ਨਵੀਂ ਦਿੱਲੀ (ਇੰਟ.)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਗਿਣਤੀ ਅੱਜ ਦੇਸ਼ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾਵਾਂ ਵਿਚ ਹੁੰਦੀ ਹੈ। ਗੋਰਖਪੁਰ ਤੋਂ ਲਗਾਤਾਰ…
View More ਜਾਣੋਂ ਅਜੈ ਸਿੰਘ ਬਿਸ਼ਟ ਤੋਂ ਸੀ.ਐੱਮ. ਯੋਗੀ ਅਦਿੱਤਿਆਨਾਥ ਬਣਨ ਦਾ ਸਫਰtrending
ਆਪ’ ਵਿਧਾਇਕਾ ਸਮੇਤ 150 ਤੋਂ ਜ਼ਿਆਦਾ ਵਰਕਰਾਂ ‘ਤੇ ਪੁਲਿਸ ਵਲੋਂ ਪਰਚਾ ਦਰਜ, ਕੋਰੋਨਾ ਨਿਯਮਾਂ ਦੀ ਕੀਤੀ ਉਲੰਘਣਾ
‘ਸ੍ਰੀ ਮੁਕਤਸਰ ਸਾਹਿਬ (ਬਿਊਰੋ)- ਲੰਬੀ ਪੁਲਿਸ ਵਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਤਹਿਤ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਤਲਵੰਡੀ ਸਾਬੋ, ਕੁਲਤਾਰ ਸਿੰਘ…
View More ਆਪ’ ਵਿਧਾਇਕਾ ਸਮੇਤ 150 ਤੋਂ ਜ਼ਿਆਦਾ ਵਰਕਰਾਂ ‘ਤੇ ਪੁਲਿਸ ਵਲੋਂ ਪਰਚਾ ਦਰਜ, ਕੋਰੋਨਾ ਨਿਯਮਾਂ ਦੀ ਕੀਤੀ ਉਲੰਘਣਾਉਪ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ‘ਤੇ ਹਟਿਆ ਬਲੂ ਟਿਕ, ਬਾਅਦ ਵਿਚ ਕੰਪਨੀ ਨੇ ਕੀਤਾ ਰੀਸਟੋਰ
ਨਵੀਂ ਦਿੱਲੀ- ਟਵਿੱਟਰ (Twitter) ਨੇ ਸ਼ਨੀਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ (Venkaiah Naidu) ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਬਲੂ ਟਿਕ (Blue Tick Badge)…
View More ਉਪ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ‘ਤੇ ਹਟਿਆ ਬਲੂ ਟਿਕ, ਬਾਅਦ ਵਿਚ ਕੰਪਨੀ ਨੇ ਕੀਤਾ ਰੀਸਟੋਰਪੰਚਕੂਲਾ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਪੰਚਕੂਲਾ (ਬਿਊਰੋ)- ਪੰਚਕੂਲਾ ਵਿਖੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਉਥੇ ਤਾਇਨਾਤ…
View More ਪੰਚਕੂਲਾ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜਮੁੱਖ ਮੰਤਰੀ ਕੇਜਰੀਵਾਲ ਨੇ ਲਾਕਡਾਊਨ ‘ਤੇ ਦਿੱਤੀ ਵੱਡੀ ਰਾਹਤ, ਖੁਲ੍ਹਣਗੇ ਬਾਜ਼ਾਰ
ਨਵੀਂ ਦਿੱਲੀ (ਇੰਟ.)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਹਫਤੇ ਦਿੱਲੀ ਵਿਚ ਕੀ ਖੁੱਲ੍ਹੇਗਾ ਅਤੇ ਕੀ ਬੰਦ ਰਹੇਗਾ।…
View More ਮੁੱਖ ਮੰਤਰੀ ਕੇਜਰੀਵਾਲ ਨੇ ਲਾਕਡਾਊਨ ‘ਤੇ ਦਿੱਤੀ ਵੱਡੀ ਰਾਹਤ, ਖੁਲ੍ਹਣਗੇ ਬਾਜ਼ਾਰਪੰਜਾਬ ਵਿਚ 3 ਕਾਨੂੰਨਾਂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ, ਸਾੜੀਆਂ ਗਈਆਂ ਕਾਪੀਆਂ
ਐੱਸ. ਏ. ਐੱਸ. ਨਗਰ (ਬਿਊਰੋ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਸੈਕਟਰ 71 ਵਿਚਾਲੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦਾ ਘਿਰਾਓ ਕੀਤਾ ਗਿਆ। ਵੱਖ-ਵੱਖ ਕਿਸਾਨ…
View More ਪੰਜਾਬ ਵਿਚ 3 ਕਾਨੂੰਨਾਂ ਦਾ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ, ਸਾੜੀਆਂ ਗਈਆਂ ਕਾਪੀਆਂਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ.ਐੱਮ. ਮੋਦੀ ਪ੍ਰੋਗਰਾਮ ਵਿਚ ਲੈਣਗੇ ਹਿੱਸਾ, ਕਿਸਾਨਾਂ ਨਾਲ ਕਰਨਗੇ ਗੱਲਬਾਤ
ਨਵੀਂ ਦਿੱਲੀ (ਇੰਟ.)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਵਿਸ਼ਵ ਵਾਤਾਵਰਣ ਦਿਵਸ ਪ੍ਰੋਗਰਾਮ ਵਿਚ ਹਿੱਸਾ ਲਿਆ। ਇਹ ਪ੍ਰੋਗਰਾਮ ਪੈਟਰੋਲੀਅਮ, ਵਾਤਾਵਰਣ ਵਣ ਅਤੇ…
View More ਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ.ਐੱਮ. ਮੋਦੀ ਪ੍ਰੋਗਰਾਮ ਵਿਚ ਲੈਣਗੇ ਹਿੱਸਾ, ਕਿਸਾਨਾਂ ਨਾਲ ਕਰਨਗੇ ਗੱਲਬਾਤਬੀਤੇ 24 ਘੰਟਿਆਂ ਵਿਚ ਭਾਰਤ ‘ਚ ਸਾਹਮਣੇ ਆਏ 1,20,529 ਨਵੇਂ ਕੋਰੋਨਾ ਮਾਮਲੇ, 3,380 ਲੋਕਾਂ ਦੀ ਗਈ ਜਾਨ
ਨਵੀਂ ਦਿੱਲੀ (ਇੰਟ.)- ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 1,20,529 ਨਵੇਂ ਕੋਰੋਨਾ ਮਾਮਲੇ ਆਏ ਹਨ ਜਦੋਂ ਕਿ 3,380 ਲੋਕਾਂ ਦੀ ਮੌਤਾਂ ਹੋਈ ਹੈ। ਦੇਸ਼ ਵਿਚ…
View More ਬੀਤੇ 24 ਘੰਟਿਆਂ ਵਿਚ ਭਾਰਤ ‘ਚ ਸਾਹਮਣੇ ਆਏ 1,20,529 ਨਵੇਂ ਕੋਰੋਨਾ ਮਾਮਲੇ, 3,380 ਲੋਕਾਂ ਦੀ ਗਈ ਜਾਨਫੇਸਬੁੱਕ ਨੇ ਰਾਜਸਥਾਨ ਦੇ ਲੜਕੇ ਨੂੰ ਦਿੱਤਾ ਇਕ ਲੱਖ ਦਾ ਇਨਾਮ, ਜਾਣੋ ਕੀ ਹੈ ਵਜ੍ਹਾ
ਚੁਰੂ (ਇੰਟ.)- ਰਾਜਸਥਾਨ ਦੇ ਚੁਰੂ ਜ਼ਿਲੇ ਤੋਂ 35 ਕਿਲੋਮੀਟਰ ਦੂਰ ਛੋਟਾ ਜਿਹਾ ਪਿੰਡ ਹੈ ਮੋਲੀਸਰ ਬੜਾ। ਇਸ ਪਿੰਡ ਦੇ ਵਿਦਿਆਰਥੀ ਨੇ ਪਾਪੁਲਰ ਸੋਸ਼ਲ ਮੀਡੀਆ ਸਾਈਟ…
View More ਫੇਸਬੁੱਕ ਨੇ ਰਾਜਸਥਾਨ ਦੇ ਲੜਕੇ ਨੂੰ ਦਿੱਤਾ ਇਕ ਲੱਖ ਦਾ ਇਨਾਮ, ਜਾਣੋ ਕੀ ਹੈ ਵਜ੍ਹਾਵਿਸ਼ਵ ਵਾਤਾਵਰਣ ਦਿਵਸ ਵਿਸ਼ੇਸ਼ : ਗ੍ਰੀਨਰੀ ਲਈ ਜਾਣੇ ਜਾਂਦੇ ਚੰਡੀਗੜ੍ਹ ਨੂੰ ਬਣਾਇਆ ਜਾਵੇਗਾ ਹੋਰ ਗ੍ਰੀਨ
ਚੰਡੀਗੜ੍ਹ (ਇੰਟ.)- ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਵਾਤਾਵਰਣ ਦੇ ਪ੍ਰਤੀ ਲੋਕਾਂ ਵਿਚ ਜਾਗਰੂਕਤਾ…
View More ਵਿਸ਼ਵ ਵਾਤਾਵਰਣ ਦਿਵਸ ਵਿਸ਼ੇਸ਼ : ਗ੍ਰੀਨਰੀ ਲਈ ਜਾਣੇ ਜਾਂਦੇ ਚੰਡੀਗੜ੍ਹ ਨੂੰ ਬਣਾਇਆ ਜਾਵੇਗਾ ਹੋਰ ਗ੍ਰੀਨ