ਪਟਨਾ- ਦੁਨੀਆ ਦੇ ਦੂਜੇ ਸਭ ਤੋਂ ਵੱਡੇ ਸਿੱਖ ਧਰਮ ਅਸਥਾਨ ਪਟਨਾ ਸਾਹਿਬ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ 70 ਸਾਲਾ ਭਾਈ ਰਾਜਿੰਦਰ ਸਿੰਘ ਦਾ…
View More ਸਿੱਖਾਂ ਲਈ ਦੂਜੇ ਸਭ ਤੋਂ ਵੱਡੇ ਤਖਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਦਾ ਦੇਹਾਂਤtrending
ਰਵਿਦਾਸਿਆ ਭਾਈਚਾਰੇ ਨੇ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਕੀਤੀ ਮੰਗ, PAP ਚੌਕ ਕੀਤਾ ਬੰਦ
ਜਲੰਧਰ : ਜੇਕਰ ਤੁਸੀਂ ਅੱਜ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਆਉਂਦੇ ਹੋ ਤਾਂ ਹੋ ਜਾਓ ਸਾਵਧਾਨ। ਜਲੰਧਰ ‘ਚ ਅੱਜ ਰਵਿਦਾਸੀਆ ਭਾਈਚਾਰਾ ਜਲੰਧਰ ਦੇ ਪੀਏਪੀ ਚੌਕ…
View More ਰਵਿਦਾਸਿਆ ਭਾਈਚਾਰੇ ਨੇ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਕੀਤੀ ਮੰਗ, PAP ਚੌਕ ਕੀਤਾ ਬੰਦਪੰਜਾਬ ‘ਚ ਕੋਰੋਨਾ ਕਾਰਨ ਦਿਨੋਂ-ਦਿਨ ਵਿਗੜ ਰਹੇ ਹਾਲਾਤ, ਸਾਹਮਣੇ ਆਏ 7396 ਨਵੇਂ ਮਾਮਲੇ
ਚੰਡੀਗੜ੍ਹ- ਸੂਬੇ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਨਿਰੰਤਰ ਜਾਰੀ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਮਾਮਲੇ ਘੱਟ ਹੋਣ ਦੀ ਥਾਂ…
View More ਪੰਜਾਬ ‘ਚ ਕੋਰੋਨਾ ਕਾਰਨ ਦਿਨੋਂ-ਦਿਨ ਵਿਗੜ ਰਹੇ ਹਾਲਾਤ, ਸਾਹਮਣੇ ਆਏ 7396 ਨਵੇਂ ਮਾਮਲੇਦੇਸ਼ ‘ਚ ਕੋਰੋਨਾ ਦੇ 2,58,089 ਨਵੇਂ ਮਾਮਲੇ ਆਏ ਸਾਹਮਣੇ, 385 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਪਰ ਇਸ ‘ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਪਿਛਲੇ 24…
View More ਦੇਸ਼ ‘ਚ ਕੋਰੋਨਾ ਦੇ 2,58,089 ਨਵੇਂ ਮਾਮਲੇ ਆਏ ਸਾਹਮਣੇ, 385 ਲੋਕਾਂ ਦੀ ਮੌਤਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਯੂਪੀ ਚੋਣਾਂ ਨੂੰ ਲੈਕੇ ਹੋਵੇਗੀ ਚਰਚਾ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀਆਂ ਬਾਕੀ ਸੀਟਾਂ ਲਈ ਅੱਜ ਭਾਜਪਾ ਦੀ ਕੋਰ ਕਮੇਟੀ ਦੀ ਮੁੜ ਦਿੱਲੀ ਵਿੱਚ ਮੀਟਿੰਗ ਹੋਵੇਗੀ। ਇਸ ਦੇ ਨਾਲ ਹੀ ਸੰਜੇ…
View More ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਯੂਪੀ ਚੋਣਾਂ ਨੂੰ ਲੈਕੇ ਹੋਵੇਗੀ ਚਰਚਾPM ਮੋਦੀ ਅੱਜ ਵਿਸ਼ਵ ਆਰਥਿਕ ਫੋਰਮ ਦੇ ਦਾਵੋਸ ਏਜੰਡਾ ਸੰਮੇਲਨ ਨੂੰ ਸੰਬੋਧਨ ਕਰਨਗੇ
ਨਵੀਂ ਦਿੱਲੀ : ਵਿਸ਼ਵ ਆਰਥਿਕ ਮੰਚ (WEF) ਦੇ ਆਨਲਾਈਨ ਹੋਣ ਜਾ ਰਹੇ ਪੰਜ ਦਿਨਾਂ ਦਾਵੋਸ ਏਜੰਡਾ ਸੰਮੇਲਨ ਦੇ ਪਹਿਲੇ ਦਿਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ…
View More PM ਮੋਦੀ ਅੱਜ ਵਿਸ਼ਵ ਆਰਥਿਕ ਫੋਰਮ ਦੇ ਦਾਵੋਸ ਏਜੰਡਾ ਸੰਮੇਲਨ ਨੂੰ ਸੰਬੋਧਨ ਕਰਨਗੇਪੰਜਾਬ ਚੋਣਾਂ 2022 ਲਈ AAP ਵਲੋਂ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿਚ 5 ਉਮੀਦਵਾਰਾਂ ਦੇ ਨਾਂ…
View More ਪੰਜਾਬ ਚੋਣਾਂ 2022 ਲਈ AAP ਵਲੋਂ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ, ਦੇਖੋ ਲਿਸਟਫਿਲੌਰ ਪੁਲਿਸ ਦੀ ਕਾਰਵਾਈ, 2 ਕਿਲੋ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ
ਫਿਲੌਰ: ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਫਿਲੌਰ ਪੁਲਿਸ ਨੇ ਅੱਜ 2 ਕਿਲੋ ਅਫੀਮ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…
View More ਫਿਲੌਰ ਪੁਲਿਸ ਦੀ ਕਾਰਵਾਈ, 2 ਕਿਲੋ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰਮੀਡੀਆ ਕਰਮੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ, EC ਨੇ ਦਿੱਤੀ ਇਜਾਜ਼ਤ
ਚੰਡੀਗੜ੍ਹ- ਭਾਰਤ ਦੇ ਚੋਣ ਕਮਿਸ਼ਨ ਨੇ ਵੀ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਹੈ। ਇਹ ਇਜਾਜ਼ਤ ਸਿਰਫ਼ ਉਨ੍ਹਾਂ ਮੀਡੀਆ ਕਰਮੀਆਂ…
View More ਮੀਡੀਆ ਕਰਮੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ, EC ਨੇ ਦਿੱਤੀ ਇਜਾਜ਼ਤ‘ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ ਦੋ ਦਿਨ ਪਵੇਗੀ ਹੱਡ ਚੀਰਵੀਂ ਠੰਡ’
ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ…
View More ‘ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ ਦੋ ਦਿਨ ਪਵੇਗੀ ਹੱਡ ਚੀਰਵੀਂ ਠੰਡ’