ਚੰਡੀਗੜ੍ਹ : ਚੰਡੀਗੜ੍ਹ ਵਿੱਚ ਤੀਜੀ ਲਹਿਰ ਸ਼ੁਰੂਆਤ ਹੋ ਗਈ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਨਾਲ, ਸੰਕਰਮਣ ਦੀ ਦਰ ਵਿੱਚ ਵੀ ਤੇਜ਼ੀ ਆਈ ਹੈ।…
View More ਚੰਡੀਗੜ੍ਹ ਦੀ ਸੁਖਨਾ ਝੀਲ ‘ਚ ਹੁਣ ਨਹੀਂ ਵਜੇਗੀ ਗੇੜੀ, ਸਖਤ ਪਾਬੰਦੀਆਂ ਲਾਗੂtrending
ਪੰਜਾਬ 2022: ‘AAP’ ਵਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਗਈ। ਇਸ ਸੂਚੀ ਤਹਿਤ ਆਮ ਆਦਮੀ…
View More ਪੰਜਾਬ 2022: ‘AAP’ ਵਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਮਿਸ਼ਨ ਸ਼ੁਰੂ, 10 ਲੱਖ ਨੇ ਕਰਾਇਆ ਰਜਿਸਟ੍ਰੇਸ਼ਨ
ਨਵੀਂ ਦਿੱਲੀ- ਦੇਸ਼ ਭਰ ਵਿੱਚ ਅੱਜ ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਇਹ ਮੁਹਿੰਮ ਬੱਚਿਆਂ ਨੂੰ ਕੋਰੋਨਾ…
View More 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਮਿਸ਼ਨ ਸ਼ੁਰੂ, 10 ਲੱਖ ਨੇ ਕਰਾਇਆ ਰਜਿਸਟ੍ਰੇਸ਼ਨਮੁੜ ਕਾਂਗਰਸ ‘ਚ ਸ਼ਾਮਲ ਹੋਏ ਬਲਵਿੰਦਰ ਲਾਡੀ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ (Balwinder Singh Ladi) ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਹ ਵਿਧਾਇਕ ਹੁਣ ਮੁੜ ਕਾਂਗਰਸ…
View More ਮੁੜ ਕਾਂਗਰਸ ‘ਚ ਸ਼ਾਮਲ ਹੋਏ ਬਲਵਿੰਦਰ ਲਾਡੀਹਰਭਜਨ ਸਿੰਘ ਦੇ ਵੱਡੇ ਖੁਲਾਸੇ, ਕਿਹਾ-‘ਮੇਰੇ ਕਰੀਅਰ ’ਚ ਆਏ ਬਹੁਤ ਵਿਲੇਨ’
ਨਵੀਂ ਦਿੱਲੀ- ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈਣ ਦੇ ਬਾਅਦ ਭਾਰਤ ਦੇ ਸਾਬਕਾ ਧਾਕੜ ਸਪਿਨਰ ਹਰਭਜਨ ਸਿੰਘ ਨੇ ਵੱਡਾ ਖ਼ੁਲਾਸਾ ਕੀਤਾ ਹੈ। ਹਰਭਜਨ ਸਿੰਘ…
View More ਹਰਭਜਨ ਸਿੰਘ ਦੇ ਵੱਡੇ ਖੁਲਾਸੇ, ਕਿਹਾ-‘ਮੇਰੇ ਕਰੀਅਰ ’ਚ ਆਏ ਬਹੁਤ ਵਿਲੇਨ’ਕੱਚੇ ਮੁਲਾਜ਼ਮਾਂ ਨੂੰ ਲੈ ਕੇ ਰਾਜਪਾਲ ਦਾ ਪੰਜਾਬ ਸਰਕਾਰ ਨੂੰ ਜਵਾਬ, ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ – ਪੰਜਾਬ ਵਿੱਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਦੀ ਸਥਿਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ…
View More ਕੱਚੇ ਮੁਲਾਜ਼ਮਾਂ ਨੂੰ ਲੈ ਕੇ ਰਾਜਪਾਲ ਦਾ ਪੰਜਾਬ ਸਰਕਾਰ ਨੂੰ ਜਵਾਬ, ਮੰਗਿਆ ਸਪੱਸ਼ਟੀਕਰਨਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਗ੍ਰਿਫਤਾਰ
ਲੁਧਿਆਣਾ- ਐੱਸ.ਟੀ.ਐੱਫ. ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ…
View More ਲੁਧਿਆਣਾ ‘ਚ ਕਰੋੜਾਂ ਦੀ ਹੈਰੋਇਨ ਸਣੇ ਨੌਜਵਾਨ ਗ੍ਰਿਫਤਾਰPM ਮੋਦੀ ਦੀ ਜਿਮ ‘ਚ ਵਰਕਆਊਟ ਦੀ ਵੀਡੀਓ ਵਾਇਰਲ, ਦੇਖੋ ਕਿੰਨੇ ਕੀਤੇ ‘Pull Down’
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਮਰੇਠ ‘ਚ ਮੇਜਰ ਧਿਆਨਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਪਹੁੰਚੇ ਸਨ। ਮੇਜਰ ਧਿਆਨਚੰਦ…
View More PM ਮੋਦੀ ਦੀ ਜਿਮ ‘ਚ ਵਰਕਆਊਟ ਦੀ ਵੀਡੀਓ ਵਾਇਰਲ, ਦੇਖੋ ਕਿੰਨੇ ਕੀਤੇ ‘Pull Down’‘ਵਿਆਹ ਤੋਂ ਪਹਿਲਾਂ ਬਿਮਾਰੀ ਨੂੰ ਛੁਪਾਉਣਾ ਹੈ ਧੋਖਾ’: ਦਿੱਲੀ ਹਾਈ ਕੋਰਟ
ਨਵੀਂ ਦਿੱਲੀ : ਭਾਰਤ ਵਿਚ ਵਿਆਹ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ। ਅਸੀਂ ਇਕ ਅਜਿਹੀ ਕੌਮ ਵਿਚ ਹਾਂ ਜੋ ਵਿਆਹ ਦੀ ਮਜ਼ਬੂਤ ਨੀਂਹ ਉੱਤੇ ਮਾਣ…
View More ‘ਵਿਆਹ ਤੋਂ ਪਹਿਲਾਂ ਬਿਮਾਰੀ ਨੂੰ ਛੁਪਾਉਣਾ ਹੈ ਧੋਖਾ’: ਦਿੱਲੀ ਹਾਈ ਕੋਰਟ‘ਆਪ’ ਦੇ ਸੰਯੁਕਤ ਸਕੱਤਰ ਤੇ ਸਾਬਕਾ ADC ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੰਯੁਕਤ ਸਕੱਤਰ ਅਤੇ ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ…
View More ‘ਆਪ’ ਦੇ ਸੰਯੁਕਤ ਸਕੱਤਰ ਤੇ ਸਾਬਕਾ ADC ਅਕਾਲੀ ਦਲ ‘ਚ ਸ਼ਾਮਲ