Diwali News: ਦੀਵਾਲੀ ‘ਤੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਹੋਣ ਵਾਲੇ ਦੀਪ ਉਤਸਵ ‘ਚ ਘਰ ਬੈਠੇ ਹਿੱਸਾ ਲੈਣ ਲਈ ਤੁਹਾਨੂੰ ਹੁਣੇ ਤੋਂ ਹੀ ਬੁਕਿੰਗ ਕਰਨੀ…
View More ਦੀਵਾਲੀ ਤੇ ਘਰ ਬੈਠੇ ਜਲਾਏ ਅਯੋਧਿਆ ਵਿਚ ਆਪਣੇ ਨਾਮ ਦਾ ਦੀਪ, ਜਾਣੋ ਕਿਵੇਂtrending
ਵਿਧਾਨ ਸਭਾ ਸੈਸ਼ਨ ਨੂੰ ਗ਼ੈਰ-ਸੰਵਿਧਾਨਕ ਦੱਸਣ ‘ਤੇ SC ਨੇ ਗਵਰਨਰ ਨੂੰ ਪਾਈ ਝਾੜ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਰਾਜਪਾਲ ਦਰਮਿਆਨ ਚੱਲ ਰਹੇ ਰੇੜਕੇ ਨੂੰ…
View More ਵਿਧਾਨ ਸਭਾ ਸੈਸ਼ਨ ਨੂੰ ਗ਼ੈਰ-ਸੰਵਿਧਾਨਕ ਦੱਸਣ ‘ਤੇ SC ਨੇ ਗਵਰਨਰ ਨੂੰ ਪਾਈ ਝਾੜਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਬਰਾਮਦ
ਲੁਧਿਆਣਾ: ਲੁਧਿਆਣਾ ਰੇਲਵੇ ਸਟੇਸ਼ਨ ਤੋਂ ਲੰਘੀ ਰਾਤ ਚੋਰੀ ਹੋਇਆ ਬੱਚਾ ਕਪੂਰਥਲਾ ਤੋਂ ਬਰਾਮਦ ਹੋ ਗਿਆ ਹੈ। ਬੱਚੇ ਨੂੰ ਚੁੱਕ ਲੈ ਕੇ ਜਾਣ ਵਾਲੇ ਦੋਸ਼ੀ ਨੂੰ…
View More ਲੁਧਿਆਣਾ ਰੇਲਵੇ ਸਟੇਸ਼ਨ ਤੋਂ ਚੋਰੀ ਹੋਇਆ ਬੱਚਾ ਬਰਾਮਦਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ…
View More ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਦੇ 70 ਫੀਸਦ ਤੋਂ ਘੱਟ ਕੇ ਹੋਏ 47 ਫੀਸਦੀ
ਚੰਡੀਗੜ੍ਹ : ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ…
View More ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਦੇ 70 ਫੀਸਦ ਤੋਂ ਘੱਟ ਕੇ ਹੋਏ 47 ਫੀਸਦੀਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ…
View More ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤਪੰਜਾਬ ਸਰਕਾਰ ਨੇ ETT ਅਧਿਆਪਕ ਦਾ ਜਾਅਲੀ BC ਸਰਟੀਫਿਕੇਟ ਅਤੇ ਪੰਚ ਦਾ ਜਾਅਲੀ SC ਸਰਟੀਫਿਕੇਟ ਕੀਤਾ ਰੱਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ…
View More ਪੰਜਾਬ ਸਰਕਾਰ ਨੇ ETT ਅਧਿਆਪਕ ਦਾ ਜਾਅਲੀ BC ਸਰਟੀਫਿਕੇਟ ਅਤੇ ਪੰਚ ਦਾ ਜਾਅਲੀ SC ਸਰਟੀਫਿਕੇਟ ਕੀਤਾ ਰੱਦਕੇ ਐਸ ਮੱਖਣ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ! ਪੰਡਿਤ ਰਾਓ ਧਰੇਨਵਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ
KS Makhan new song Controversy: ਪੰਜਾਬੀ ਗਾਇਕ ਕੇਐਸ ਮੱਖਣ (ਕੁਲਦੀਪ ਸਿੰਘ ਤੱਖਰ) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਗਾਇਕ…
View More ਕੇ ਐਸ ਮੱਖਣ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ! ਪੰਡਿਤ ਰਾਓ ਧਰੇਨਵਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤIndia Post Recruitment 2023: ਭਾਰਤੀ ਡਾਕਘਰ ‘ਚ ਨਿਕਲੀ ਬੰਪਰ ਭਰਤੀ, ਕਰੋ ਜਲਦ ਅਪਲਾਈ
India Post Recruitment 2023: ਬੇਰੁਜ਼ਗਾਰਾਂ ਲਈ ਵੱਡੀ ਖ਼ਬਰ ਹੈ। 10ਵੀਂ, 12ਵੀਂ ਜਾਂ ਗ੍ਰੈਜੂਏਸ਼ਨ ਦੀ ਡਿਗਰੀ ਰੱਖਣ ਵਾਲੇ ਉਮੀਦਵਾਰਾਂ ਲਈ ਵੱਡੀ ਖ਼ਬਰ ਹੈ। ਭਾਰਤੀ ਡਾਕ ਵਿਭਾਗ…
View More India Post Recruitment 2023: ਭਾਰਤੀ ਡਾਕਘਰ ‘ਚ ਨਿਕਲੀ ਬੰਪਰ ਭਰਤੀ, ਕਰੋ ਜਲਦ ਅਪਲਾਈਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਨਵੀਂ ਦਿੱਲੀ : ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਿਆ ਗਿਆ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 56,250 ਰੁਪਏ ਹੈ। ਪਿਛਲੇ…
View More ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ