ਨਵੀਂ ਦਿੱਲੀ: ਤੇਲ ਵੰਡ ਕੰਪਨੀਆਂ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ‘ਚ 7 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 19…
View More ਮਹਿੰਗਾਈ ਦੀ ਵੱਡੀ ਮਾਰ, LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਹੁਣ ਤੁਹਾਨੂੰ ਕਰਨਾ ਪਵੇਗਾ ਇੰਨਾ ਭੁਗਤਾਨtrending
ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਪਠਾਨਕੋਟ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ…
View More ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਿਤ ਉਸਾਰੀ ਲਈ ’ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ…
View More ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਿਤ ਉਸਾਰੀ ਲਈ ’ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ GST ਮਾਲੀਏ ‘ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…
View More ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ GST ਮਾਲੀਏ ‘ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀ
ਚੰਡੀਗੜ੍ਹ: ਸਿਆਸੀ ਪਾਰਟੀਆਂ ਹੁਣ ਚੋਣ ਕਮਿਸ਼ਨ ਕੋਲ ਆਪਣੇ ਵਿੱਤੀ ਖਾਤੇ ਆਨਲਾਈਨ ਦਾਇਰ ਕਰ ਸਕਣਗੀਆਂ। ਇਸ ਪਹਿਲਕਦਮੀ ਤਹਿਤ ਨਵਾਂ ਵੈਬ-ਪੋਰਟਲ (https://iems.eci.gov.in/) ਸ਼ੁਰੂ ਕੀਤਾ ਗਿਆ ਹੈ ਜਿਸ…
View More ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀਸਪੀਕਰ ਕੁਲਤਾਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਚੰਡੀਗੜ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ…
View More ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲਬਠਿੰਡਾ ‘ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਦੀ ਲੱਤ ‘ਚ ਗੋਲੀ, ਦੂਜਾ ਕਾਬੂ
ਬਠਿੰਡਾ: ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ ਸੀਆਈਏ ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ…
View More ਬਠਿੰਡਾ ‘ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਦੀ ਲੱਤ ‘ਚ ਗੋਲੀ, ਦੂਜਾ ਕਾਬੂਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਜਾਰੀ, CM ਮਾਨ ਨੇ ਕੀਤਾ ਟਵੀਟ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਜ਼ਮ ਮੁਖਤਾਰ ਅੰਸਾਰੀ ਨੂੰ ਲੈ ਕੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੀਗਲ ਨੋਟਿਸ…
View More ਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਜਾਰੀ, CM ਮਾਨ ਨੇ ਕੀਤਾ ਟਵੀਟਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੁਨੀਲ ਜਾਖੜ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
Ashwini Sharma: ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ…
View More ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੁਨੀਲ ਜਾਖੜ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
ਚੰਡੀਗੜ: ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ…
View More ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ