ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ…
View More ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤtrending
ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ
Cabinet Minister Harjot Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਯਾਨੀ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ…
View More ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲ
Amritpal Singh Live: ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਸ ਸੀਸੀਟੀਵੀ ਨੂੰ ਪਟਿਆਲਾ ਦੀ ਦੱਸੀ ਜਾ ਰਹੀ ਹੈ ਅਤੇ ਤੁਸੀ ਸੀਸੀਟੀਵੀ…
View More ਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀ
ਅਬੋਹਰ : ਸ਼ੁੱਕਰਵਾਰ ਦੁਪਹਿਰ ਬਾਅਦ ਤਿੰਨ ਵਜੇ ਆਏ ਚੱਕਰਵਾਤੀ ਤੂਫ਼ਾਨ ਨੇ ਰਾਜਸਥਾਨ ਦੀ ਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਪਿੰਡ ਬਕੈਨਵਾਲਾ ਦੀ ਢਾਣੀ ਵਿਚ ਭਾਰੀ ਨੁਕਸਾਨ…
View More ਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ
Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ…
View More ਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦ
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ…
View More ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!
ਨਵੀਂ ਦਿੱਲੀ: ਟੋਲ ਪਲਾਜਿਆ ਤੋਂ ਆਮ ਲੋਕ ਬਹੁਤ ਦੁੱਖੀ ਹੁੰਦੇ ਹਨ ਪਰ ਹੁਣ ਕੇਂਦਰ ਸਰਕਾਰ ਟੋਲ ਪਲਾਜਿਆ ਨੂੰ ਲੈ ਕੇ ਇੱਕ ਨਵਾਂ ਸਿਸਟਮ ਲੈ ਕੇ ਆ…
View More ਹਾਈਵੇਅ ਤੋਂ ਖਤਮ ਹੋਵੇਗਾ ਟੋਲ ਪਲਾਜ਼ਾ!ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਨੇ ਖੋਲ੍ਹੇ ਨਵੇਂ ਰਾਜ !
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਸਾਥੀ ਤਜਿੰਦਰ ਸਿੰਘ ਨੇ ਪੁਲਿਸ ਨੂੰ ਜਾਂਚ…
View More ਅੰਮ੍ਰਿਤਪਾਲ ਨੂੰ ਲੈ ਕੇ ਪੁਲਿਸ ਨੇ ਖੋਲ੍ਹੇ ਨਵੇਂ ਰਾਜ !ਕੋਰੋਨਾ ਵਾਇਰਸ ਦੇ ਨਵੇਂ ਰੂਪ XBB.1.16 ਦੀ ਦਹਿਸ਼ਤ, ਇਸ ਸੂਬੇ ’ਚ ਸਭ ਤੋਂ ਵੱਧ ਮਾਮਲੇ
Corona New Variant: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਵੀਰਵਾਰ ਨੂੰ 1300 ਨਵੇਂ ਕੇਸ ਆਏ…
View More ਕੋਰੋਨਾ ਵਾਇਰਸ ਦੇ ਨਵੇਂ ਰੂਪ XBB.1.16 ਦੀ ਦਹਿਸ਼ਤ, ਇਸ ਸੂਬੇ ’ਚ ਸਭ ਤੋਂ ਵੱਧ ਮਾਮਲੇTender scam case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
Tender Scam Case: ਟੈਂਡਰ ਘੁਟਾਲਾ ਮਾਮਲੇ ’ਚ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਾਬਕਾ…
View More Tender scam case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ