ਚੰਡੀਗੜ੍ਹ : ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਅੰਦੋਲਨ ਵਧ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ…
View More ਸੁਖਜਿੰਦਰ ਰੰਧਾਵਾ ਦੇ ਲਖੀਮਪੁਰ ਦੌਰੇ ‘ਤੇ ਯੂਪੀ ਪ੍ਰਸਾਸਨ ਦਾ ਵੱਡਾ ਐਕਸ਼ਨtrending
ਪੰਜਾਬ ‘ਚ ਵੱਡਾ ਪ੍ਰਸਾਸ਼ਨਿਕ ਫੇਰਬਦਲ, 24 IAS ਸਮੇਤ 12 PCS ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਜਿਸ ਦੇ ਚਲਦਿਆਂ 24 IAS ਅਤੇ 12 PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
View More ਪੰਜਾਬ ‘ਚ ਵੱਡਾ ਪ੍ਰਸਾਸ਼ਨਿਕ ਫੇਰਬਦਲ, 24 IAS ਸਮੇਤ 12 PCS ਅਧਿਕਾਰੀਆਂ ਦੇ ਹੋਏ ਤਬਾਦਲੇਲਖੀਮਪੁਰ ਹਿੰਸਾ ਮਾਮਲੇ ‘ਚ ਵੱਡੀ ਕਾਰਵਾਈ, ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਖਿਲਾਫ FIR ਦਰਜ
ਲਖੀਮਪੁਰ : ਲਖੀਮਪੁਰ ਹਿੰਸਾ ਤੋਂ ਬਾਅਦ ਕਿਸਾਨ ਅਤੇ ਸਰਕਾਰ ਦਰਮਿਆਨ ਲੜਾਈ ਦਾ ਦੌਰ ਹੋਰ ਵਧ ਗਿਆ ਹੈ । ਇਸ ਹਿੰਸਾ ਵਿੱਚ ਹੁਣ ਤੱਕ ਕੁੱਲ ਅੱਠ…
View More ਲਖੀਮਪੁਰ ਹਿੰਸਾ ਮਾਮਲੇ ‘ਚ ਵੱਡੀ ਕਾਰਵਾਈ, ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਖਿਲਾਫ FIR ਦਰਜਲਖੀਮਪੁਰ ਖੀਰੀ ਪਹੁੰਚੇ ਰਾਕੇਸ਼ ਟਿਕੈਤ, ਸਰਕਾਰ ਨੂੰ ਦਿੱਤਾ ਅਲਟੀਮੇਟਮ
ਨਵੀਂ ਦਿੱਲੀ : ਯੂਪੀ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਹੋਈ ਝੜਪ ਵਿੱਚ ਅੱਠ ਲੋਕਾਂ ਦੀ ਮੌਤ ਤੋਂ ਬਾਅਦ ਮਾਮਲਾ ਬਹੁਤ ਗਰਮ ਹੋ ਗਿਆ ਹੈ।…
View More ਲਖੀਮਪੁਰ ਖੀਰੀ ਪਹੁੰਚੇ ਰਾਕੇਸ਼ ਟਿਕੈਤ, ਸਰਕਾਰ ਨੂੰ ਦਿੱਤਾ ਅਲਟੀਮੇਟਮਕਿਸਾਨਾਂ ਦੇ ਹੱਕ ‘ਚ ਗਰਜੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤਾ ਅਲਟੀਮੇਟਮ
ਬਠਿੰਡਾ: ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ…
View More ਕਿਸਾਨਾਂ ਦੇ ਹੱਕ ‘ਚ ਗਰਜੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤਾ ਅਲਟੀਮੇਟਮਲਖੀਮਪੁਰ ‘ਚ ਵੱਡਾ ਹਾਦਸਾ, ਮੰਤਰੀ ਦੇ ਕਾਫਲੇ ਦੀ ਗੱਡੀ ਨਾਲ ਕੁਚਲੇ ਜਾਣ ਕਾਰਨ 2 ਕਿਸਾਨਾਂ ਦੀ ਮੌਤ
ਲਖੀਮਪੁਰ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ਵਿਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਇਕ ਕਾਰ ਚਾਲਕ ਨੇ ਮੰਤਰੀ ਦਾ ਵਿਰੋਧ ਕਰ ਰਹੇ…
View More ਲਖੀਮਪੁਰ ‘ਚ ਵੱਡਾ ਹਾਦਸਾ, ਮੰਤਰੀ ਦੇ ਕਾਫਲੇ ਦੀ ਗੱਡੀ ਨਾਲ ਕੁਚਲੇ ਜਾਣ ਕਾਰਨ 2 ਕਿਸਾਨਾਂ ਦੀ ਮੌਤਮਮਤਾ ਬੈਨਰਜੀ ਨੇ ਫਤਿਹ ਕੀਤੀ ਭਵਾਨੀਪੁਰ ਸੀਟ, ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਨੂੰ ਦਿੱਤੀ ਕਰਾਰੀ ਹਾਰ
ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਨੇ ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਨੂੰ…
View More ਮਮਤਾ ਬੈਨਰਜੀ ਨੇ ਫਤਿਹ ਕੀਤੀ ਭਵਾਨੀਪੁਰ ਸੀਟ, ਭਾਜਪਾ ਨੇਤਾ ਪ੍ਰਿਯੰਕਾ ਟਿਬਰੇਵਾਲ ਨੂੰ ਦਿੱਤੀ ਕਰਾਰੀ ਹਾਰਭਾਰਤ-ਪਾਕਿ ਸਰਹੱਦ ਤੋਂ ਪਾਕਿ ਸਮਗੱਲਰ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਅਟਾਰੀ : ਸਰਹੱਦ ਰਸਤੇ ਪਾਕਿਸਤਾਨ ਵੱਲੋਂ ਹੈਰੋਇਨ ਭੇਜਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਨੇ ਬੀਤੀ ਰਾਤ ਇਕ…
View More ਭਾਰਤ-ਪਾਕਿ ਸਰਹੱਦ ਤੋਂ ਪਾਕਿ ਸਮਗੱਲਰ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰਪੰਜਾਬ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕਿਸੇ ਤਰ੍ਹਾਂ…
View More ਪੰਜਾਬ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਕੀਤੇ ਵੱਡੇ ਐਲਾਨAG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਸਿੱਧੂ ਦਾ ਧਮਾਕੇਦਾਰ ਟਵੀਟ
ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਅਜੇ ਵੀ ਬਰਕਰਾਰ ਲੱਗ ਰਹੀ ਹੈ। ਸਿੱਧੂ ਨੇ ਇਕ ਵਾਰ ਫਿਰ…
View More AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਸਿੱਧੂ ਦਾ ਧਮਾਕੇਦਾਰ ਟਵੀਟ