ਕਾਠਮੰਡੂ: ਨੇਪਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ। 6.4 ਤੀਬਰਤਾ ਦੇ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ। ਭੂਚਾਲ ਤੋਂ ਬਾਅਦ ਹੁਣ ਤੱਕ…
View More Earthquake In Nepal: ਨੇਪਾਲ ‘ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, 128 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀtrending
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓ
ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ…
View More ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ: ਹਰਭਜਨ ਈਟੀਓਪੰਜਾਬ ਨੂੰ ਕੇਂਦਰੀ ਗ੍ਰਾਂਟ ਵਿੱਚ 61 ਫੀਸਦੀ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਹਮਲਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਕਰੀਬ 61 ਫੀਸਦੀ ਕਟੌਤੀ ਨੂੰ ਲੈ ਕੇ…
View More ਪੰਜਾਬ ਨੂੰ ਕੇਂਦਰੀ ਗ੍ਰਾਂਟ ਵਿੱਚ 61 ਫੀਸਦੀ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਹਮਲਾਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਸਬੰਧੀ ਲੋੜਾਂ ਨੂੰ ਸਰਕਾਰੀ ਪ੍ਰਿੰਟਿੰਗ ਪ੍ਰੈੱਸ…
View More ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ…
View More ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…
Dr. Navjot Kaur Sidhu beat cancer: ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੇ ਵੱਡੇ ਸੰਘਰਸ਼ ਤੋਂ ਬਾਅਦ ਕੈਂਸਰ ਨੂੰ ਹਰਾਇਆ ਹੈ। ਉਸਨੇ ਸੋਸ਼ਲ ਮੀਡੀਆ ‘ਤੇ…
View More ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ, 7 ਮਹੀਨਿਆਂ ਤੱਕ ਇਸ ਬੀਮਾਰੀ ਨਾਲ ਲੜੀ ਲੜਾਈ, ਪੋਸਟ ਪਾ ਕਿਹਾ…Canada Visa News: ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤੀ ਖੁਸ਼ਖਬਰੀ, ਹਰ ਸਾਲ 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਕਰ ਰਹੀ ਤਿਆਰੀ
Canada Visa: ਕੈਨੇਡਾ ਨੇ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦੱਸ ਦਈਏ ਕਿ ਕੈਨੇਡਾ ਸਰਕਾਰ ਨੇ ਹੁਣ ਭਾਰਤ ਪ੍ਰਤੀ ਨਰਮ ਰੁਖ ਅਪਣਾਇਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ…
View More Canada Visa News: ਕੈਨੇਡਾ ਨੇ ਪੰਜਾਬੀਆਂ ਨੂੰ ਦਿੱਤੀ ਖੁਸ਼ਖਬਰੀ, ਹਰ ਸਾਲ 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਕਰ ਰਹੀ ਤਿਆਰੀਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮ
ਦਿੱਲੀ: ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਰਾਸ਼ਟਰੀ ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਨਿੱਜੀ ਅਤੇ ਸਰਕਾਰੀ ਸਕੂਲ ਅਗਲੇ ਦੋ ਦਿਨਾਂ…
View More ਦਿੱਲੀ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਕੂਲਾਂ ਲਈ ਦਿੱਤੇ ਇਹ ਹੁਕਮਦੁਬਈ ਵਿੱਚ ਹੋਵੇਗੀ IGF ਦੀ ਤਿੰਨ ਰੋਜ਼ਾ ਕਾਨਫਰੰਸ, 120 ਬੁਲਾਰੇ ਲੈਣੇ ਭਾਗ
ਨਵੀ ਦਿੱਲੀ: ਇੰਡੀਆ ਗਲੋਬਲ ਫੋਰਮ ਦਾ ਉਦੇਸ਼ ਭਾਰਤ, ਮੱਧ ਪੂਰਬ ਅਤੇ ਅਫਰੀਕਾ ਦੀਆਂ ਇੱਛਾਵਾਂ ਨੂੰ ਸਾਕਾਰ ਕਰਨਾ ਅਤੇ ਇਨ੍ਹਾਂ ਮਹਾਂਦੀਪਾਂ ਨੂੰ ਜੋੜਨਾ ਹੈ। ਇੰਡੀਆ ਗਲੋਬਲ…
View More ਦੁਬਈ ਵਿੱਚ ਹੋਵੇਗੀ IGF ਦੀ ਤਿੰਨ ਰੋਜ਼ਾ ਕਾਨਫਰੰਸ, 120 ਬੁਲਾਰੇ ਲੈਣੇ ਭਾਗਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ…
View More ਵਿਜੀਲੈਂਸ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ