ਚੰਡੀਗੜ੍ਹ- ਪੰਜਾਬ ਦੀਆਂ ਚਰਚਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਆਮ ਆਦਮੀ…
View More HC ਨੇ ਚਰਚਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਮੰਗੀ ਸਟੇਟਸ ਰਿਪੋਰਟ, ਤਰਨਤਾਰਨ ਚਰਚ ‘ਚ ਹੋਈ ਸੀ ਭੰਨਤੋੜtrending
ਧਰਮਸੋਤ ਅੱਜ ਹੋਣਗੇ ਜੇਲ੍ਹ ਤੋਂ ਰਿਹਾਅ, 3 ਮਹੀਨੇ ਬਾਅਦ ਆਉਣਗੇ ਬਾਹਰ
ਚੰਡੀਗੜ੍ਹ- ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਜੇਲ੍ਹ ਤੋਂ ਰਿਹਾਅ ਹੋਣਗੇ। ਇਸ ਸਮੇਂ ਉਹ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹੈ। ਪੰਜਾਬ…
View More ਧਰਮਸੋਤ ਅੱਜ ਹੋਣਗੇ ਜੇਲ੍ਹ ਤੋਂ ਰਿਹਾਅ, 3 ਮਹੀਨੇ ਬਾਅਦ ਆਉਣਗੇ ਬਾਹਰਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਸਣੇ ਇਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨ
ਲੁਧਿਆਣਾ : ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ…
View More ਲੁਧਿਆਣਾ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਸਣੇ ਇਕੋ ਪਰਿਵਾਰ ਦੇ 5 ਜੀਆਂ ਦੀ ਗਈ ਜਾਨਅਰਸ਼ਦੀਪ ਦੇ ਹੱਕ ‘ਚ ਨਿਤਰੇ ਅਕਾਲ ਤਖਤ ਜਥੇਦਾਰ, ਖਾਲਿਸਤਾਨੀ ਕਹਿਣ ‘ਤੇ ਦਿੱਤਾ ਵੱਡਾ ਬਿਆਨ
ਅੰਮ੍ਰਿਤਸਰ- ਅਰਸ਼ਦੀਪ ਸਿੰਘ ਨੂੰ ਟਵਿੱਟਰ ‘ਤੇ ਖਾਲਿਸਤਾਨੀ ਕਿਹਾ ਜਾਣ ਲੱਗਿਆ ਕਿਉਂਕਿ ਉਹ ਏਸ਼ੀਆ ਕੱਪ 2022 ‘ਚ ਪਾਕਿਸਤਾਨ ਖਿਲਾਫ ਮੈਚ ਦੌਰਾਨ ਕੈਚ ਤੋਂ ਖੁੰਝ ਗਿਆ ਸੀ।…
View More ਅਰਸ਼ਦੀਪ ਦੇ ਹੱਕ ‘ਚ ਨਿਤਰੇ ਅਕਾਲ ਤਖਤ ਜਥੇਦਾਰ, ਖਾਲਿਸਤਾਨੀ ਕਹਿਣ ‘ਤੇ ਦਿੱਤਾ ਵੱਡਾ ਬਿਆਨਸਸਤਾ ਰਾਸ਼ਨ ਲੈਣ ਲਈ ਮਰਸੀਡੀਜ਼ ‘ਤੇ ਪਹੁੰਚਿਆ ‘ਗਰੀਬ’, ਗੱਡੀ ਦਾ ਨੰਬਰ ਵੀ VIP
ਚੰਡੀਗੜ੍ਹ- ਪੰਜਾਬ ਵਿੱਚ ਸਸਤੇ ਰਾਸ਼ਨ ਸਕੀਮ ਦੀ ਹਾਲਤ ਨੂੰ ਬਿਆਨ ਕਰਦੀ ਇੱਕ ਵੀਡੀਓ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਮਰਸਡੀਜ਼ ਵਿੱਚ ਸਸਤਾ ਰਾਸ਼ਨ…
View More ਸਸਤਾ ਰਾਸ਼ਨ ਲੈਣ ਲਈ ਮਰਸੀਡੀਜ਼ ‘ਤੇ ਪਹੁੰਚਿਆ ‘ਗਰੀਬ’, ਗੱਡੀ ਦਾ ਨੰਬਰ ਵੀ VIPਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰ
ਚੰਡੀਗੜ੍ਹ- ਪੰਜਾਬ ‘ਚ ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਪੰਜਾਬ ਵਿੱਚ ਜਲਦੀ ਹੀ 8,736 ਰੈਗੂਲਰ ਅਧਿਆਪਕ ਹੋਣਗੇ। ਇਹ ਐਲਾਨ ਮੁੱਖ ਮੰਤਰੀ…
View More ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰਬ੍ਰਿਟਿਸ਼ ਮਾਪਿਆਂ ਨੇ ਬੱਚੇ ਦਾ ਨਾਂ ਰੱਖਿਆ ‘ਪਕੌੜਾ! ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇੰਝ ਲਿਆ ਮਜ਼ਾ
ਨਵੀਂ ਦਿੱਲੀ- ਤੁਸੀਂ ਕਿਸੇ ਨੂੰ ਆਪਣੇ ਬੱਚਿਆਂ ਦਾ ਨਾਮ ਕਿਸੇ ਵੱਡੇ ਵਿਅਕਤੀ, ਮਸ਼ਹੂਰ ਸਥਾਨ, ਦੇਵਤੇ ਦੇ ਨਾਮ ‘ਤੇ ਰੱਖਦੇ ਸੁਣਿਆ ਹੋਵੇਗਾ, ਪਰ ਕੀ ਤੁਸੀਂ ਕਦੇ…
View More ਬ੍ਰਿਟਿਸ਼ ਮਾਪਿਆਂ ਨੇ ਬੱਚੇ ਦਾ ਨਾਂ ਰੱਖਿਆ ‘ਪਕੌੜਾ! ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਇੰਝ ਲਿਆ ਮਜ਼ਾਲਾਲੂ ਪ੍ਰਸਾਦ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੇ 59 ਸਾਲ ਦੀ ਉਮਰ ਕੀਤਾ ਵਿਆਹ, 9 ਸਾਲ ਛੋਟੀ ਵਕੀਲ ਬਣੀ ਲਾੜੀ
ਨਵੀਂ ਦਿੱਲੀ- ਝਾਰਖੰਡ ਦੇ ਗੋਡਾ ਦੀ ਇਕ ਪ੍ਰੇਮ ਕਹਾਣੀ ਇੰਨੀ ਦਿਨੀਂ ਕਾਫੀ ਚਰਚਾ ਵਿਚ ਹੈ। ਜ਼ਿਲੇ ਦੇ ਇਕ ਵਕੀਰ ਤੇ ਜੱਜ ਦੀ ਅਨੋਖੀ ਲਵ ਸਟੋਰੀ…
View More ਲਾਲੂ ਪ੍ਰਸਾਦ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੇ 59 ਸਾਲ ਦੀ ਉਮਰ ਕੀਤਾ ਵਿਆਹ, 9 ਸਾਲ ਛੋਟੀ ਵਕੀਲ ਬਣੀ ਲਾੜੀਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ।…
View More ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ…
View More ਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆ