Bambiha group Members arrested: ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਨੂੰ ਲੈ ਕੇ ਮੁਹਿੰਮ ਆਰੰਭੀ ਹੋਈ ਹੈ। ਬਠਿੰਡਾ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ…
View More ਬੰਬੀਹਾ ਗਰੁੱਪ ਦੇ 2 ਗੈਂਗਸਟਰ ਗ੍ਰਿਫ਼ਤਾਰtrending
1 ਅਪ੍ਰੈਲ ਤੋਂ UPI ਟ੍ਰਾਂਜ਼ੈਕਸ਼ਨ ਹੋਵੇਗੀ ਮਹਿੰਗੀ, 2000 ਰੁਪਏ ਤੋਂ ਜ਼ਿਆਦਾ ਦੀ ਪੇਮੈਂਟ ‘ਤੇ ਲੱਗੇਗਾ ਐਕਸਟ੍ਰਾ ਚਾਰਜ
ਨਵੀਂ ਦਿੱਲੀ : 1 ਅਪ੍ਰੈਲ ਤੋਂ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਣ ਜਾ ਰਿਹਾ ਹੈ। UPI ਰਾਹੀਂ ਭੁਗਤਾਨ ਕਰਨਾ ਹੁਣ ਮਹਿੰਗਾ ਹੋਵੇਗਾ। 1 ਅਪ੍ਰੈਲ ਤੋਂ…
View More 1 ਅਪ੍ਰੈਲ ਤੋਂ UPI ਟ੍ਰਾਂਜ਼ੈਕਸ਼ਨ ਹੋਵੇਗੀ ਮਹਿੰਗੀ, 2000 ਰੁਪਏ ਤੋਂ ਜ਼ਿਆਦਾ ਦੀ ਪੇਮੈਂਟ ‘ਤੇ ਲੱਗੇਗਾ ਐਕਸਟ੍ਰਾ ਚਾਰਜਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ
ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਜਾਨੋ ਮਾਰਨ ਦੀ ਧਮਕੀ…
View More ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨCM ਮਾਨ ਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸੁੱਖੂ ਦੀ ਮੁਲਾਕਾਤ, ਵਾਟਰ ਸੈੱਸ ‘ਤੇ ਹੋਈ ਚਰਚਾ
ਚੰਡੀਗੜ੍ਹ: ਹਿਮਾਚਲ ਦੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੇ ਅੱਜ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਪੰਜਾਬ…
View More CM ਮਾਨ ਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸੁੱਖੂ ਦੀ ਮੁਲਾਕਾਤ, ਵਾਟਰ ਸੈੱਸ ‘ਤੇ ਹੋਈ ਚਰਚਾਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ: ਹਰਜੋਤ ਬੈਂਸ
ਚੰਡੀਗੜ੍ਹ: ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ…
View More ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਖੋਲ੍ਹਿਆ ਪੋਰਟਲ: ਹਰਜੋਤ ਬੈਂਸਜਥੇਦਾਰ ਨੇ CM ਮਾਨ ਨੂੰ ਦਿੱਤਾ ਕਰਾਰਾ ਜਵਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਭਗਵੰਤ ਮਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਹਮੋ-ਸਾਹਮਣੇ ਹਨ। ਟਵੀਟ ਮਾਨ ਵਲੋਂ ਸ੍ਰੀ ਅਕਾਲ ਤਖਤ…
View More ਜਥੇਦਾਰ ਨੇ CM ਮਾਨ ਨੂੰ ਦਿੱਤਾ ਕਰਾਰਾ ਜਵਾਬਮਨੁੱਖ ਨੂੰ ਲੰਬੀ ਜ਼ਿੰਦਗੀ ਜਿਉਣ ਲਈ ਅਪਣਾਉਣੇ ਚਾਹੀਦੇ ਹਨ ਇਹ ਨੁਕਤੇ
ਚੰਡੀਗੜ੍ਹ: 90 ਦੇ ਦਹਾਕੇ ਦੌਰਾਨ ਲੋਕ ਅਕਸਰ ਸੁਣਿਆ ਕਰਦੇ ਸਨ ਕਿ 100 ਸਾਲ ਤੋਂ ਵਧੇਰੇ ਉਮਰ ਭੋਗ ਕੇ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਪਰ…
View More ਮਨੁੱਖ ਨੂੰ ਲੰਬੀ ਜ਼ਿੰਦਗੀ ਜਿਉਣ ਲਈ ਅਪਣਾਉਣੇ ਚਾਹੀਦੇ ਹਨ ਇਹ ਨੁਕਤੇUmesh Pal Case: ਮਾਫੀਆ ਅਤੀਕ ਅਹਿਮਦ ਨੂੰ ਉਮਰ ਕੈਦ, 7 ਬਰੀ
Umesh Pal Case: ਮਾਫੀਆ ਅਤੀਕ ਅਹਿਮਦ ਨੂੰ ਪ੍ਰਯਾਗਰਾਜ ਦੀ MP-MLA ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ 17 ਸਾਲ ਪੁਰਾਣੇ ਉਮੇਸ਼ ਪਾਲ ਅਗਵਾ…
View More Umesh Pal Case: ਮਾਫੀਆ ਅਤੀਕ ਅਹਿਮਦ ਨੂੰ ਉਮਰ ਕੈਦ, 7 ਬਰੀਲਾਪਤਾ ਬੱਚਿਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ, CM ਮਾਨ ਕਹੀ ਇਹ ਗੱਲ
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ ਨੰਬਰ…
View More ਲਾਪਤਾ ਬੱਚਿਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ, CM ਮਾਨ ਕਹੀ ਇਹ ਗੱਲSGPC ਵੱਲੋਂ 11.64 ਅਰਬ ਦਾ ਸਲਾਨਾ ਬਜਟ ਪੇਸ਼
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਬਜਟ ਸਾਲ 2023-24 ਦੀ ਜਰਨਲ ਇਕੱਤਰਤਾ ਸ਼ੁਰੂ ਹੋ ਗਈ ਹੈ। ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ…
View More SGPC ਵੱਲੋਂ 11.64 ਅਰਬ ਦਾ ਸਲਾਨਾ ਬਜਟ ਪੇਸ਼