ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਕ੍ਰੈਪੇਜ ਨੀਤੀ ਦੇ ਸੰਬੰਧ ਵਿੱਚ ਇੱਕ ਹੋਰ ਐਲਾਨ ਕੀਤਾ ਹੈ। ਦਰਅਸਲ, ਨਵੀਂ ਰਾਸ਼ਟਰੀ ਆਟੋਮੋਬਾਈਲ ਸਕ੍ਰੈਪੇਜ…
View More ਕੇਂਦਰ ਸਰਕਾਰ ਦਾ ਵੱਡਾ ਐਲਾਨ, ਪੁਰਾਣੇ ਵਾਹਨਾਂ ਨੂੰ ਹਟਾਉਣ ‘ਤੇ ਸੜਕ ਟੈਕਸ’ ਚ ਮਿਲੇਗੀ 25 ਫੀਸਦੀ ਤੱਕ ਦੀ ਛੋਟtrending
ਪੰਜਾਬ ਕਾਂਗਰਸ ਐਕਟਿਵ ! ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ ਕਾਂਗਰਸੀ ਵਰਕਰ
ਮੋਹਾਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦੂਜੇ ਰਾਜਾਂ ਦੀਆਂ ਸਰਕਾਰਾਂ ਬਹੁਤ ਸਰਗਰਮ ਨਜ਼ਰ ਆ ਰਹੀਆਂ ਹਨ। ਪੰਜਾਬ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਵੱਲੋਂ ਲਖੀਮਪੁਰ ਵਿੱਚ…
View More ਪੰਜਾਬ ਕਾਂਗਰਸ ਐਕਟਿਵ ! ਸਿੱਧੂ ਦੀ ਅਗਵਾਈ ‘ਚ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ ਕਾਂਗਰਸੀ ਵਰਕਰਪੰਜਾਬ ਦੇ ਵਿਕਾਸ ਲਈ ਸਰਗਰਮ ਦਿਖੇ CM ਚੰਨੀ, ਦੇਰ ਰਾਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮੋਰਿੰਡਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਤ 1:30 ਵਜੇ ਮੋਰਿੰਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ…
View More ਪੰਜਾਬ ਦੇ ਵਿਕਾਸ ਲਈ ਸਰਗਰਮ ਦਿਖੇ CM ਚੰਨੀ, ਦੇਰ ਰਾਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਦਾ ਖੁਦ ਨੋਟਿਸ ਲਿਆ ਹੈ। ਚੀਫ ਜਸਟਿਸ ਐਨਵੀ ਰਮਨਾ ਦੀ…
View More ਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈਬੱਸ ਅਤੇ ਟਰੱਕ ਦੀ ਜਬਰਦਸਤ ਟੱਕਰ, 9 ਦੀ ਮੌਤ,50 ਤੋਂ ਵੱਧ ਜ਼ਖਮੀ
ਯੂਪੀ : ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਡਬਲ ਡੇਕਰ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਹ…
View More ਬੱਸ ਅਤੇ ਟਰੱਕ ਦੀ ਜਬਰਦਸਤ ਟੱਕਰ, 9 ਦੀ ਮੌਤ,50 ਤੋਂ ਵੱਧ ਜ਼ਖਮੀਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦ
ਚੰਡੀਗੜ੍ਹ: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਦਾ ਕਾਫਿਲਾ ਲਖੀਮਪੁਰ ਖੀਰੀ ਸ਼ਹਿਰ ਪਹੁੰਚ ਗਿਆ ਹੈ। ਇਥੋਂ ਉਹ ਨਿਘਾਸਨ ਦੇ ਲਈ ਰਵਾਨਾ ਹੋਏ ਹਨ। ਉਨ੍ਹਾਂ ਦੇ…
View More ਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸਾਂਝੀ ਕੀਤੀ…
View More ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀਸੀਤਾਪੁਰ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ
ਨਵੀਂ ਦਿੱਲੀ: ਪੰਜਾਬ ਸੀਐੱਮ ਚਰਨਜੀਤ ਸਿੰਘ ਚੰਨੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸੀਤਾਪੁਰ ਤੋਂ ਲਖੀਮਪੁਰ ਖੀਰੀ ਦੇ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ…
View More ਸੀਤਾਪੁਰ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ…
View More ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏUAE ਦਾ ਪਾਸਪੋਰਟ ਦੁਨੀਆ ‘ਚ ਸਭ ਤੋਂ ਤਾਕਤਵਰ, ਗਲੋਬਲ ਰੈਂਕਿੰਗ ‘ਚ ਭਾਰਤ ਨੂੰ 85ਵਾਂ ਸਥਾਨ
ਆਬੂਧਾਬੀ- ਸੰਯੁਕਤ ਅਰਬ ਅਮੀਰਾਤ ਦਾ ਪਾਸਪੋਰਟ ਇਕ ਵਾਰ ਫਿਰ ਦੁਨੀਆ ਵਿਚ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਬਣ ਗਿਆ ਹੈ। Arton Capital ਵਲੋਂ ਜਾਰੀ ਗਲੋਬਲ ਪਾਸਪੋਰਟ ਇੰਡੈਕਸ…
View More UAE ਦਾ ਪਾਸਪੋਰਟ ਦੁਨੀਆ ‘ਚ ਸਭ ਤੋਂ ਤਾਕਤਵਰ, ਗਲੋਬਲ ਰੈਂਕਿੰਗ ‘ਚ ਭਾਰਤ ਨੂੰ 85ਵਾਂ ਸਥਾਨ