ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸ਼ਕਤੀਕਰਨ ਦੀ ਵਚਨਬੱਧਤਾ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ…
View More ਜੈਂਡਰ ਅਧਾਰਿਤ ਬਜਟ ਲਿੰਗ ਅਸਮਾਨਤਾ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ: ਬਲਜੀਤ ਕੌਰtrending
ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ।ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ…
View More ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ‘ਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ…
View More ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ‘ਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਰੂਰ ਅਤੇ ਕਪੂਰਥਲਾ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ…
View More ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂਮੁੱਖ ਮੰਤਰੀ ਮਾਨ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ: ਚੰਦਰਯਾਨ-3 ਦੀ ਸਫ਼ਲਤਾ ਨੂੰ ਇਤਿਹਾਸਕ ਘਟਨਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਰਾਸ਼ਟਰ ਅਤੇ ਇਸਰੋ…
View More ਮੁੱਖ ਮੰਤਰੀ ਮਾਨ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ
ਚੰਡੀਗੜ੍ਹ/ਜੈਪੁਰ: ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ ‘ਪੰਜਾਬ ਟੂਰਿਜ਼ਮ ਸਮਿਟ…
View More ਸੈਰ-ਸਪਾਟਾ, ਵਿਰਾਸਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨSidhu MooseWala ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਗੁਜਰਾਤ ਲੈ ਗਈ ਪੁਲਿਸ
ਬਠਿੰਡਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪੁਲਿਸ ਨੇ ਬੁੱਧਵਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ।…
View More Sidhu MooseWala ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਗੁਜਰਾਤ ਲੈ ਗਈ ਪੁਲਿਸChandrayaan-3: ਭਾਰਤ ਨੇ ਰਚਿਆ ਇਤਿਹਾਸ, ਚੰਨ ‘ਤੇ ਸਫ਼ਲ ਲੈਂਡਿੰਗ
Chandrayaan 3 Moon Landing: ਭਾਰਤ ਦਾ ਚੰਦਰਮਾ ਮਿਸ਼ਨ ਯਾਨੀ ਚੰਦਰਯਾਨ-3 ਅੱਜ ਸ਼ਾਮ 6.04 ਵਜੇ ਚੰਦਰਮਾ ਦੀ ਸਤ੍ਹਾ ‘ਤੇ ਲੈਂਡਿੰਗ ਹੋਈ। ਇਸ ਮੌਕੇ ਦੇਸ਼ ਦੇ ਪ੍ਰਧਾਨ…
View More Chandrayaan-3: ਭਾਰਤ ਨੇ ਰਚਿਆ ਇਤਿਹਾਸ, ਚੰਨ ‘ਤੇ ਸਫ਼ਲ ਲੈਂਡਿੰਗਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਨੂੰ ਕੀਤਾ ਕਾਬੂ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼…
View More ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਨੂੰ ਕੀਤਾ ਕਾਬੂਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜਾਰੀ
ਚੰਡੀਗੜ੍ਹ: ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ…
View More ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜਾਰੀ