Punjab weather update: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ…
View More Punjab weather update: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਤਰਨਤਾਰਨ ਦੇ 19 ਪਿੰਡਾਂ ‘ਚ ਅਜੇ ਵੀ ਹੜ੍ਹtrending
CM ਭਗਵੰਤ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਿਤ : ਮੀਤ ਹੇਅਰ
ਚੰਡੀਗੜ੍ਹ: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ…
View More CM ਭਗਵੰਤ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਿਤ : ਮੀਤ ਹੇਅਰਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ…
View More ਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ
ਚੰਡੀਗੜ੍ਹ: ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ…
View More ਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ
ਚੰਡੀਗੜ੍ਹ: ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ…
View More ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ
ਚੰਡੀਗੜ੍ਹ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ…
View More ਖਰੜ ਥਾਣੇ ਵਿਚ ਤਾਇਨਾਤ ਰਿਸ਼ਵਤਖੋਰ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜਮੰਤਰੀ ਹਰਜੋਤ ਬੈਂਸ ਵੱਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼…
View More ਮੰਤਰੀ ਹਰਜੋਤ ਬੈਂਸ ਵੱਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈPU ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਐਲਾਨ, 6 ਸਤੰਬਰ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣਗੀਆਂ। ਵਿਦਿਆਰਥੀ ਭਲਾਈ ਵਿਭਾਗ (DSW) ਜਿਤੇਂਦਰ ਗਰੋਵਰ ਨੇ ਇਹ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ…
View More PU ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਐਲਾਨ, 6 ਸਤੰਬਰ ਨੂੰ ਪੈਣਗੀਆਂ ਵੋਟਾਂCM ਮਾਨ ਨੇ ਦਿੱਤਾ ਗਵਰਨਰ ਦੀ ਚਿਤਾਵਨੀ ਦਾ ਜਵਾਬ, ਕਿਹਾ- ਪੰਜਾਬੀਆਂ ਲਈ ਸੁਨੇਹਾ ਲੈ ਕੇ ਆਇਆ ਹਾਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਗਵਰਨਰ ਦੀ ਚਿਤਾਵਨੀ ਦਾ ਜਵਾਬ ਦਾ ਜਵਾਬ ਦਿੱਤਾ। ਸੀਐੱਮ ਮਾਨ ਨੇ ਕਿਹਾ ਕਿ ਉਹ ਅੱਜ ਗੰਭੀਰ ਮੁੱਦੇ…
View More CM ਮਾਨ ਨੇ ਦਿੱਤਾ ਗਵਰਨਰ ਦੀ ਚਿਤਾਵਨੀ ਦਾ ਜਵਾਬ, ਕਿਹਾ- ਪੰਜਾਬੀਆਂ ਲਈ ਸੁਨੇਹਾ ਲੈ ਕੇ ਆਇਆ ਹਾਂਚੰਡੀਗੜ੍ਹ ‘ਚ ਵਿਦਿਆਰਥੀਆਂ ਦੀ ਹੁਲੜਬਾਜ਼ੀ ਦੀ VIDEO ਵਾਇਰਲ, 11 ਦੇ ਚਲਾਨ ਕੱਟੇ, ਲਾਇਸੈਂਸ ਰੱਦ ਕਰਨ ਦੀ ਤਿਆਰੀ
ਚੰਡੀਗੜ੍ਹ: ਚੰਡੀਗੜ੍ਹ ‘ਚ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ (SOI) ਵਿਦਿਆਰਥੀ ਯੂਨੀਅਨ ਨਾਲ ਜੁੜੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਵੀਡੀਓ…
View More ਚੰਡੀਗੜ੍ਹ ‘ਚ ਵਿਦਿਆਰਥੀਆਂ ਦੀ ਹੁਲੜਬਾਜ਼ੀ ਦੀ VIDEO ਵਾਇਰਲ, 11 ਦੇ ਚਲਾਨ ਕੱਟੇ, ਲਾਇਸੈਂਸ ਰੱਦ ਕਰਨ ਦੀ ਤਿਆਰੀ