ਚੰਡੀਗੜ੍ਹ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋ ਪੰਜਾਬ ਨੂੰ ਹਰਿਆ ਭਰਿਆਂ ਰੱਖਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸ਼ਹੀਦ ਭਗਤ ਸਿੰਘ ਹਰਿਆਵਲੀ…
View More ਪੰਜਾਬ ਮੰਡੀ ਬੋਰਡ ਚੇਅਰਮੈਨ ਵੱਲੋ ਡੀ.ਐਮ.ਓਜ਼. ਨੂੰ 33,000 ਬੂਟੇ ਲਗਾਉਣ ‘ਤੇ ਕੀਤਾ ਸਨਮਾਨਿਤtrending
ਲੰਡਨ ‘ਚ 11 ਭਾਰਤੀਆਂ ਸਮੇਤ 16 ਲੋਕਾਂ ਨੂੰ ਸਜ਼ਾ, 2 ਔਰਤਾਂ ਸਮੇਤ 720 ਕਰੋੜ ਰੁਪਏ ਮਨੀ ਲਾਂਡਰਿੰਗ ਰਾਹੀਂ ਭੇਜੇ ਸਨ ਦੇਸ਼ ਤੋਂ ਬਾਹਰ
ਲੰਡਨ: ਅੰਤਰਰਾਸ਼ਟਰੀ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ 11 ਭਾਰਤੀਆਂ ਸਮੇਤ 16 ਦੋਸ਼ੀਆਂ ਨੂੰ ਲੰਡਨ ਵਿੱਚ ਸਜ਼ਾ ਸੁਣਾਈ ਗਈ ਹੈ। 11 ਭਾਰਤੀਆਂ ਵਿੱਚ 2…
View More ਲੰਡਨ ‘ਚ 11 ਭਾਰਤੀਆਂ ਸਮੇਤ 16 ਲੋਕਾਂ ਨੂੰ ਸਜ਼ਾ, 2 ਔਰਤਾਂ ਸਮੇਤ 720 ਕਰੋੜ ਰੁਪਏ ਮਨੀ ਲਾਂਡਰਿੰਗ ਰਾਹੀਂ ਭੇਜੇ ਸਨ ਦੇਸ਼ ਤੋਂ ਬਾਹਰSTF ਨੂੰ ਮਿਲੀ ਵੱਡੀ ਸਫ਼ਲਤਾ, 1.52 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ, ਪੜ੍ਹੋ ਰਿਪੋਰਟ
ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਐਸਟੀਐਫ ਰੇਂਜ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਕਾਰਾਂ ਵਿੱਚ ਸਵਾਰ ਤਿੰਨ ਤਸਕਰਾਂ ਨੂੰ 1.526 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ…
View More STF ਨੂੰ ਮਿਲੀ ਵੱਡੀ ਸਫ਼ਲਤਾ, 1.52 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ, ਪੜ੍ਹੋ ਰਿਪੋਰਟHeart Attack in Younger Age: ਛੋਟੀ ਉਮਰ ‘ਚ ਦਿਲ ਦੇ ਦੌਰੇ ਦਾ ਕਾਰਨ ਬਣ ਸਕਦੇ ਹਨ ਇਹ 5 ਵੱਡੇ ਕਾਰਨ
What Causes a Heart Attack at a Young Age: ਦੇਸ਼ ਅਤੇ ਦੁਨੀਆ ਵਿਚ ਦਿਲ ਦੇ ਦੌਰੇ ਦੇ ਲਗਾਤਾਰ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣਦੇ…
View More Heart Attack in Younger Age: ਛੋਟੀ ਉਮਰ ‘ਚ ਦਿਲ ਦੇ ਦੌਰੇ ਦਾ ਕਾਰਨ ਬਣ ਸਕਦੇ ਹਨ ਇਹ 5 ਵੱਡੇ ਕਾਰਨਕੀ ਤੁਸੀਂ ਹਰ ਸਮੇਂ ਥੱਕੇ ਹੋਏ ਹੋ? ਇਨ੍ਹਾਂ ਚੀਜ਼ਾਂ ਨੂੰ ਤੁਰੰਤ ਖਾਣਾ ਕਰ ਦਿਓ ਬੰਦ
Health tips: ਬਹੁਤ ਸਾਰੇ ਲੋਕ ਹਨ ਜੋ ਹਰ ਸਮੇਂ ਥਕਾਵਟ ਮਹਿਸੂਸ ਕਰਦੇ ਹਨ। ਇਸ ਦਾ ਨਾ ਸਿਰਫ ਤੁਹਾਡੀ ਸਿਹਤ ‘ਤੇ ਸਗੋਂ ਤੁਹਾਡੇ ਕੰਮ ‘ਤੇ ਵੀ…
View More ਕੀ ਤੁਸੀਂ ਹਰ ਸਮੇਂ ਥੱਕੇ ਹੋਏ ਹੋ? ਇਨ੍ਹਾਂ ਚੀਜ਼ਾਂ ਨੂੰ ਤੁਰੰਤ ਖਾਣਾ ਕਰ ਦਿਓ ਬੰਦਵੱਡੀ ਵਾਰਦਾਤ: ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਪਰਿਵਾਰ ਨੂੰ ਬੇਹੋਸ਼ ਕਰਕੇ ਨੌਕਰ ਨੇ ਘਰ ਕੀਤਾ ਸਾਫ਼
ਲੁਧਿਆਣਾ: ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ਵਿੱਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ…
View More ਵੱਡੀ ਵਾਰਦਾਤ: ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਪਰਿਵਾਰ ਨੂੰ ਬੇਹੋਸ਼ ਕਰਕੇ ਨੌਕਰ ਨੇ ਘਰ ਕੀਤਾ ਸਾਫ਼ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
vigilance: ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ…
View More ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾParliament Special Session 2023: PM ਮੋਦੀ ਵੱਡਾ ਬਿਆਨ, ‘ਰੇਲਵੇ ਪਲੇਟਫਾਰਮ ‘ਤੇ ਰਹਿਣ ਵਾਲਾ ਇੱਕ ਗਰੀਬ ਬੱਚਾ ਸੰਸਦ ਪਹੁੰਚਿਆ, ਇਹ ਲੋਕਤੰਤਰ ਦੀ ਤਾਕਤ’
Parliament Special Session 2023: ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ ਨੂੰ ਸੰਬੋਧਨ ਕੀਤਾ।…
View More Parliament Special Session 2023: PM ਮੋਦੀ ਵੱਡਾ ਬਿਆਨ, ‘ਰੇਲਵੇ ਪਲੇਟਫਾਰਮ ‘ਤੇ ਰਹਿਣ ਵਾਲਾ ਇੱਕ ਗਰੀਬ ਬੱਚਾ ਸੰਸਦ ਪਹੁੰਚਿਆ, ਇਹ ਲੋਕਤੰਤਰ ਦੀ ਤਾਕਤ’ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਮੁੱਖ ਦਫ਼ਤਰ ਵਿਖੇ ਇੱਕ…
View More ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ…
View More ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ