ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa)…
View More ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈਕੇ ਬਾਜਵਾ ਨੇ ਦਿੱਤਾ ਵੱਡਾ ਬਿਆਨtrending
ਦਿੱਲੀ ‘ਚ ਲਾਕਡਾਊਨ ਲਗਾਉਣ ਨੂੰ ਲੈਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਯਾਨੀ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ…
View More ਦਿੱਲੀ ‘ਚ ਲਾਕਡਾਊਨ ਲਗਾਉਣ ਨੂੰ ਲੈਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਨਵੀਂ ਦਿੱਲੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ…
View More ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’ਦੇਸ਼ ‘ਚ ਕੋਰੋਨਾ ਨੇ ਵਧਾਈ ਟੈਂਸ਼ਨ, PM ਮੋਦੀ ਨੇ ਅੱਜ ਸ਼ਾਮ ਨੂੰ ਬੁਲਾਈ ਅਹਿਮ ਬੈਠਕ
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਰਕਾਰ ਐਕਟਿਵ ਹੋ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ…
View More ਦੇਸ਼ ‘ਚ ਕੋਰੋਨਾ ਨੇ ਵਧਾਈ ਟੈਂਸ਼ਨ, PM ਮੋਦੀ ਨੇ ਅੱਜ ਸ਼ਾਮ ਨੂੰ ਬੁਲਾਈ ਅਹਿਮ ਬੈਠਕਫਗਵਾੜਾ ‘ਚ ਮੀਂਹ ਦਾ ਕਹਿਰ, ਡੇਅਰੀ ਦੀ ਛੱਤ ਡਿੱਗਣ ਨਾਲ ਮਾਲਕ ਸਣੇ 2 ਦੀ ਮੌਤ, 3 ਜ਼ਖ਼ਮੀ
ਫਗਵਾੜਾ : ਲਗਾਤਾਰ ਪੈ ਰਹੇ ਮੀਂਹ ਕਾਰਨ ਫਗਵਾੜਾ ‘ਚ ਸ਼ਨਿਚਰਵਾਰ ਦੀ ਰਾਤ ਇਕ ਡੇਅਰੀ ਦੀ ਛੱਤ ਡਿੱਗਣ ਨਾਲ 2 ਲੋਕਾਂ ਦੀ ਤੇ 2 ਮੱਝਾਂ ਦੀ…
View More ਫਗਵਾੜਾ ‘ਚ ਮੀਂਹ ਦਾ ਕਹਿਰ, ਡੇਅਰੀ ਦੀ ਛੱਤ ਡਿੱਗਣ ਨਾਲ ਮਾਲਕ ਸਣੇ 2 ਦੀ ਮੌਤ, 3 ਜ਼ਖ਼ਮੀਸੁਪਰੀਮ ਕੋਰਟ ਦੇ ਚਾਰ ਜੱਜ ਹੋਏ ਕੋਰੋਨਾ ਪਾਜ਼ੀਟਿਵ, ਰਜਿਸਟਰੀ ਦੇ 150 ਕਰਮਚਾਰੀ ਵੀ ਹੋਏ ਕੁਆਰੰਟੀਨ
ਨਵੀਂ ਦਿੱਲੀ : ਸੁਪਰੀਮ ਕੋਰਟ (Supreme Court) ‘ਚ ਵੀ ਕੋਰੋਨਾ ਵਾਇਰਸ ਦੀ ਲਾਗ ਫੈਲ ਗਈ ਹੈ। ਚਾਰ ਮੌਜੂਦਾ ਜੱਜ ਕੋਰੋਨਾ ਵਾਇਰਸ (Corona Virus) ਨਾਲ ਸੰਕਰਮਿਤ…
View More ਸੁਪਰੀਮ ਕੋਰਟ ਦੇ ਚਾਰ ਜੱਜ ਹੋਏ ਕੋਰੋਨਾ ਪਾਜ਼ੀਟਿਵ, ਰਜਿਸਟਰੀ ਦੇ 150 ਕਰਮਚਾਰੀ ਵੀ ਹੋਏ ਕੁਆਰੰਟੀਨਦੇਸ਼ ‘ਚ ਬੇਕਾਬੂ ਹੋਇਆ ਕੋਰੋਨਾ, ਸਾਹਮਣੇ ਆਏ 1.5 ਲੱਖ ਤੋਂ ਵਧੇਰੇ ਮਾਮਲੇ, 327 ਲੋਕਾਂ ਦੀ ਮੌਤ
ਨਵੀਂ ਦਿੱਲੀ : ਕੋਰੋਨਾ ਵਾਇਰਸ (Corona Virus) ਦੀਆਂ ਪਿਛਲੀਆਂ ਦੋ ਲਹਿਰਾਂ ਦੇ ਪ੍ਰਕੋਪ ਤੋਂ ਬਾਅਦ, ਤੀਜੀ ਲਹਿਰ ਬਾਰੇ ਸੋਚਦਿਆਂ ਵੀ ਲੋਕ ਸਹਿਮ ਗਏ ਹਨ। ਸਾਲ…
View More ਦੇਸ਼ ‘ਚ ਬੇਕਾਬੂ ਹੋਇਆ ਕੋਰੋਨਾ, ਸਾਹਮਣੇ ਆਏ 1.5 ਲੱਖ ਤੋਂ ਵਧੇਰੇ ਮਾਮਲੇ, 327 ਲੋਕਾਂ ਦੀ ਮੌਤਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ ਕਾਰਨ ਲੋਕ ਪਰੇਸ਼ਾਨ, ਪੰਜਾਬ ਸਮੇਤ ਉੱਤਰ ਭਾਰਤ ‘ਚ ਬਾਰਿਸ਼ ਜਾਰੀ
ਚੰਡੀਗੜ੍ਹ : ਦੇਸ਼ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਮੌਸਮ ਦਾ ਪੈਟਰਨ ਵਿਗੜ ਗਿਆ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਜਿੱਥੇ…
View More ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ ਕਾਰਨ ਲੋਕ ਪਰੇਸ਼ਾਨ, ਪੰਜਾਬ ਸਮੇਤ ਉੱਤਰ ਭਾਰਤ ‘ਚ ਬਾਰਿਸ਼ ਜਾਰੀਚੋਣ ਜਾਬਤਾ ਲੱਗਣ ਤੋਂ ਬਾਅਦ ਹਰਕਤ ‘ਚ ਆਇਆ ਪ੍ਰਸਾਸ਼ਨ, ਸਿਆਸੀ ਪਾਰਟੀਆਂ ਦੇ ਉਤਾਰੇ ਹੋਰਡਿੰਗਜ਼
ਫਿਰੋਜ਼ਪੁਰ : ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ…
View More ਚੋਣ ਜਾਬਤਾ ਲੱਗਣ ਤੋਂ ਬਾਅਦ ਹਰਕਤ ‘ਚ ਆਇਆ ਪ੍ਰਸਾਸ਼ਨ, ਸਿਆਸੀ ਪਾਰਟੀਆਂ ਦੇ ਉਤਾਰੇ ਹੋਰਡਿੰਗਜ਼ਦਿੱਲੀ ‘ਚ ਬੇਕਾਬੂ ਹੋਇਆ ਕੋਰੋਨਾ, 24 ਘੰਟਿਆਂ ‘ਚ ਆਏ 20 ਹਜ਼ਾਰ ਤੋਂ ਵਧੇਰੇ ਮਾਮਲੇ, 7 ਮੌਤਾਂ
ਨਵੀਂ ਦਿੱਲੀ : ਦਿੱਲੀ ਵਿੱਚ 24 ਘੰਟਿਆਂ ਵਿੱਚ ਕੋਰੋਨਾ ਦੇ 20181 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 7 ਮਰੀਜ਼ਾਂ ਦੀ ਮੌਤ ਹੋਣ ਦੀ…
View More ਦਿੱਲੀ ‘ਚ ਬੇਕਾਬੂ ਹੋਇਆ ਕੋਰੋਨਾ, 24 ਘੰਟਿਆਂ ‘ਚ ਆਏ 20 ਹਜ਼ਾਰ ਤੋਂ ਵਧੇਰੇ ਮਾਮਲੇ, 7 ਮੌਤਾਂ