ਚੰਡੀਗੜ੍ਹ: ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
View More ਸੜਕ ਹਾਦਸਾ ਪੀੜਤ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜtrending
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਈਡੀ ਦੀ ਵੱਡੀ ਕਾਰਵਾਈ, 4 ਕਿਲੋ ਸੋਨਾ ਜ਼ਬਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ…
View More ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਤੇ ਈਡੀ ਦੀ ਵੱਡੀ ਕਾਰਵਾਈ, 4 ਕਿਲੋ ਸੋਨਾ ਜ਼ਬਤ, ਜਾਣੋ ਪੂਰਾ ਮਾਮਲਾਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ। ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ…
View More ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ…
View More ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ…
View More ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ : ਡਾ. ਬਲਜੀਤ ਕੌਰਸੀਨੀਅਰ IPS ਅਫ਼ਸਰ ਸਮੇਤ 4 ਅਧਿਕਾਰੀ ਗ੍ਰਿਫਤਾਰ
ਗੁਹਾਟੀ : ਅਸਾਮ ਪੁਲਿਸ ਨੇ ਸੋਮਵਾਰ ਨੂੰ ਇੱਕ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਅਤੇ ਬਜਾਲੀ ਜ਼ਿਲ੍ਹੇ ਦੇ ਇੱਕ ਅਸਾਮ ਪੁਲਿਸ ਸੇਵਾ (ਏਪੀਐਸ) ਅਧਿਕਾਰੀ ਸਮੇਤ ਦੋ…
View More ਸੀਨੀਅਰ IPS ਅਫ਼ਸਰ ਸਮੇਤ 4 ਅਧਿਕਾਰੀ ਗ੍ਰਿਫਤਾਰਕੌਮੀ ਇਨਸਾਫ਼ ਮੋਰਚਾ ‘ਤੇ ਹਾਈਕੋਰਟ ਦੀ ਤਲਖ ਟਿੱਪਣੀ, ਜਾਣੋ ਕੀ ਕਿਹਾ
ਮੋਹਾਲੀ: ਨੈਸ਼ਨਲ ਜਸਟਿਸ ਫਰੰਟ ਵੱਲੋਂ ਮੋਹਾਲੀ ‘ਚ ਰੋਡ ਜਾਮ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਭਾਵ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ…
View More ਕੌਮੀ ਇਨਸਾਫ਼ ਮੋਰਚਾ ‘ਤੇ ਹਾਈਕੋਰਟ ਦੀ ਤਲਖ ਟਿੱਪਣੀ, ਜਾਣੋ ਕੀ ਕਿਹਾPunjab weather update: 15 ਸਤੰਬਰ ਤੋਂ ਹੋਵੇਗਾ ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ
Punjab weather update: ਅਗਸਤ ਮਹੀਨੇ ਦੇ ਨਾਲ ਹੀ ਮਾਨਸੂਨ ਨੇ ਵੀ ਪੰਜਾਬ ਨੂੰ ਅਲਵਿਦਾ ਕਹਿ ਦਿੱਤਾ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਇਸ…
View More Punjab weather update: 15 ਸਤੰਬਰ ਤੋਂ ਹੋਵੇਗਾ ਮੌਸਮ ਵਿੱਚ ਬਦਲਾਅ, ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾਆਂਵਲੇ ਦਾ ਜੂਸ ਪੀਣ ਨਾਲ ਇਹ ਬਿਮਾਰੀਆਂ ਹੁੰਦੀਆਂ ਹਨ ਦੂਰ, ਜਾਣੋ ਖਾਸ ਫਾਇਦੇ
Amla Juice Benefits: ਆਂਵਲੇ ਦਾ ਜੂਸ ਨੂੰ ਅਯੁਰਵੇਦ ਵਿੱਚ ਅਹਿਮ ਮੰਨਿਆ ਜਾਂਦਾ ਹੈ। ਆਂਵਲਾ ਖਾਣ ਨਾਲ ਸਰੀਰ ਵਿਚੋਂ ਅਨੇਕਾਂ ਬਿਮਾਰੀਆਂ ਦੂਰ ਹੁੰਦੀਆਂ ਹਨ। ਚਮੜੀ ਅਤੇ…
View More ਆਂਵਲੇ ਦਾ ਜੂਸ ਪੀਣ ਨਾਲ ਇਹ ਬਿਮਾਰੀਆਂ ਹੁੰਦੀਆਂ ਹਨ ਦੂਰ, ਜਾਣੋ ਖਾਸ ਫਾਇਦੇTeacher’s Day 2023 :CM ਮਾਨ ਨੇ ਸਟੇਟ ਅਵਾਰਡੀ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਮੋਗਾ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਮੋਗਾ ਦੇ ਸਕਾਈਰਿਗ ਹੋਟਲ ਪਹੁੰਚੇ। ਉਨ੍ਹਾਂ ਪਹਿਲਾਂ ਅਧਿਆਪਕ ਦਿਵਸ ‘ਤੇ ਸੂਬਾ ਪੱਧਰੀ ਅਧਿਆਪਕ ਸਮਾਗਮ ਨੂੰ ਸੰਬੋਧਨ…
View More Teacher’s Day 2023 :CM ਮਾਨ ਨੇ ਸਟੇਟ ਅਵਾਰਡੀ ਅਧਿਆਪਕਾਂ ਨੂੰ ਕੀਤਾ ਸਨਮਾਨਿਤ