ਚੰਡੀਗੜ੍ਹ: ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ…
View More 19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ, ਪੰਜਾਬ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮtrending
ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ
ਨਕੋਦਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋ ਕੇ ਸੂਬੇ ਦੇ ਵਿਕਾਸ ਤੇ ਤਰੱਕੀ…
View More ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।…
View More ਵਿਜੀਲੈਂਸ ਬਿਊਰੋ ਵੱਲੋਂ 8 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ…
View More ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ…
View More ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ
ਚੰਡੀਗੜ੍ਹ: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐੱਸ.ਐੱਫ.ਸੀ.) ਨੇ ਆਂਧਰਾ…
View More ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾSchool Closed : ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦੇ ਆਦੇਸ਼
ਡੇਰਾ ਬਾਬਾ ਨਾਨਕ : ਪੰਜਾਬ ਦੀਆਂ ਵੱਖ-ਵੱਖ ਥਾਵਾਂ ਉੱਤੇ ਪਾਣੀ ਆਉਣ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ। ਉਥੇ ਹੀ ਹੁਣ ਉੱਜ ਦਰਿਆ ਦੇ ਗੇਟ ਖੋਲ੍ਹਣ…
View More School Closed : ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਇਨ੍ਹਾਂ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦੇ ਆਦੇਸ਼ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਹੋਈ ਉਮਰ ਕੈਦ, 25 ਸਾਲ ਤੱਕ ਨਹੀਂ ਮਿਲੇਗੀ ਪੈਰੋਲ
ਲੁਧਿਆਣਾ: ਲੁਧਿਆਣਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਨਾਬਾਲਿਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ…
View More ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਹੋਈ ਉਮਰ ਕੈਦ, 25 ਸਾਲ ਤੱਕ ਨਹੀਂ ਮਿਲੇਗੀ ਪੈਰੋਲਚੰਡੀਗੜ੍ਹ ‘ਚ ਨਵਾਂ ਮੈਟਰੋ ਰੂਟ ਤੈਅ, ਪਹਿਲੇ ਪੜਾਅ ‘ਚ ਹੋਵੇਗਾ 77 ਕਿਲੋਮੀਟਰ ਰੂਟ
metro route decided: ਚੰਡੀਗੜ੍ਹ ਵਿੱਚ ਮੈਟਰੋ ਚਲਾਉਣ ਦਾ ਨਵਾਂ ਰੂਟ ਲਗਭਗ ਤੈਅ ਹੋ ਚੁੱਕਾ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਦੀ ਮੰਗਲਵਾਰ ਨੂੰ ਹੋਈ ਸਾਂਝੀ…
View More ਚੰਡੀਗੜ੍ਹ ‘ਚ ਨਵਾਂ ਮੈਟਰੋ ਰੂਟ ਤੈਅ, ਪਹਿਲੇ ਪੜਾਅ ‘ਚ ਹੋਵੇਗਾ 77 ਕਿਲੋਮੀਟਰ ਰੂਟBreaking news: ਗਊ ਹੱਤਿਆ ’ਤੇ ਪਾਬੰਦੀ ਲਗਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਾਲੀਆ ਗਊ ਹੱਤਿਆ ’ਤੇ ਰੋਕ ਲਗਾਉਣ ਲਈ ਨਿਰਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ ਕਿ ਇਹ…
View More Breaking news: ਗਊ ਹੱਤਿਆ ’ਤੇ ਪਾਬੰਦੀ ਲਗਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ