ਪੈਸਿਆਂ ਕਾਰਨ ਹੋਈ ਬਹਿਸ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਚਾਚੇ ਨੇ ਵੱਢਿਆ ਭਤੀਜਾ

ਨਵਾਂਸ਼ਹਿਰ- ਪਿੰਡ ਰੱਤੇਵਾਲ ਸਥਿਤ ਪ੍ਰਾਚੀਨ ਮਨੋਹਰ ਗਊਸ਼ਾਲਾ ਵਿੱਚ ਸ਼ੁੱਕਰਵਾਰ ਰਾਤ ਇੱਕ ਅਪ੍ਰਵਾਸੀ ਮਜ਼ਦੂਰ ਦਾ ਕਤਲ ਹੋਣ ਦੀ ਸੂਚਨਾ ਮਿਲੀ ਸੀ ਅਤੇ ਕਤਲ ਕਰਨ ਤੋਂ ਬਾਅਦ…

View More ਪੈਸਿਆਂ ਕਾਰਨ ਹੋਈ ਬਹਿਸ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਚਾਚੇ ਨੇ ਵੱਢਿਆ ਭਤੀਜਾ

ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਕਾਨੂੰਨ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਨਹੀਂ’

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ AG APS ਦਿਓਲ ਨੂੰ  ਕਰਾਰਾ ਜਵਾਬ ਦਿੱਤਾ ਹੈ। ਨਵਜੋਤ ਸਿੱਧੂ ਨੇ ਇਸ ਮਾਮਲੇ ਨੂੰ ਲੈਕੇ ਲਗਾਤਾਰ ਇਕ…

View More ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਕਾਨੂੰਨ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਨਹੀਂ’

ਪੰਜਾਬ ਸਰਕਾਰ ਨੂੰ ਵੱਡਾ ਝਟਕਾ, 4 ਨਿੱਜੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ‘ਤੇ ਲੱਗੀ ਰੋਕ

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਝਟਕਾ ਲੱਗਾ ਹੈ। ਬਿਜਲੀ ਟ੍ਰਿਬਿਊਨਲ ਨੇ ਪ੍ਰਾਈਵੇਟ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ‘ਤੇ…

View More ਪੰਜਾਬ ਸਰਕਾਰ ਨੂੰ ਵੱਡਾ ਝਟਕਾ, 4 ਨਿੱਜੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ‘ਤੇ ਲੱਗੀ ਰੋਕ

ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ 6 ਨੇਤਾ ਅਦਾਲਤ ਤੋਂ ਬਰੀ, TLP ਅੱਤਵਾਦੀਆਂ ਨੂੰ ਵੀ ਮਿਲੀ ਜ਼ਮਾਨਤ

ਨਵੀਂ ਦਿੱਲੀ : ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਸ਼ਨੀਵਾਰ ਨੂੰ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਪਾਬੰਦੀਸ਼ੁਦਾ ਸੰਗਠਨ ਜਮਾਤ-ਉਦ-ਦਾਵਾ (JUD) ਦੇ ਛੇ ਅੱਤਵਾਦੀਆਂ…

View More ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ 6 ਨੇਤਾ ਅਦਾਲਤ ਤੋਂ ਬਰੀ, TLP ਅੱਤਵਾਦੀਆਂ ਨੂੰ ਵੀ ਮਿਲੀ ਜ਼ਮਾਨਤ

ਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼

ਨਵੀਂ ਦਿੱਲੀ : ਕੋਵਿਡ ਮਹਾਮਾਰੀ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੁਣ ਖਤਮ ਕੀਤਾ ਜਾ ਰਿਹਾ ਹੈ। ਇਹ ਰਿਆਇਤਾਂ 8 ਨਵੰਬਰ ਤੋਂ…

View More ਭਲਕੇ ਤੋਂ ਬੰਦ ਹੋ ਜਾਵੇਗੀ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਵਾਲੀ ਇਹ ਸੁਵਿਧਾ, ਜਾਣੋ ਨਵੀਂ ਗਾਈਡਲਾਈਨਜ਼

BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨ

ਨਵੀਂ ਦਿੱਲੀ : ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਰਾਜਧਾਨੀ ਦਿੱਲੀ ‘ਚ ਹੋ ਰਹੀ ਹੈ। ਮੀਟਿੰਗ ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ…

View More BJP ਦੀ ਕਾਰਜਕਾਰਨੀ ਬੈਠਕ ਹੋਈ ਸ਼ੁਰੂ, ਵਿਧਾਨਸਭਾ ਚੋਣਾਂ ‘ਤੇ ਹੋਵੇਗਾ ਮੰਥਨ

ਬੇਅਦਬੀ ਮਾਮਲੇ ਨੂੰ ਲੈਕੇ 8 ਨਵੰਬਰ ਨੂੰ ਸੁਨਾਰਿਆ ਜੇਲ੍ਹ ‘ਚ ਹੋਵੇਗੀ ਰਾਮ ਰਹੀਮ ਤੋਂ ਪੁੱਛ-ਗਿੱਛ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਸਆਈਟੀ 8 ਨਵੰਬਰ ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ…

View More ਬੇਅਦਬੀ ਮਾਮਲੇ ਨੂੰ ਲੈਕੇ 8 ਨਵੰਬਰ ਨੂੰ ਸੁਨਾਰਿਆ ਜੇਲ੍ਹ ‘ਚ ਹੋਵੇਗੀ ਰਾਮ ਰਹੀਮ ਤੋਂ ਪੁੱਛ-ਗਿੱਛ

ਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ !

ਚੰਡੀਗੜ੍ਹ : ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਪਿਛਲੇ…

View More ਚੰਨੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ !

ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ

ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਹਾਲਾਂਕਿ, ਹੁਣ ਨਵੇਂ ਮਾਮਲਿਆਂ ਵਿੱਚ ਕੁਝ ਗਿਰਾਵਟ ਦੇਖੀ ਜਾ ਰਹੀ…

View More ਕੋਰੋਨਾ ਮਾਮਲਿਆਂ ‘ਚ ਆਈ ਗਿਰਾਵਟ, ਬੀਤੇ 24 ਘੰਟਿਆ ‘ਚ ਸਾਹਮਣੇ ਆਏ 10 ਹਜ਼ਾਰ ਤੋਂ ਵਧੇਰੇ ਮਾਮਲੇ

ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ਾ ਤਸਕਰਾਂ ਖਿਲਾਫ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ…

View More ਡਰੱਗ ਮਾਫਿਆ ਨੂੰ ਲੈਕੇ CM ਚੰਨੀ ਨੇ ਕੀਤਾ ਟਵੀਟ, ਕਿਹਾ- ‘ਜਲਦ ਹੀ ਹੋਵੇਗਾ ਵੱਡਾ ਖੁਲਾਸਾ’