ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਜਾਅਲੀ ਅਨੁਸੂਚਿਤ ਜਾਤੀ…
View More ਸਮਾਜਿਕ ਨਿਆਂ ਵਿਭਾਗ ਨੂੰ ਜਾਅਲੀ ਐਸ.ਸੀ. ਸਰਟੀਫਿਕੇਟ ਸਬੰਧੀ 93 ਸ਼ਿਕਾਇਤਾਂ ਨੂੰ 15 ਦਿਨਾਂ ਅੰਦਰ ਨਿਬੇੜੇ: ਹਰਪਾਲ ਚੀਮਾtrending
ਲੁਧਿਆਣਾ 8.49 ਕਰੋੜ ਦੀ ਲੁੱਟ ਮਾਮਲੇ ‘ਚ 3 ਕਾਬੂ
ਲੁਧਿਆਣਾ: ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਸਥਿਤ CMS ਕੰਪਨੀ ਦੇ ਦਫਤਰ ਤੋਂ 8.49 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ…
View More ਲੁਧਿਆਣਾ 8.49 ਕਰੋੜ ਦੀ ਲੁੱਟ ਮਾਮਲੇ ‘ਚ 3 ਕਾਬੂਮਾਨ ਸਰਕਾਰ ਦੀ ਵੱਡੀ ਕਾਰਵਾਈ, ਗਲਤ ਤਰੀਕੇ ਨਾਲ ਬਣਾਏ ਗਏ 22 ਜਾਤੀ ਸਰਟੀਫਿਕੇਟ ਕੀਤੇ ਰੱਦ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ਲਤ ਤਰੀਕੇ ਨਾਲ ਸਰਟੀਫਿਕੇਟ ਬਣਾਉਣ ਵਾਲਿਆਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗਲਤ ਢੰਗ…
View More ਮਾਨ ਸਰਕਾਰ ਦੀ ਵੱਡੀ ਕਾਰਵਾਈ, ਗਲਤ ਤਰੀਕੇ ਨਾਲ ਬਣਾਏ ਗਏ 22 ਜਾਤੀ ਸਰਟੀਫਿਕੇਟ ਕੀਤੇ ਰੱਦEarthquake: ਪੰਜਾਬ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੰਗਲਵਾਲ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਖਾਸ ਤੌਰ ਉੱਤੇ ਚੰਡੀਗੜ੍ਹ ਤੇ ਮੋਹਾਲੀ ਦੇ ਖੇਤਰ ਵਿੱਚ ਅੱਜ ਦੁਪਹਿਰ 1.35…
View More Earthquake: ਪੰਜਾਬ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇਪਟਿਆਲਾ ‘ਚ ਕਿਸਾਨਾਂ ਦਾ ਧਰਨਾ ਪੁਲਿਸ ਨੇ ਹਟਾਇਆ, ਜਗਜੀਤ ਸਿੰਘ ਡੱਲੇਵਾਲ ਨੇ ਤੋੜੀ ਭੁੱਖ ਹੜਤਾਲ, ਕਈ ਆਗੂ ਹਿਰਾਸਤ ‘ਚ
ਪਟਿਆਲਾ: ਪਟਿਆਲਾ ਵਿੱਚ 5 ਦਿਨਾਂ ਤੋਂ ਚੱਲ ਰਹੇ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦਾ ਧਰਨਾ ਪੁਲਿਸ ਨੇ ਚੁੱਕ ਲਿਆ ਹੈ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ…
View More ਪਟਿਆਲਾ ‘ਚ ਕਿਸਾਨਾਂ ਦਾ ਧਰਨਾ ਪੁਲਿਸ ਨੇ ਹਟਾਇਆ, ਜਗਜੀਤ ਸਿੰਘ ਡੱਲੇਵਾਲ ਨੇ ਤੋੜੀ ਭੁੱਖ ਹੜਤਾਲ, ਕਈ ਆਗੂ ਹਿਰਾਸਤ ‘ਚਸਰਕਾਰ ਤੇ ਰੋਡਵੇਜ਼ ਯੂਨੀਅਨ ਮੁੜ ਆਹਮੋ-ਸਾਹਮਣੇ, 20 ਜੂਨ ਨੂੰ ਚੱਕਾ ਜਾਮ !
ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਪੰਜਾਬ ਰੋਡਵੇਜ਼ ਪੀਆਰਟੀਸੀ ਮੁਲਾਜ਼ਮ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਕਰਮਚਾਰੀ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਵਿੱਚ ਪ੍ਰਾਈਵੇਟ ਸੈਕਟਰ ਮਾਲਕਾਂ ਲਈ…
View More ਸਰਕਾਰ ਤੇ ਰੋਡਵੇਜ਼ ਯੂਨੀਅਨ ਮੁੜ ਆਹਮੋ-ਸਾਹਮਣੇ, 20 ਜੂਨ ਨੂੰ ਚੱਕਾ ਜਾਮ !48 ਘੰਟਿਆਂ ‘ਚ ਆਵੇਗਾ ਚੱਕਰਵਾਤੀ ਤੂਫਾਨ ਬਿਪਰਜੋਏ, ਗੁਜਰਾਤ ਹਾਈ ਅਲਰਟ ‘ਤੇ, PM ਮੋਦੀ ਨੇ CM ਪਟੇਲ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ: ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ 15 ਜੂਨ ਨੂੰ ਗੁਜਰਾਤ ਨਾਲ ਟਕਰਾਉਣ ਦੀ ਸੰਭਾਵਨਾ ਦੇ ਵਿਚਕਾਰ, ਰਾਜ ਵਿੱਚ ਇੱਕ ਵਿਸਤ੍ਰਿਤ ਨਿਕਾਸੀ ਯੋਜਨਾ ਬਣਾਈ ਗਈ ਹੈ…
View More 48 ਘੰਟਿਆਂ ‘ਚ ਆਵੇਗਾ ਚੱਕਰਵਾਤੀ ਤੂਫਾਨ ਬਿਪਰਜੋਏ, ਗੁਜਰਾਤ ਹਾਈ ਅਲਰਟ ‘ਤੇ, PM ਮੋਦੀ ਨੇ CM ਪਟੇਲ ਨਾਲ ਕੀਤੀ ਗੱਲਬਾਤRozgar Mela: 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਤੋਹਫਾ, PM ਮੋਦੀ ਸੌਂਪਣਗੇ ਨਿਯੁਕਤੀ ਪੱਤਰ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਲਗਭਗ 70,000 ਨਵੇਂ ਭਰਤੀ ਹੋਏ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਉਹ ਲੋਕਾਂ ਨੂੰ ਸੰਬੋਧਨ…
View More Rozgar Mela: 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਤੋਹਫਾ, PM ਮੋਦੀ ਸੌਂਪਣਗੇ ਨਿਯੁਕਤੀ ਪੱਤਰPunjab Weather Update: ਪੰਜਾਬ ‘ਚ 12 ਤੇ 13 ਜੂਨ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Yellow Alert: ਮੌਸਮ ਵਿਭਾਗ ਦੇ ਮੁਤਾਬਿਕ ਕੇਰਲ ਵਿੱਚ ਮਾਨਸੂਨ ਦੀ ਦਸਤਕ ਤੋਂ ਬਾਅਦ ਹੁਣ ਪੂਰਾ ਭਾਰਤ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਨਿੱਜੀ ਮੌਸਮ…
View More Punjab Weather Update: ਪੰਜਾਬ ‘ਚ 12 ਤੇ 13 ਜੂਨ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀਦੁੱਖਦਾਇਕ: ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦਿਹਾਂਤ
Bollywood actor Mangal Dhillon: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੰਗਲ ਢਿੱਲੋਂ ਦਾ ਐਤਵਾਰ ਨੂੰ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮੰਗਲ ਢਿੱਲੋਂ ਕਾਫੀ ਸਮੇਂ…
View More ਦੁੱਖਦਾਇਕ: ਬਾਲੀਵੁੱਡ ਅਦਾਕਾਰ ਮੰਗਲ ਢਿੱਲੋਂ ਦਾ ਦਿਹਾਂਤ