱਡ ਦੇਣਾ ਚਾਹੁੰਦੇ ਸਨ। ਬੇਵੱਸੀ…
View More ਕਾਬੁਲ ਛੱਡਣ ਲਈ ਏਅਰਪੋਰਟ ‘ਤੇ ਲੜਕੀਆਂ ਨੂੰ ਕਰਵਾਉਣਾ ਪਿਆ ਜ਼ਬਰੀ ਵਿਆਹ, ਰਿਪੋਰਟ ‘ਚ ਖੁਲਾਸਾ’84 ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਿਜ
ਨਵੀਂ ਦਿੱਲੀ- 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਵਿਚ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਖਾਰਿਜ ਕਰ ਦਿੱਤੀ ਹੈ।…
View More ’84 ਦੰਗਾ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਿਜਪੰਜਾਬ ਵਿਧਾਨ ਸਭਾਨ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਨੇ ਦਿੱਤਾ ਭਰੋਸਾ
ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਵਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 15 ਦਿਨਾਂ ਵਿਚ ਵਿਧਾਨ ਸਭਾ…
View More ਪੰਜਾਬ ਵਿਧਾਨ ਸਭਾਨ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਨੇ ਦਿੱਤਾ ਭਰੋਸਾਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦੱਲ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਬਿਕਰਮ ਸਿੰਘ ਮਜੀਠੀਆ ਵੀ…
View More ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ, ਕੀਤੀ ਇਜਲਾਸ ਦਾ ਸਮਾਂ ਵਧਾਉਣ ਦੀ ਮੰਗਕਰਨਾਲ ਲਾਠੀਚਾਰਜ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ: ਕਰਨਾਲ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਦੌਰਾਨ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ…
View More ਕਰਨਾਲ ਲਾਠੀਚਾਰਜ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜਾਰੀ ਕੀਤਾ ਨੋਟਿਸਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀ
ਚਡੀਗੜ੍ਹ- ਅੱਜ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਇਹ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਵਿਸ਼ੇਸ਼ ਇਜਲਾਸ…
View More ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਮੁੱਖ ਮੰਤਰੀ ਕੈਪਟਨ
ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ…
View More ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬੋਲੇ ਮੁੱਖ ਮੰਤਰੀ ਕੈਪਟਨਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਮਿਲੀ ਸੁਰੱਖਿਆ ਕੀਤੀ ਵਾਪਸ
ਚੰਡੀਗੜ੍ਹ (ਇੰਟ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਪੁਲਿਸ ਸੁਰੱਖਿਆ ਵਾਪਸ ਕਰ ਦਿੱਤੀ ਹੈ। ਉਨ੍ਹਾਂ ਨੇ ਇਹ ਐਲਾਨ ਵੀਰਵਾਰ ਨੂੰ…
View More ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਮਿਲੀ ਸੁਰੱਖਿਆ ਕੀਤੀ ਵਾਪਸਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਟੋਕੀਓ (ਇੰਟ.)- ਪੁਰਸ਼ਾਂ ਦਾ ਹਾਈ ਜੰਪ (ਟੀ 64) ‘ਚ ਪ੍ਰਵੀਨ ਕੁਮਾਰ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਮੁਕਾਬਲੇ ਵਿਚ ਨੋਇਡਾ ਦੇ ਰਹਿਣ ਵਾਲੇ ਪ੍ਰਵੀਨ ਨੇ…
View More ਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ