ਲਖਨਊ- ਪ੍ਰਯਾਗਰਾਜ ਦੇ ਖੁਲਦਾਬਾਦ ਥਾਣਾ ਇਲਾਕੇ ਦੇ ਲਕੜੀ ਮੰਡੀ ਵਿਚ ਸ਼ਨੀਵਾਰ ਨੂੰ ਹੋਲੀ ਖੇਡਣ ਦੇ ਦੌਰਾਨ ਦੋ ਧਿਰਾਂ ਵਿਚ ਵਿਵਾਦ ਦੇ ਬਾਅਦ ਹੋਈ ਗੋਲੀਬਾਰੀ ਵਿਚ…
View More ਹੋਲੀ ਖੇਡਣ ਦੌਰਾਨ ਖੂਨੀ ਜੰਗ, ਗੋਲੀਬਾਰੀ ‘ਚ 2 ਲੋਕਾਂ ਦੀ ਮੌਤtrending
Facebook ਯੂਜ਼ਰਸ ਜਲਦੀ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ ਅਕਾਊਂਟ
ਨਵੀਂ ਦਿੱਲੀ- Facebook ਕਈ ਖਾਤਿਆਂ ਨੂੰ ਲਾਕ ਕਰ ਰਿਹਾ ਹੈ। ਜੇਕਰ ਤੁਸੀਂ ਵੀ Facebook Protect ਆਨ ਨਹੀਂ ਕੀਤਾ ਹੈ ਤਾਂ ਤੁਹਾਡਾ ਅਕਾਊਂਟ ਵੀ ਲਾਕ ਹੋ…
View More Facebook ਯੂਜ਼ਰਸ ਜਲਦੀ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ ਅਕਾਊਂਟਪੰਜਾਬ ਦੇ ਨਵੇਂ AG ਬਣੇ ਅਨਮੋਲ ਰਤਨ ਸਿੱਧੂ, ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ – ਭਗਵੰਤ ਮਾਨ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਏ ਜੀ ਲਾਇਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ…
View More ਪੰਜਾਬ ਦੇ ਨਵੇਂ AG ਬਣੇ ਅਨਮੋਲ ਰਤਨ ਸਿੱਧੂ, ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰ
ਜਲੰਧਰ : ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ (International Kabaddi player Sandeep Nangal) ਅੰਬੀਆਂ ਦੇ ਕਤਲ ਮਾਮਲੇ ‘ਚ…
View More ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫਤਾਰਅਜਨਾਲਾ ‘ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ
ਅਜਨਾਲਾ- ਅਜਨਾਲਾ ਦੇ ਪਿੰਡ ਖਾਨਵਾਲ ਅੰਦਰ ਪ੍ਰੇਮ ਸੰਬੰਧਾਂ ਦੇ ਚੱਲਦੇ ਲੜਕਾ ਅਤੇ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।…
View More ਅਜਨਾਲਾ ‘ਚ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ27 ਅਗਸਤ ਤੋਂ ਸ਼੍ਰੀਲੰਕਾ ‘ਚ ਖੇਡਿਆ ਜਾਵੇਗਾ ਏਸ਼ੀਆ ਕੱਪ
ਨਵੀਂ ਦਿੱਲੀ : ਏਸ਼ੀਆ ਕੱਪ (Asia Cup) 27 ਅਗਸਤ ਤੋਂ 11 ਸਤੰਬਰ ਵਿਚਾਲੇ ਸ਼੍ਰੀਲੰਕਾ (Sri Lanka) ਵਿਚ ਆਯੋਜਿਤ ਕੀਤਾ ਜਾਵੇਗਾ। ਅਜਿਹੇ ਵਿਚ ਭਾਰਤ ਅਤੇ ਪਾਕਿਸਤਾਨ…
View More 27 ਅਗਸਤ ਤੋਂ ਸ਼੍ਰੀਲੰਕਾ ‘ਚ ਖੇਡਿਆ ਜਾਵੇਗਾ ਏਸ਼ੀਆ ਕੱਪਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਟਵੀਟ ਰਾਹੀਂ ਦਿੱਤੀਆਂ ਵਧਾਈਆਂ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant…
View More ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਦੇ ਮੰਤਰੀਆਂ ਨੂੰ ਟਵੀਟ ਰਾਹੀਂ ਦਿੱਤੀਆਂ ਵਧਾਈਆਂਪੰਜਾਬ ਸਰਕਾਰ ਦੀ ਪਲੇਠੀ ਕੈਬਨਿਟ ਮੀਟਿੰਗ ਸ਼ੁਰੂ, ਹੋ ਸਕਦੇ ਨੇ ਕਈ ਵੱਡੇ ਐਲਾਨ
ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਭਗਵੰਤ ਕੈਬਨਿਟ ਵਿਚ ਅੱਜ 10 ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ…
View More ਪੰਜਾਬ ਸਰਕਾਰ ਦੀ ਪਲੇਠੀ ਕੈਬਨਿਟ ਮੀਟਿੰਗ ਸ਼ੁਰੂ, ਹੋ ਸਕਦੇ ਨੇ ਕਈ ਵੱਡੇ ਐਲਾਨਰੋਜ਼ 20 ਰੁਪਏ ਦੇ ਨਿਵੇਸ਼ ਨਾਲ ਬਣ ਸਕਦੇ ਹੋ ਕਰੋੜਪਤੀ! ਜਾਣੋ ਫਾਰਮੂਲਾ
ਨਵੀਂ ਦਿੱਲੀ- ਅਮੀਰ ਬਣਨ ਦੀ ਚਾਹਤ ਕੌਣ ਨਹੀਂ ਰੱਖਦਾ। ਹਰ ਕੋਈ ਚਾਹੁੰਦਾ ਹੈ ਕਿ ਉਸ ਦੇ ਅਕਾਊਂਟ ਵਿਚ ਕਰੋੜਾਂ ਰੁਪਏ ਹੋਣ। ਅੱਜ ਦੇ ਸਮੇਂ ਵਿਚ…
View More ਰੋਜ਼ 20 ਰੁਪਏ ਦੇ ਨਿਵੇਸ਼ ਨਾਲ ਬਣ ਸਕਦੇ ਹੋ ਕਰੋੜਪਤੀ! ਜਾਣੋ ਫਾਰਮੂਲਾਕਰਨਾਟਕ ‘ਚ ਵਾਪਰਿਆ ਵੱਡਾ ਬੱਸ ਹਾਦਸਾ, 8 ਹਲਾਕ
ਬੈਂਗਲੁਰੂ- ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਨਿੱਜੀ ਬੱਸ ਪਲਟ ਗਈ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਅਤੇ 25 ਗੰਭੀਰ…
View More ਕਰਨਾਟਕ ‘ਚ ਵਾਪਰਿਆ ਵੱਡਾ ਬੱਸ ਹਾਦਸਾ, 8 ਹਲਾਕ