ਨਵੀਂ ਦਿੱਲੀ : ਰੇਲਗੱਡੀਆਂ ‘ਚ ਬਿਨਾਂ ਏਸੀ ਵਾਲੇ ਜਰਨਲ ਕਲਾਸ ਦੇ ਡਿੱਬੇ ਹੁਣ ਬੀਤੇ ਜਮਾਨੇ ਦੀ ਗੱਲ ਹੋ ਜਾਵੇਗੀ। ਰੇਲ ਮੰਤਰਾਲੇ (Ministry of Railway) ਨੇ…
View More ਜਰਨਲ ਡੱਬਿਆਂ ਨੂੰ ਲੈਕੇ Indian Railway ਨੇ ਲਿਆ ਵੱਡਾ ਫੈਸਲਾ, ਹੁਣ ਮਿਲਣਗੀਆਂ ਇਹ ਸਹੂਲਤਾਂtrending
ਪੰਜਾਬ ਕੈਬਨਿਟ ‘ਚ ਸਕੂਲੀ ਵਿਦਿਆਰਥੀਆਂ ਲਈ ਲਿਆ ਗਿਆ ਅਹਿਮ ਫੈਸਲਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਦੀ ਅਗਵਾਈ ਹੇਠ…
View More ਪੰਜਾਬ ਕੈਬਨਿਟ ‘ਚ ਸਕੂਲੀ ਵਿਦਿਆਰਥੀਆਂ ਲਈ ਲਿਆ ਗਿਆ ਅਹਿਮ ਫੈਸਲਾਕੱਲ੍ਹ ਤੋਂ ਸ਼ੁਰੂ ਹੋਵੇਗੀ T20 ਸੀਰੀਜ਼, ਟੀਮ ਇੰਡੀਆ ਨੂੰ ਲੈਕੇ ਰਾਹੁਲ ਦ੍ਰਵਿਡ ਨੇ ਦੱਸਿਆ ਪਲੈਨ
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ ਬੁੱਧਵਾਰ ਤੋਂ T20 ਸੀਰੀਜ਼ (T20 Series) ਦਾ ਆਗਾਜ਼ ਹੋ ਰਿਹਾ ਹੈ।ਟੀਮ ਇੰਡਿਆ ਇਸ ਵਾਰ ਨਵੇਂ ਕਪਤਾਨ ਅਤੇ…
View More ਕੱਲ੍ਹ ਤੋਂ ਸ਼ੁਰੂ ਹੋਵੇਗੀ T20 ਸੀਰੀਜ਼, ਟੀਮ ਇੰਡੀਆ ਨੂੰ ਲੈਕੇ ਰਾਹੁਲ ਦ੍ਰਵਿਡ ਨੇ ਦੱਸਿਆ ਪਲੈਨਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁਰੂ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੀ ਅਗੁਵਾਈ ਸੀਐਮ ਚੰਨੀ ਕਰਨਗੇ।ਜਿਸ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।…
View More ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁਰੂਹੈਵਾਨ ਬਣਇਆ ਪਿਤਾ, ਧੀ ਨਾਲ ਜਬਰ-ਜ਼ਨਾਹ ਤੋਂ ਬਾਅਦ ਕੀਤਾ ਕਤਲ
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਸਮਸਗੜ ਜੰਗਲ ‘ਚੋਂ ਮਿਲੀ ਔਰਤ ਅਤੇ ਉਸ ਦੇ ਬੇਟੇ ਦੀਆਂ ਲਾਸ਼ਾਂ ਦੇ ਮਾਮਲੇ ‘ਚ ਪੁਲਸ ਨੇ…
View More ਹੈਵਾਨ ਬਣਇਆ ਪਿਤਾ, ਧੀ ਨਾਲ ਜਬਰ-ਜ਼ਨਾਹ ਤੋਂ ਬਾਅਦ ਕੀਤਾ ਕਤਲਗੁਲਜਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਮੁੜ ਸੰਭਾਲਿਆ ਆਪਣਾ ਅਹੁਦਾ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ…
View More ਗੁਲਜਾਰ ਇੰਦਰ ਚਾਹਲ ਨੇ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਮੁੜ ਸੰਭਾਲਿਆ ਆਪਣਾ ਅਹੁਦਾCM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰ
ਚੰਡੀਗੜ੍ਹ- ਕੇਂਦਰ ਸਰਕਾਰ (Centre Govt) ਵਲੋਂ ਸਿੱਖ ਸੰਗਤ ਦੇ ਰੋਹ ਤੇ ਗੁਰਪੁਰਬ ਨੂੰ ਦੇਖਦਿਆਂ ਕਰਤਾਰਪੁਰ ਲਾਂਘਾ (Kartarpur Corridor) ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ…
View More CM ਚੰਨੀ ਦਾ ਵੱਡਾ ਐਲਾਨ, ਪਹਿਲੇ ਜਥੇ ਨਾਲ ਪੂਰੀ ਕੈਬਨਿਟ ਜਾਵੇਗੀ ਕਰਤਾਰਪੁਰਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੈਪਟਨ ਅਮਰਿੰਦਰ ਨੇ PM ਮੋਦੀ ਅਤੇ ਅਮਿਤ ਸ਼ਾਹ ਦਾ ਟਵੀਟ ਕਰ ਕੀਤਾ ਧੰਨਵਾਦ
ਚੰਡੀਗੜ੍ਹ : ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ।…
View More ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਕੈਪਟਨ ਅਮਰਿੰਦਰ ਨੇ PM ਮੋਦੀ ਅਤੇ ਅਮਿਤ ਸ਼ਾਹ ਦਾ ਟਵੀਟ ਕਰ ਕੀਤਾ ਧੰਨਵਾਦਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤ
ਬੁਢਲਾਡਾ : ਤਿੰਨ ਖੇਤੀ ਕਾਨੂੰਨ (Agricultural law) ਦਿੱਲੀ ਦੇ ਟਿਕਰੀ ਬਾਰਡਰ ’ਤੇ ਖ਼ਿਲਾਫ਼ ਲੰਬੇ ਸਮੇਂ ਤੋਂ ਸੰਘਰਸ਼ (Protest) ਕਰ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ…
View More ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦਾ ਦੇਹਾਂਤਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ
ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ (Amit Shah) ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਭਲਕੇ ਤੋਂ…
View More ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ