ਅੰਮ੍ਰਿਤਸਰ- ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਕਰਤਾਰਪੁਰ ਲਾਂਘਾ (Kartarpur corridor) ਖੋਲ੍ਹਣ ਦੇ ਐਲਾਨ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵਾਰੀ-ਵਾਰੀ ਕਰਤਾਰਪੁਰ ਗੁਰਦੁਆਰਾ…
View More ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਜਥਾ ਕਰਤਾਰਪੁਰ ਸਾਹਿਬ ਲਈ ਰਵਾਨਾtrending
ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗ
ਚੰਡੀਗੜ੍ਹ- ਪੰਜਾਬ ਡਰੱਗਜ਼ ਕੇਸ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹਾਈਕੋਰਟ (High Court) ਵਿੱਚ ਪਟੀਸ਼ਨ (petition) ਦਾਇਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ…
View More ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਕਾਂਗਰਸ ਖਿਲਾਫ ਦਾਖਲ ਕੀਤੀ ਪਟੀਸ਼ਨ, ਕੀਤੀ ਇਹ ਮੰਗਨਸ਼ਿਆਂ ‘ਤੇ ਸਿਰਫ ਟਵੀਟਾਂ ਤੋਂ ਅੱਕੇ ਰਵਨੀਤ ਬਿੱਟੂ ਨੇ ਦਿੱਤੀ ਨਵਜੋਤ ਸਿੱਧੂ ਨੂੰ ਨਸੀਹਤ
ਚੰਡੀਗੜ੍ਹ- ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਨਸ਼ਿਆਂ (Drugs) ਦੇ ਮੁੱਦੇ ‘ਤੇ ਟਵੀਟ (Tweet) ਕਰਨ ਤੋਂ ਬਾਅਦ ਰਵਨੀਤ ਬਿੱਟੂ (Ravneet Singh Bittu)…
View More ਨਸ਼ਿਆਂ ‘ਤੇ ਸਿਰਫ ਟਵੀਟਾਂ ਤੋਂ ਅੱਕੇ ਰਵਨੀਤ ਬਿੱਟੂ ਨੇ ਦਿੱਤੀ ਨਵਜੋਤ ਸਿੱਧੂ ਨੂੰ ਨਸੀਹਤਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀ
ਚੰਡੀਗੜ੍ਹ- ਪੰਜਾਬ (Punjab) ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਸਮੇਤ ਪੰਜਾਬ ਦੀ ਪੂਰੀ ਕੈਬਨਿਟ (Punjab Cabinet) ਕੇਂਦਰ ਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ…
View More ਅੱਜ ਪੰਜਾਬ ਕੈਬਨਿਟ ਨਾਲ CM ਚੰਨੀ ਜਾਣਗੇ ਕਰਤਾਰਪੁਰ ਸਾਹਿਬ, ਸਿੱਧੂ ਨੂੰ ਨਹੀਂ ਮਿਲੀ ਮਨਜ਼ੂਰੀਪੰਜਾਬ ਸਰਕਾਰ ਵੱਲੋਂ IAS ਵਿਭਾਗ ‘ਚ ਵੱਡਾ ਫੇਰਬਦਲ, 12 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈਏਐਸ (IAS) ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸ਼ਾਮ 6 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ…
View More ਪੰਜਾਬ ਸਰਕਾਰ ਵੱਲੋਂ IAS ਵਿਭਾਗ ‘ਚ ਵੱਡਾ ਫੇਰਬਦਲ, 12 ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਸੂਚੀਤਰਨਤਾਰਨ ‘ਚ ਦੋ ਕਾਂਗਰਸੀ ਆਗੂਆਂ ਦਾ ਕਤਲ, ਅਣਪਛਾਤਿਆਂ ਨੇ ਚਲਾਈ ਗੋਲੀ
ਤਰਨਤਾਰਨ : ਪੱਟੀ ਸ਼ਹਿਰ ਵਿੱਚ ਦੋ ਕਾਂਗਰਸੀ ਆਗੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ…
View More ਤਰਨਤਾਰਨ ‘ਚ ਦੋ ਕਾਂਗਰਸੀ ਆਗੂਆਂ ਦਾ ਕਤਲ, ਅਣਪਛਾਤਿਆਂ ਨੇ ਚਲਾਈ ਗੋਲੀBCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨ
ਨਵੀਂ ਦਿੱਲੀ : ਬੀਸੀਸੀਆਈ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਈਸੀਸੀ (ICC) ਪੁਰਸ਼ ਕ੍ਰਿਕਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਈਸੀਸੀ ਨੇ ਬੁੱਧਵਾਰ ਨੂੰ…
View More BCCI ਦੇ ਪ੍ਰਧਾਨ ਸੌਰਵ ਗਾਂਗੁਲੀ ਬਣੇ ICC ਦੇ ਨਵੇਂ ਚੇਅਰਮੈਨIRCTC ਨੇ ਮੁੰਬਈ ‘ਚ ਸ਼ੁਰੂ ਕੀਤਾ ਸ਼ਾਨਦਾਰ Pod Hotel, ਦੇਖੋ ਤਸਵੀਰਾਂ
ਮੁੰਬਈ : ਜੇਕਰ ਤੁਸੀਂ ਆਉਣ ਵਾਲੇ ਦਿਨਾਂ ‘ਚ ਕੁਝ ਸਮੇਂ ਲਈ ਮੁੰਬਈ ਆਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਸੀਂ ਸਸਤੇ ਅਤੇ ਆਲੀਸ਼ਾਨ ਹੋਟਲਾਂ ‘ਚ…
View More IRCTC ਨੇ ਮੁੰਬਈ ‘ਚ ਸ਼ੁਰੂ ਕੀਤਾ ਸ਼ਾਨਦਾਰ Pod Hotel, ਦੇਖੋ ਤਸਵੀਰਾਂਜੰਮੂ-ਕਸ਼ਮੀਰ : ਕੁਲਗਾਮ ‘ਚ ਸੁਰੱਖਿਆ ਬਲਾਂ ਵੱਲੋਂ ਅਪਰੇਸ਼ਨ ਸ਼ੁਰੂ, 5 ਅੱਤਵਾਦੀ ਢੇਰ
ਜੰਮੂ : ਜੰਮੂ-ਕਸ਼ਮੀਰ ਦੇ ਕੁਲਗਾਮ (Kulgam) ‘ਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਦੋ ਵੱਖ-ਵੱਖ ਥਾਵਾਂ ‘ਤੇ ਮੁਕਾਬਲੇ ‘ਚ ਚਾਰ…
View More ਜੰਮੂ-ਕਸ਼ਮੀਰ : ਕੁਲਗਾਮ ‘ਚ ਸੁਰੱਖਿਆ ਬਲਾਂ ਵੱਲੋਂ ਅਪਰੇਸ਼ਨ ਸ਼ੁਰੂ, 5 ਅੱਤਵਾਦੀ ਢੇਰਗੁਰਪੁਰਬ ਮੌਕੇ ਭਗਵੰਤ ਮਾਨ ਦੀ ਅਗੁਵਾਈ ‘ਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਣਗੇ ‘ਆਪ’ ਵਿਧਾਇਕ
ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਦੇ ਮਨ ‘ਚ ਖੁਸੀ ਦੀ ਲਹਿਰ ਦੌੜ ਗਈ ਹੈ।ਜਿਥੇ ਸਾਰੇ ਲੋਕ ਗੁਰੂ ਨਾਨਕ ਦੇਵ ਜੀ ਦੇ…
View More ਗੁਰਪੁਰਬ ਮੌਕੇ ਭਗਵੰਤ ਮਾਨ ਦੀ ਅਗੁਵਾਈ ‘ਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਣਗੇ ‘ਆਪ’ ਵਿਧਾਇਕ