ਨਵੀਂ ਦਿੱਲੀ: ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵਧਣ ਤੋਂ ਬਾਅਦ ਹੁਣ ਇਹ ਘੱਟਣਾ ਸ਼ੁਰੂ ਹੋ ਗਏ ਹਨ। ਅੱਜ, ਲਗਾਤਾਰ ਦੂਜੀ ਵਾਰ ਦੇਸ਼…
View More ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 18 ਹਜ਼ਾਰ 132 ਕੇਸ ਹੋਏ ਦਰਜ, 193 ਲੋਕਾਂ ਦੀ ਮੌਤtrending
ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀ
ਲਖਨਊ: ਉੱਤਰ ਪ੍ਰਦੇਸ਼ ਦੀ ਲਖੀਮਪੁਰ ਖੇੜੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਹਿਰਾਸਤ ਮੰਗਣ ਵਾਲੀ ਪੁਲਿਸ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਯੂਪੀ ਪੁਲਿਸ…
View More ਲਖੀਮਪੁਰ ਹਿੰਸਾ: ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਲਈ ਮੰਗੀ ਕਸਟਡੀਪੰਜਾਬ ‘ਚ ਬਿਜਲੀ ਸੰਕਟ: ਸੂਬੇ ‘ਚ 13 ਅਕਤੂਬਰ ਤੱਕ ਲੱਗ ਸਕਦੇ ਨੇ ਬਿਜਲੀ ਦੇ ਮੋਟੇ ਕੱਟ
ਚੰਡੀਗੜ੍ਹ: ਪੰਜਾਬ ਸਣੇ ਪੂਰੇ ਦੇਸ਼ ਵਿਚ ਕੋਲੇ ਦਾ ਸੰਕਟ ਅਜੇ ਘਟਿਆ ਨਹੀਂ ਹੈ। ਇਸੇ ਘਾਟ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਮੋਟੇ ਬਿਜਲੀ ਦੇ ਕੱਟ…
View More ਪੰਜਾਬ ‘ਚ ਬਿਜਲੀ ਸੰਕਟ: ਸੂਬੇ ‘ਚ 13 ਅਕਤੂਬਰ ਤੱਕ ਲੱਗ ਸਕਦੇ ਨੇ ਬਿਜਲੀ ਦੇ ਮੋਟੇ ਕੱਟਸ੍ਰੀ ਅਨੰਦਪੁਰ ਸਾਹਿਬ ‘ਚ ਕੱਪੜਾ ਵਪਾਰੀ ਤੋਂ 5 ਲੱਖ ਰੁਪਏ ਦੀ ਲੁੱਟ
ਅੰਮ੍ਰਿਤਸਰ- ਬਾਜ਼ਾਰ ਟਾਹਲੀ ਸਾਹਿਬ ਨੇੜੇ ਐਤਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਭਰਾਵਾਂ ਦੇ ਢਾਬੇ ਦੇ ਪਿੱਛੇ ਵਕੀਲਾਂ ਵਾਲੀ ਗਲੀ ’ਚ ਦੋ ਮੂੰਹ ਬੰਨ੍ਹੇ ਲੁਟੇਰਿਆਂ…
View More ਸ੍ਰੀ ਅਨੰਦਪੁਰ ਸਾਹਿਬ ‘ਚ ਕੱਪੜਾ ਵਪਾਰੀ ਤੋਂ 5 ਲੱਖ ਰੁਪਏ ਦੀ ਲੁੱਟਆਮ ਜਨਤਾ ਨੂੰ ਝਟਕਾ, 10 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ 2.80 ਰੁਪਏ ਵਧੀਆਂ
ਨਵੀਂ ਦਿੱਲੀ: ਆਮ ਆਦਮੀ ਉੱਤੇ ਮਹਿੰਗਾਈ ਦਾ ਪ੍ਰਭਾਵ ਵਧ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ…
View More ਆਮ ਜਨਤਾ ਨੂੰ ਝਟਕਾ, 10 ਦਿਨਾਂ ‘ਚ ਪੈਟਰੋਲ ਦੀਆਂ ਕੀਮਤਾਂ 2.80 ਰੁਪਏ ਵਧੀਆਂਰਣਜੀਤ ਸਿੰਘ ਕਤਲ ਮਾਮਲੇ ‘ਚ ਸਜ਼ਾ ਤੋਂ ਪਹਿਲਾਂ ਰਾਮ ਰਹੀਮ ਨੇ ਜਤਾਈ ਮਾਂ ਤੇ ਹਨੀਪ੍ਰੀਤ ਨਾਲ ਮਿਲਣ ਦੀ ਇੱਛਾ
ਰੋਹਤਕ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਡੇਰਾ ਦੇ ਸਾਬਕਾ…
View More ਰਣਜੀਤ ਸਿੰਘ ਕਤਲ ਮਾਮਲੇ ‘ਚ ਸਜ਼ਾ ਤੋਂ ਪਹਿਲਾਂ ਰਾਮ ਰਹੀਮ ਨੇ ਜਤਾਈ ਮਾਂ ਤੇ ਹਨੀਪ੍ਰੀਤ ਨਾਲ ਮਿਲਣ ਦੀ ਇੱਛਾਲਖੀਮਪੁਰ ਮਾਮਲਾ: ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂ
ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਕਾਂਗਰਸ ਹੁਣ ਬਹੁਤ ਹਮਲਾਵਰ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਵਫ਼ਦ…
View More ਲਖੀਮਪੁਰ ਮਾਮਲਾ: ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਨੇਤਾਵਾਂ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂਪੰਜਾਬ ‘ਚ ਵਧੇ ਬਿਜਲੀ ਸੰਕਟ ਉੱਤੇ ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਖਪਤਕਾਰਾਂ ਨਾਲ ਧੱਕੇਸ਼ਾਹੀ’
ਚੰਡੀਗੜ੍ਹ: ਪੰਜਾਬ ਵਿਚ ਬਿੱਜਲੀ ਦਾ ਸੰਕਟ ਗਰਮਾਉਂਦਾ ਹੀ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਧਮਾਕੇਦਾਰ ਟਵੀਟ ਕਰਦਿਆਂ…
View More ਪੰਜਾਬ ‘ਚ ਵਧੇ ਬਿਜਲੀ ਸੰਕਟ ਉੱਤੇ ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਖਪਤਕਾਰਾਂ ਨਾਲ ਧੱਕੇਸ਼ਾਹੀ’‘ਲਖੀਮਪੁਰ ਘਟਨਾ ਦੇ ਵਿਰੋਧ ਵਜੋਂ ਭਲਕੇ ਕਾਂਗਰਸ ਪਾਰਟੀ ਕਰੇਗੀ ਮੌਨ ਧਰਨਾ’
ਨਾਭਾ: ਅਗਰਸੈਨ ਜੈਅੰਤੀ ਨੂੰ ਸਮਰਪਿਤ ਰਿਆਸਤੀ ਸ਼ਹਿਰ ਨਾਭਾ ਦੇ ਪਟਿਆਲਾ ਗੇਟ ਵਿਖੇ ਬਣੇ ਅਗਰਸੈਨ ਗੇਟ ਦਾ ਉਦਘਾਟਨ ਹਲਕੇ ਨਾਭਾ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ…
View More ‘ਲਖੀਮਪੁਰ ਘਟਨਾ ਦੇ ਵਿਰੋਧ ਵਜੋਂ ਭਲਕੇ ਕਾਂਗਰਸ ਪਾਰਟੀ ਕਰੇਗੀ ਮੌਨ ਧਰਨਾ’ਬਠਿੰਡਾ ‘ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ ‘ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹ
ਬਠਿੰਡਾ: ਬਠਿੰਡਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਕ ਮਹਿਲਾ ਨਾਲ ਸਮੂਹਿਕ ਜ਼ਬਰ ਦਾ ਮਾਮਲਾ ਸਾਹਮਣੇ ਆਇਆ…
View More ਬਠਿੰਡਾ ‘ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ ‘ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹ