ਨਵੀਂ ਦਿੱਲੀ- ਫੋਨ ਦੀ ਨਿਗਰਾਨੀ ਦਾ ਵਿਸ਼ਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਫਿਲਹਾਲ ਇਜ਼ਰਾਇਲੀ ਕੰਪਨੀ NSO ਗਰੁੱਪ ਦੁਆਰਾ ਬਣਾਏ ਗਏ ਜਾਸੂਸੀ ਸਾਫਟਵੇਅਰ…
View More Pegasus ਮਗਰੋਂ ਇਕ ਹੋਰ ਜਾਸੂਸੀ ਸਾਫਟਵੇਅਰ ਦਾ ਖੁਲਾਸਾ, ਕਰਦੈ iPhone ਹੈਕtrending
AIMIM ਮੁਖੀ ਓਵੈਸੀ ਦੀ ਗੱਡੀ ’ਤੇ ਹੋਇਆ ਹਮਲਾ, ਮਿਲੀ Z ਸਕਿਓਰਿਟੀ
ਨਵੀਂ ਦਿੱਲੀ- ਉੱਤਰ ਪ੍ਰਦੇਸ਼ ਵਿਧਾਨਸਭਾ ਚੋਣਾਂ ’ਚ ਆਪਣੇ ਪ੍ਰੋਗਰਾਮ ਨੂੰ ਖ਼ਤਮ ਕਰਕੇ ਦਿੱਲੀ ਰਵਾਨਾ ਹੋਏ AIMIM ਮੁਖੀ ਅਸੁਦਦੀਨ ਓਵੈਸੀ ਦੀ ਗੱਡੀ ’ਤੇ 3-4 ਰਾਊਂਡ ਫਾਇਰਿੰਗ…
View More AIMIM ਮੁਖੀ ਓਵੈਸੀ ਦੀ ਗੱਡੀ ’ਤੇ ਹੋਇਆ ਹਮਲਾ, ਮਿਲੀ Z ਸਕਿਓਰਿਟੀਹਨੀ ਦੀ ਗ੍ਰਿਫ਼ਤਾਰੀ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-‘ਹੁਣ ਚੰਨੀ ਦੀ ਵਾਰੀ’
ਚੰਡੀਗੜ੍ਹ- ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਗ੍ਰਿਫਤਾਰੀ ਤੋਂ…
View More ਹਨੀ ਦੀ ਗ੍ਰਿਫ਼ਤਾਰੀ ‘ਤੇ ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਕਿਹਾ-‘ਹੁਣ ਚੰਨੀ ਦੀ ਵਾਰੀ’ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਸੂਬੇ ’ਚੋਂ 316.66 ਕਰੋੜ ਦੀ ਜਾਇਦਾਦ ਜ਼ਬਤ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 2 ਫਰਵਰੀ, 2022 ਤੱਕ…
View More ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਸੂਬੇ ’ਚੋਂ 316.66 ਕਰੋੜ ਦੀ ਜਾਇਦਾਦ ਜ਼ਬਤਪੰਜਾਬ ‘ਚ ਕੋਰੋਨਾ ਦੀ ਰਫਤਾਰ ਘਟੀ ਪਰ ਮੋਹਾਲੀ, ਜਲੰਧਰ, ਲੁਧਿਆਣਾ ‘ਚ ਹਾਲਾਤ ਅਜੇ ਵੀ ਚਿੰਤਾਜਨਕ
ਚੰਡੀਗੜ੍ਹ- ਪੰਜਾਬ ’ਚ ਕੋਰੋਨਾ ਵਾਇਰਸ ਦੀ ਰਫਤਾਰ ਘੱਟਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 1514 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ 25…
View More ਪੰਜਾਬ ‘ਚ ਕੋਰੋਨਾ ਦੀ ਰਫਤਾਰ ਘਟੀ ਪਰ ਮੋਹਾਲੀ, ਜਲੰਧਰ, ਲੁਧਿਆਣਾ ‘ਚ ਹਾਲਾਤ ਅਜੇ ਵੀ ਚਿੰਤਾਜਨਕਪੰਜਾਬ ਵਿਧਾਨ ਸਭਾ ਚੋਣਾਂ: 33 ਲੋਕਾਂ ਨੇ ਵਾਪਸ ਲਏ ਆਪਣੇ ਨਾਮਜ਼ਦਗੀ ਪੱਤਰ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਇਸ ਦੌਰਾਨ ਅੱਜ 33 ਲੋਕਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ…
View More ਪੰਜਾਬ ਵਿਧਾਨ ਸਭਾ ਚੋਣਾਂ: 33 ਲੋਕਾਂ ਨੇ ਵਾਪਸ ਲਏ ਆਪਣੇ ਨਾਮਜ਼ਦਗੀ ਪੱਤਰED ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ CM ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਗ੍ਰਿਫਤਾਰ
ਚੰਡੀਗੜ੍ਹ- ਈ. ਡੀ. (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਦੇਰ ਰਾਤ 12.30 ਵਜੇ ਦੇ ਲਗਭਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ…
View More ED ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ CM ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਗ੍ਰਿਫਤਾਰਕੈਂਸਰ ਦਾ ਖਤਰਾ ਵਧਾ ਸਕਦੀਆਂ ਹਨ ਇਹ ਚੀਜਾਂ
ਨਵੀਂ ਦਿੱਲੀ : ਵਰਲਡ ਕੈਂਸਰ ਡੇ (World Cancer Day) ਪੂਰੀ ਦੁਨੀਆ ਵਿਚ 4 ਫਰਵਰੀ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਕੈਂਸਰ ਦਿਵਸ (World Cancer Day) ਦੀ…
View More ਕੈਂਸਰ ਦਾ ਖਤਰਾ ਵਧਾ ਸਕਦੀਆਂ ਹਨ ਇਹ ਚੀਜਾਂਲੜਕੀ ਨੂੰ ਸੂਟਕੇਸ ਵਿਚ ਬੰਦ ਕਰਕੇ ਹੋਸਟਲ ਵਿਚ ਲਿਜਾ ਰਿਹਾ ਸੀ ਵਿਦਿਆਰਥੀ! (ਵੀਡੀਓ ਵਾਇਰਲ)
ਨਵੀਂ ਦਿੱਲੀ : ਸੋਸ਼ਲ ਮੀਡੀਆ (Social Media) ‘ਤੇ ਇਕ ਵੀਡੀਓ (Video) ਤੇਜ਼ੀ ਨਾਲ ਵਾਇਰਲ (Viral) ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ…
View More ਲੜਕੀ ਨੂੰ ਸੂਟਕੇਸ ਵਿਚ ਬੰਦ ਕਰਕੇ ਹੋਸਟਲ ਵਿਚ ਲਿਜਾ ਰਿਹਾ ਸੀ ਵਿਦਿਆਰਥੀ! (ਵੀਡੀਓ ਵਾਇਰਲ)PM ਮੋਦੀ ਸਮੇਤ ਇਹ ਦਿੱਗਜ ਭਾਜਪਾ ਨੇਤਾ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਲਈ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ…
View More PM ਮੋਦੀ ਸਮੇਤ ਇਹ ਦਿੱਗਜ ਭਾਜਪਾ ਨੇਤਾ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ