ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।…
View More ਰਾਹੁਲ ਗਾਂਧੀ ਨੂੰ ਲੱਗਿਆ ਵੱਡਾ ਝਟਕਾ, ਲੋਕ ਸਭਾ ਮੈਂਬਰਸ਼ਿਪ ਹੋਈ ਰੱਦtrending
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ IG ਜਸਕਰਨ ਸਿੰਘ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ …
View More ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ IG ਜਸਕਰਨ ਸਿੰਘਕੋਰੋਨਾ ਦੌਰਾਨ ਰਿਹਾਅ ਕੀਤੇ ਕੈਦੀਆਂ ਨੂੰ SC ਵੱਲੋਂ 15 ਦਿਨਾਂ ’ਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਜਾਰੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਰੋਨਾ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਤੇ ਵਿਚਾਰਧੀਨ ਕੈਦੀਆਂ ਨੂੰ 15 ਦਿਨਾਂ ’ਚ ਆਤਮ-ਸਮਰਪਣ ਕਰਨ ਦਾ ਨਿਰਦੇਸ਼ ਦਿੱਤੇ ਹਨ।…
View More ਕੋਰੋਨਾ ਦੌਰਾਨ ਰਿਹਾਅ ਕੀਤੇ ਕੈਦੀਆਂ ਨੂੰ SC ਵੱਲੋਂ 15 ਦਿਨਾਂ ’ਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਜਾਰੀਅੰਮ੍ਰਿਤਪਾਲ ਨੇ ਜੱਲੂਖੇੜਾ ‘ਚ ਬਣਾਈ ਹੋਈ ਸੀ ਫਾਇਰਿੰਗ ਰੇਂਜ
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿਨੋਂ-ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਅੰਮ੍ਰਿਤਪਾਲ ਅਤੇ ਉਸਦੇ ਸਾਥੀਆ ਦੀ ਫਾਇਰਿੰਗ ਰੇਂਜ ਦੀਆਂ ਤਸਵੀਰਾਂ ਸਾਹਮਣੇ ਆਈਆ ਹਨ।…
View More ਅੰਮ੍ਰਿਤਪਾਲ ਨੇ ਜੱਲੂਖੇੜਾ ‘ਚ ਬਣਾਈ ਹੋਈ ਸੀ ਫਾਇਰਿੰਗ ਰੇਂਜਤਰਨਤਾਰਨ ‘ਚ ਇੰਟਰਨੈੱਟ ਸੇਵਾ ਬਹਾਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰ
ਤਰਨਤਾਰਨ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਇਕ ਹਫਤੇ ਤੋਂ ਇੰਟਰਨੈੱਟ ਬੰਦ ਸੀ ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਗਿਆ ਹੈ। ਪ੍ਰਸਾਸ਼ਨ ਦਾ ਕਹਿਣਾ…
View More ਤਰਨਤਾਰਨ ‘ਚ ਇੰਟਰਨੈੱਟ ਸੇਵਾ ਬਹਾਲ, ਸੋਸ਼ਲ ਮੀਡੀਆ ‘ਤੇ ਰਹੇਗੀ ਨਜ਼ਰEarthquake: ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਲੱਗੇ ਭੂਚਾਲ ਦੇ ਝਟਕੇ
Earthquake: ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਸ਼ੁੱਕਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.0 ਸੀ। ਦੱਸਿਆ ਜਾ ਰਿਹਾ…
View More Earthquake: ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਲੱਗੇ ਭੂਚਾਲ ਦੇ ਝਟਕੇਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਸੜਕ ਹਾਦਸੇ ’ਚ ਮੌਤ
Horrible Accident in Ferozepur: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੇ ਨੇੜੇ ਟੈਂਪੂ ਟਰੈਵਲ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿੱਚ 4 ਲੋਕਾਂ ਦੀ ਮੌਤ…
View More ਡਿਊਟੀ ’ਤੇ ਜਾ ਰਹੇ 4 ਅਧਿਆਪਕਾਂ ਦੀ ਸੜਕ ਹਾਦਸੇ ’ਚ ਮੌਤਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਕੀਤੀ ਵਕਾਲਤ
ਨਵੀਂ ਦਿੱਲੀ : ਪਾਣੀਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਹੈ। ਐੱਸਵਾਈਐੱਲ ਨੂੰ ਲੈ ਕੇ ਹਰਿਆਣਾ ਅੜਿਆ ਹੋਇਆ ਹੈ ਉਥੇ ਹੀ…
View More ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਨੇ ਕੀਤੀ ਵਕਾਲਤਅੰਮ੍ਰਿਤਪਾਲ ਨੂੰ ਲੈ ਕੇ ਹਾਈ ਅਲਰਟ ਜਾਰੀ,ਘਰੋਂ ਗਾਇਬ ਹੋਇਆ ਅੰਮ੍ਰਿਤਪਾਲ ਦਾ ਪਾਸਪੋਰਟ !
ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ…
View More ਅੰਮ੍ਰਿਤਪਾਲ ਨੂੰ ਲੈ ਕੇ ਹਾਈ ਅਲਰਟ ਜਾਰੀ,ਘਰੋਂ ਗਾਇਬ ਹੋਇਆ ਅੰਮ੍ਰਿਤਪਾਲ ਦਾ ਪਾਸਪੋਰਟ !Operation Amritpal: ਕੇਂਦਰ ਸਰਕਾਰ ਨੇ BSF ਨੂੰ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਤਸਵੀਰਾਂ, ਕੀਤਾ ਅਲਰਟ
ਅੰਮ੍ਰਿਤਸਰ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਦਿਨਾਂ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੀ…
View More Operation Amritpal: ਕੇਂਦਰ ਸਰਕਾਰ ਨੇ BSF ਨੂੰ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਤਸਵੀਰਾਂ, ਕੀਤਾ ਅਲਰਟ