ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ…
View More BBMB ਨੂੰ ਲੈ ਕੇ CM ਮਾਨ ਵੱਲੋਂ PM ਨੂੰ ਪੱਤਰ, ਜਾਣੋ ਪੂਰਾ ਮਾਮਲਾtrending
Aadhaar-Pan News: ਆਧਾਰ ਨੂੰ ਮੁਫਤ ਅਪਡੇਟ ਕਰਨ ਦਾ ਆਖਰੀ ਮੌਕਾ, ਪੈਨ ਕਾਰਡ ਨਾਲ ਲਿੰਕ ਕਰਨ ਦੀ ਜਾਣੋ ਆਖਰੀ ਮਿਤੀ
ਨਵੀਂ ਦਿੱਲੀ: ਜੇਕਰ ਤੁਹਾਡੇ ਕੋਲ ਵੀ ਆਧਾਰ ਕਾਰਡ ਹੈ ਅਤੇ ਇਹ 10 ਸਾਲ ਦਾ ਹੋ ਗਿਆ ਹੈ ਜਾਂ ਤੁਸੀਂ 10 ਸਾਲਾਂ ਵਿੱਚ ਇੱਕ ਵਾਰ ਵੀ…
View More Aadhaar-Pan News: ਆਧਾਰ ਨੂੰ ਮੁਫਤ ਅਪਡੇਟ ਕਰਨ ਦਾ ਆਖਰੀ ਮੌਕਾ, ਪੈਨ ਕਾਰਡ ਨਾਲ ਲਿੰਕ ਕਰਨ ਦੀ ਜਾਣੋ ਆਖਰੀ ਮਿਤੀਲੁਧਿਆਣਾ ‘ਚ 8.5 ਕਰੋੜ ਦੀ ਲੁੱਟ ਦੇ ਮਾਮਲੇ ‘ਚ 5 ਗ੍ਰਿਫਤਾਰ, 5 ਕਰੋੜ ਦੀ ਨਕਦੀ ਬਰਾਮਦ
Ludhiana robbery case: ਲੁਧਿਆਣਾ ਵਿੱਚ ATM ਕੈਸ਼ ਕੰਪਨੀ CMS ਵਿੱਚ ਹੋਈ 8.49 ਕਰੋੜ ਦੀ ਲੁੱਟ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਲੁੱਟ ਦੀ ਵਾਰਦਾਤ…
View More ਲੁਧਿਆਣਾ ‘ਚ 8.5 ਕਰੋੜ ਦੀ ਲੁੱਟ ਦੇ ਮਾਮਲੇ ‘ਚ 5 ਗ੍ਰਿਫਤਾਰ, 5 ਕਰੋੜ ਦੀ ਨਕਦੀ ਬਰਾਮਦਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ
ਅੰਮ੍ਰਿਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਦਿਨ ਪਹਿਲਾਂ ਬੇਸ਼ਕ ਜਨਮਦਿਨ ਉਸ ਦੇ ਜੱਦੀ ਪਿੰਡ ਮੂਸਾ ਪਿੰਡ ਵਿੱਚ ਮਨਾਇਆ ਗਿਆ ਹੋਵੇ ਅਤੇ ਪੰਜਾਬ ਦੇ ਨਾਲ-ਨਾਲ…
View More ਬ੍ਰਿਟਿਸ਼ ਰੈਪਰ ਸਟੈਫਲੋਨ ਡਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕਸਾਬਕਾ CM ਚੰਨੀ ਦੀ ਦੂਜੀ ਵਿਜੀਲੈਂਸ ਜਾਂਚ ਦੀ ਤਿਆਰੀ, ਗੋਆ ਦੀ 8 ਏਕੜ ਸਰਕਾਰੀ ਜ਼ਮੀਨ ਸਸਤੇ ਰੇਟ ‘ਤੇ ਦਿੱਤੀ ਫਾਈਵ ਸਟਾਰ ਹੋਟਲ ਨੂੰ
vigilance investigation of former CM Channi : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
View More ਸਾਬਕਾ CM ਚੰਨੀ ਦੀ ਦੂਜੀ ਵਿਜੀਲੈਂਸ ਜਾਂਚ ਦੀ ਤਿਆਰੀ, ਗੋਆ ਦੀ 8 ਏਕੜ ਸਰਕਾਰੀ ਜ਼ਮੀਨ ਸਸਤੇ ਰੇਟ ‘ਤੇ ਦਿੱਤੀ ਫਾਈਵ ਸਟਾਰ ਹੋਟਲ ਨੂੰਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ: ਜੰਗਲਾਤ ਕਰਮਚਾਰੀ ਵਿਭਾਗ ਦਾ ਬਹੁਤ ਹੀ ਅਹਿਮ ਹਿੱਸਾ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਤਰਜੀਹ…
View More ਜੰਗਲਾਤ ਕਰਮਚਾਰੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਲਾਲ ਚੰਦ ਕਟਾਰੂਚੱਕਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ
BJP Rally in Hoshiarpur: ਅੱਜ ਹੁਸ਼ਿਆਰਪੁਰ ਵਿਖੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਰੈਲੀ ਨੂੰ ਸੰਬੋਧਿਨ ਕਰਨਗੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ…
View More ਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾPunjab Weather Update : ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਅਤੇ ਤੁਫ਼ਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Update Today: ਪੰਜਾਬ ਵਿੱਚ ਮੌਸਮ ਹਰ ਮਹੀਨੇ ਬਦਲ ਰਿਹਾ ਹੈ। ਮਈ ਦੇ ਮਹੀਨੇ ਵਿੱਚ ਰਿਕਾਰਡ ਤੋੜ ਮੀਂਹ ਪਿਆ ਹੈ। ਜੂਨ ਦੇ ਮਹੀਨੇ ਵਿੱਚ ਜਿਥੇ…
View More Punjab Weather Update : ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਅਤੇ ਤੁਫ਼ਾਨ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀNEET-UG Result 2023: NTA ਨੇ ਐਲਾਨਿਆ NEET UG ਨਤੀਜਾ
NEET-UG Result 2023: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੰਡਰ ਗਰੈਜੂਏਟ ਮੈਡੀਕਲ ਦਾਖਲਿਆਂ ਲਈ ਕਰਵਾਏ ਗਏ NEET-UG 2023 ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਹੈ। ਨਤੀਜੇ…
View More NEET-UG Result 2023: NTA ਨੇ ਐਲਾਨਿਆ NEET UG ਨਤੀਜਾਵਿਜੀਲੈਂਸ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ…
View More ਵਿਜੀਲੈਂਸ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ