ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280…
View More ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ’ਤੇ ਕੰਮ ਕਰ ਰਿਹੈ: ਹਰਭਜਨ ਈ.ਟੀ.ਓ.trending
ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, 1084 FIR ਦਰਜ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਨਿਰੰਤਰ ਤੇ ਅਣਥੱਕ ਯਤਨਾਂ ਸਦਕਾ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ…
View More ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ, 1084 FIR ਦਰਜਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ: ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ…
View More ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ
ਚੰਡੀਗੜ੍ਹ: ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ…
View More CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾਕਬੱਡੀ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ : ਕਬੱਡੀ ਸਾਡੇ ਖਿ਼ੱਤੇ ਦੀ ਹਰਮਨ-ਪਿਆਰੀ ਖੇਡ ਹੈ। ਸਰਕਾਰਾਂ ਦੀ ਜ਼ਿੰਮੇਦਾਰੀ ਬਣਦੀ ਹੈ ਕਿ ਉਹ ਕਬੱਡੀ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਉਨ੍ਹਾਂ ਸਾਰੇ ਕਲੱਬਾਂ…
View More ਕਬੱਡੀ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ : ਜ਼ਾਹਿਦਾ ਸੁਲੇਮਾਨਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚੇ।ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ…
View More ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲPunjab Weather update : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਠੰਢ ਨੇ ਦਿੱਤੀ ਦਸਤਕ, ਜਾਣੋ ਕੀ ਹੈ IMD ਦੀ ਚਿਤਾਵਨੀ
ਨਵੀਂ ਦਿੱਲੀ : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ‘ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ…
View More Punjab Weather update : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਠੰਢ ਨੇ ਦਿੱਤੀ ਦਸਤਕ, ਜਾਣੋ ਕੀ ਹੈ IMD ਦੀ ਚਿਤਾਵਨੀਪੰਜਾਬ ਕੈਬਨਿਟ ਦੇ ਵੱਡੇ ਫੈਸਲੇ, 2 ਦਿਨ ਚੱਲੇਗਾ ਸਰਦ ਰੁੱਤ ਇਜਲਾਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ…
View More ਪੰਜਾਬ ਕੈਬਨਿਟ ਦੇ ਵੱਡੇ ਫੈਸਲੇ, 2 ਦਿਨ ਚੱਲੇਗਾ ਸਰਦ ਰੁੱਤ ਇਜਲਾਸFarmers Protest News: ਮੋਗਾ ‘ਚ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਪਰਾਲੀ ਲੈ ਕੇ ਪੁੱਜੀਆਂ
Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12…
View More Farmers Protest News: ਮੋਗਾ ‘ਚ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਪਰਾਲੀ ਲੈ ਕੇ ਪੁੱਜੀਆਂਸਿਹਤ ਲਈ ਲਾਹੇਵੰਦ ਹੈ ਮੂਲੀ, ਜਾਣੋ ਕਿਹੜੀਆਂ ਬਿਮਾਰੀਆਂ ਤੋਂ ਹੈ ਬਚਾਉਂਦੀ
ਚੰਡੀਗੜ੍ਹ: ਮੂਲੀ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ । ਇਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਮੂਲੀ ਨਜ਼ਲਾ-ਜ਼ੁਕਾਮ, ਖੰਘ ਨੂੰ ਠੀਕ ਕਰਨ, ਬੀ.ਪੀ. ਨੂੰ…
View More ਸਿਹਤ ਲਈ ਲਾਹੇਵੰਦ ਹੈ ਮੂਲੀ, ਜਾਣੋ ਕਿਹੜੀਆਂ ਬਿਮਾਰੀਆਂ ਤੋਂ ਹੈ ਬਚਾਉਂਦੀ