ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ…
View More 26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !trending
ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸ
ਚੰਡੀਗੜ੍ਹ: ਅੰਬਾਲਾ ਦੇ DRM (Divisional Railway Manager) ਨੂੰ ਲਸ਼ਕਰ-ਏ-ਤਾਇਬਾ ਨੇ ਧਮਕੀ ਭਰੀ ਇਕ ਚਿੱਠੀ ਲਿਖੀ ਹੈ। ਜਿਸ ਵਿਚ ਅੰਬਾਲਾ ਸਮੇਤ 8 ਰੇਲਵੇ ਸਟੇਸ਼ਨ ਉਡਾਉਣ ਦਾ…
View More ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨ
ਚੰਡੀਗੜ੍ਹ : ਪੰਜਾਬ 2022 ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪ੍ਰੇਮ ਸਿੰਘ ਚੰਦੂ ਮਾਜਰਾ ਨੂੰ…
View More ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨਭਾਰਤ ‘ਚ ਜਲਦ ਹੋਣ ਜਾ ਰਹੀ ਹੈ ਇਸ ਦਮਦਾਰ Bike ਦੀ ਵਾਪਸੀ!
ਨਵੀਂ ਦਿੱਲੀ: ਆਈਕਾਨਿਕ ਮੋਟਰਸਾਈਕਲ ਬ੍ਰਾਂਡ Yezdi ਹੁਣ ਜਾਵਾ ਮੋਟਰਸਾਈਕਲ ਦਾ ਹਿੱਸਾ ਨਹੀਂ ਹੈ। ਜਾਵਾ ਮੋਟਰਸਾਈਕਲ ਨੇ ਆਪਣੇ ਟਵਿਟਰ ਪੋਸਟ ’ਚ ਇਸ ਦੀ ਜਾਣਕਾਰੀ ਦਿੱਤੀ ਹੈ।…
View More ਭਾਰਤ ‘ਚ ਜਲਦ ਹੋਣ ਜਾ ਰਹੀ ਹੈ ਇਸ ਦਮਦਾਰ Bike ਦੀ ਵਾਪਸੀ!ਵਿਅਕਤੀ ਨੇ ਕਿਰਾਏ ‘ਤੇ ਰੱਖੀ ਲੜਕੀ, FB ਯੂਜ਼ ਕਰਨ ‘ਤੇ ਮਾਰਦੀ ਹੈ ‘ਥੱਪੜ’
ਨਵੀਂ ਦਿੱਲੀ : ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਲਤ ਬਾਰੇ ਤਾਂ ਹਰ ਕੋਈ ਜਾਣਦਾ ਹੈ ਪਰ ਇਸ ਲਤ ਤੋਂ ਛੁਟਕਾਰਾ ਪਾਉਣ ਲਈ ਇਕ ਆਦਮੀ…
View More ਵਿਅਕਤੀ ਨੇ ਕਿਰਾਏ ‘ਤੇ ਰੱਖੀ ਲੜਕੀ, FB ਯੂਜ਼ ਕਰਨ ‘ਤੇ ਮਾਰਦੀ ਹੈ ‘ਥੱਪੜ’ਸੁਖਬੀਰ ਬਾਦਲ ਨੇ ਘੇਰੀ ਚੰਨੀ ਸਰਕਾਰ, ਕਿਹਾ-‘ਪੰਜਾਂ ਸਾਲਾਂ ‘ਚ ਕੁਝ ਨਹੀਂ ਕੀਤਾ’
ਚੰਡੀਗੜ੍ਹ- ਭਾਰਤੀ ਉਦਯੋਗ ਸੰਘ (CII) ਵੱਲੋਂ ਆਯੋਜਿਤ ਸਮਾਗਮ ‘ਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਾਂਗਰਸ ਸਰਕਾਰ ਨੂੰ…
View More ਸੁਖਬੀਰ ਬਾਦਲ ਨੇ ਘੇਰੀ ਚੰਨੀ ਸਰਕਾਰ, ਕਿਹਾ-‘ਪੰਜਾਂ ਸਾਲਾਂ ‘ਚ ਕੁਝ ਨਹੀਂ ਕੀਤਾ’AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 10 ਉਮੀਦਵਾਰ ਐਲਾਨੇ ਗਏ ਹਨ। ਦੱਸ ਦਈਏ ਕਿ ਹਰਪਾਲ…
View More AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣED ਨੇ ਸੁਖਪਾਲ ਖਹਿਰਾ ਨੂੰ ਮੋਹਾਲੀ ਸਪੈਸ਼ਲ ਕੋਰਟ ਕੀਤਾ ਪੇਸ਼
ਮੋਹਾਲੀ- ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਹਾਲੀ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਹੈ। ਦੱਸ…
View More ED ਨੇ ਸੁਖਪਾਲ ਖਹਿਰਾ ਨੂੰ ਮੋਹਾਲੀ ਸਪੈਸ਼ਲ ਕੋਰਟ ਕੀਤਾ ਪੇਸ਼ਪੰਜਾਬ ‘ਚ 10ਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਵਿਧਾਨਸਭਾ ‘ਚ ਮਤਾ ਹੋਇਆ ਪਾਸ
ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ…
View More ਪੰਜਾਬ ‘ਚ 10ਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਵਿਧਾਨਸਭਾ ‘ਚ ਮਤਾ ਹੋਇਆ ਪਾਸ‘ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜਿਸ਼’
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫੰਸ ਦੌਰਾਨ ਬੇਅਦਬੀ ਮਾਮਲੇ ’ਤੇ ਬੋਲਦੇ ਹੋਏ ਮਹੇਸ਼ਇੰਦਰ ਗਰੇਵਾਲ ਨੇ…
View More ‘ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜਿਸ਼’