weather department in Punjab : ਪੰਜਾਬ ਵਿੱਚ ਪਿਛਲੇ 2 ਦਿਨਾਂ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ…
View More ਪੰਜਾਬ ‘ਚ ਮੌਸਮ ਵਿਭਾਗ ਦਾ ਯੈਲੋ ਅਲਰਟ, 14 ਜ਼ਿਲ੍ਹਿਆਂ ਵਿੱਚ ਮੀਂਹtrending
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ
ਨਿਊ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸੂਬੇ ਭਰ ਦੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ…
View More ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤਗੁਰਦਾਸਪੁਰ ‘ਚ ਲਿੰਗ ਜਾਂਚ ਕਰਨ ਵਾਲੇ ਸਕੈਨਿੰਗ ਸੈਂਟਰ ਦਾ ਪਰਦਾਫਾਸ਼
ਗੁਰਦਾਸਪੁਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਜੰਮੂ ਵਿਖੇ ਲਿੰਗ ਨਿਰਧਾਰਤ ਕਰਨ ਵਾਲੇ ਅਲਟਰਾਸਾਊਂਡ ਸਕੈਨਿੰਗ ਸੈਂਟਰ ਦਾ ਪਰਦਾਫਾਸ਼…
View More ਗੁਰਦਾਸਪੁਰ ‘ਚ ਲਿੰਗ ਜਾਂਚ ਕਰਨ ਵਾਲੇ ਸਕੈਨਿੰਗ ਸੈਂਟਰ ਦਾ ਪਰਦਾਫਾਸ਼ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਵੱਲੋਂ ਵੱਡਾ ਤੋਹਫ਼ਾ, ਪਹਿਲੇ ਸਾਲ ‘ਚ ਦਿੱਤੀਆਂ ਇੰਨ੍ਹੀਆਂ ਸਰਕਾਰੀ ਨੌਕਰੀਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ…
View More ਸੂਬੇ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਵੱਲੋਂ ਵੱਡਾ ਤੋਹਫ਼ਾ, ਪਹਿਲੇ ਸਾਲ ‘ਚ ਦਿੱਤੀਆਂ ਇੰਨ੍ਹੀਆਂ ਸਰਕਾਰੀ ਨੌਕਰੀਆਂਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਨਾਲ ਗੱਠਜੋੜ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਅੱਜ ਚੰਡੀਗੜ੍ਹ ਵਿਚ ਜਿਲ੍ਹਾ…
View More ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15…
View More ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ…
View More ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜਚੋਰਾਂ ਨੇ ਢਾਈ ਲੱਖ ਦੇ ਉਡਾਏ ਟਮਾਟਰ, ਜਾਣੋ ਪੂਰਾ ਮਾਮਲਾ
ਬੈਂਗਲੁਰੂ : ਦੇਸ਼ ਭਰ ਵਿੱਚ ਬਰਸਾਤ ਸ਼ੁਰੂ ਹੁੰਦੇ ਹੀ ਮਹਿੰਗਾਈ ਤੇਜ਼ੀ ਨਾਲ ਵੱਧ ਗਈ ਹੈ। ਟਮਾਟਰ ਦੀ ਕੀਮਤ ਨੇ ਰਿਕਾਰਡ ਤੋੜ ਦਿੱਤੇ ਹਨ। ਟਮਾਟਰ ਪੂਰੇ…
View More ਚੋਰਾਂ ਨੇ ਢਾਈ ਲੱਖ ਦੇ ਉਡਾਏ ਟਮਾਟਰ, ਜਾਣੋ ਪੂਰਾ ਮਾਮਲਾਕੈਨੇਡਾ ‘ਚ ਗੈਂਗਸਟਰ ਕਰਨਵੀਰ ਗਰਚਾ ਦਾ ਕਤਲ
ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਕਰਨਵੀਰ ਸਿੰਘ…
View More ਕੈਨੇਡਾ ‘ਚ ਗੈਂਗਸਟਰ ਕਰਨਵੀਰ ਗਰਚਾ ਦਾ ਕਤਲਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 17 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ…
View More ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 17 ਫੀਸਦੀ ਵਾਧਾ: ਜਿੰਪਾ