ਚੰਡੀਗੜ੍ਹ: ਭਲਕੇ 17 ਦਸੰਬਰ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’ ਹੋਵੇਗੀ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’…
View More ਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਵਿਕਾਸ ਕ੍ਰਾਂਤੀ ਰੈਲੀ’trending
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ…
View More ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ, PSPCL ‘ਚ ਨਿਕਲੀਆਂ 2500 ਪੋਸਟਾਂ, ਇਸ ਦਿਨ ਤੋਂ ਕਰੋ ਅਪਲਾਈ
ਨਵੀਂ ਦਿੱਲੀ : ਪੰਜਾਬ ਪਾਵਰ ‘ਚ ਲਾਈਨਮੈਨ ਦੀ ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਕੰਮ ਦੀ ਖਬਰ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅਸਿਸਟੈਂਟ ਲਾਈਨਮੈਨ…
View More ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ, PSPCL ‘ਚ ਨਿਕਲੀਆਂ 2500 ਪੋਸਟਾਂ, ਇਸ ਦਿਨ ਤੋਂ ਕਰੋ ਅਪਲਾਈ20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ…
View More 20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀਆਨੰਦ ਕਾਰਜ ਦੌਰਾਨ ਲਹਿੰਗਾ ਪਾਉਣ ‘ਤੇ ਪਾਬੰਦੀ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਂਦੇੜ ਦੇ ਪੰਜ ਪਿਆਰੇ ਸਾਹਿਬਾਨ ਨੇ ਆਨੰਦ ਕਾਰਜਾਂ ਲਈ ਸਿੱਖ ਸੰਗਤ ਲਈ ਗੁਰਮਤਾ ਜਾਰੀ ਕੀਤਾ ਹੈ। ਜਥੇਦਾਰ…
View More ਆਨੰਦ ਕਾਰਜ ਦੌਰਾਨ ਲਹਿੰਗਾ ਪਾਉਣ ‘ਤੇ ਪਾਬੰਦੀਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਕ ਵੋਆਇਸ ਮੈਸੇਜ਼ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ…
View More ਪੰਜਾਬ ਦੇ 19109 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀDiya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰ
Rajasthan Deputy CM Diya Kumari: ਰਾਜਸਥਾਨ ਵਿੱਚ ਨਵੀਂ ਸਰਕਾਰ ਬਣੀ ਹੈ। ਸ਼ੁੱਕਰਵਾਰ ਨੂੰ ਭਜਨ ਲਾਲ ਸ਼ਰਮਾ ਨੇ ਸੂਬੇ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।…
View More Diya Kumari:ਹੀਰਾ, ਸੋਨਾ, ਰੂਬੀ, ਮੀਨਾ ਪਾਉਂਦੀ ਹੈ ਉਪ ਮੁੱਖ ਮੰਤਰੀ Diya Kumari, ਪਰ ਉਨ੍ਹਾਂ ਕੋਲ ਨਹੀਂ ਹੈ ਘਰ, ਜ਼ਮੀਨ ਅਤੇ ਕਾਰਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ…
View More ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲ
Raghav Chadha News: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੁੱਧਵਾਰ ਨੂੰ ਲੋਕ…
View More ਜਗਦੀਪ ਧਨਖੜ ਰਾਜ ਸਭਾ ਵਿੱਚ ਰਾਘਵ ਚੱਢਾ ਉੱਤੇ ਭੜਕੇ, ਕਹੀ ਇਹ ਵੱਡੀ ਗੱਲਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਮੋਹਾਲੀ: ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ ‘ਚ ਗਾਇਕ ਨਵਜੋਤ ਸਿੰਘ ਵਿਰਕ ਉਰਫ਼ ਈਸਾਪੁਰੀਆ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ…
View More ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ